ਅੰਤਰਰਾਸ਼ਟਰੀ

20210905_120923.resized

ਗਲਾਸਗੋ ਹਿੰਦੂ ਮੰਦਰ ਵਿਖੇ ਜਨਮ ਅਸ਼ਟਮੀ ਦਾ ਦਿਹਾੜਾ ਮਨਾਇਆ ਗਿਆ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦਾ ਸ਼ਹਿਰ ਗਲਾਸਗੋ ਵੱਖ ਵੱਖ ਭਾਈਚਾਰਿਆਂ ਦੇ ਫੁੱਲਾਂ ਨਾਲ ਸਜੇ ਗੁਲਦਸਤੇ ਵਾਂਗ ਹੈ। ਕੋਵਿਡ ਪਾਬੰਦੀਆਂ ‘ਚ ਢਿੱਲ ਮਿਲਣ ਤੋਂ ਬਾਅਦ ਵੱਖ ਵੱਖ ਧਾਰਮਿਕ ਅਸਥਾਨਾਂ ਵਿੱਚ ਵੀ ਗਤੀਵਿਧੀਆਂ ਹੋਣ ਲੱਗੀਆਂ ਹਨ। ਗਲਾਸਗੋ ਸਥਿਤ ਸਕਾਟਲੈਂਡ ਦੇ … More »

ਅੰਤਰਰਾਸ਼ਟਰੀ | Leave a comment
Dave Hayer.resized

ਕੰਜ਼ਰਵੇਟਿਵ ਉਮੀਦਵਾਰ ਦੇਵ ਹੇਅਰ ਦੀ ਚੋਣ ਮੁਹਿੰਮ ਨੇ ਜ਼ੋਰ ਫੜਿਆ

ਸਰੀ – ਸਰੀ–ਫਲੀਟਵੁੱਡ-ਕੈਲਸ ਤੋ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਦੇਵ ਹੇਅਰ ਦੀ ਚੋਣ ਮੁਹਿੰਮ ਸਰਗਰਮੀ ਫੜ ਰਹੀ ਹੈ। ਐਡਮਿੰਟਨ (ਅਲਬਰਟਾ) ਤੋਂ ਸਾਬਕਾ ਐਮ ਐਲ ਏ ਪੀਟਰ ਸੰਧੂ ਤੇ ਕੈਲਗਰੀ ਤੋਂ ਜੰਗ ਬਹਾਦਰ ਸਿੰਘ ਸਿੱਧੂ, ਦੇਵ ਹੇਅਰ ਦੇ ਹੱਕ ਵਿਚ ਚੋਣ ਪ੍ਰਚਾਰ … More »

ਅੰਤਰਰਾਸ਼ਟਰੀ | Leave a comment
IMG-20210905-WA0025.resized

ਲੰਡਨ ਵਿੱਚ ਮਹਾਂਮਾਰੀ ਦੌਰਾਨ 10 ਲੱਖ ਤੋਂ ਵੱਧ ਲੋਕਾਂ ਨੂੰ ਹੋਇਆ ਕੋਵਿਡ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨਵੀ ਰਾਜਧਾਨੀ ਲੰਡਨ ਵਿੱਚ ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੈ ਲੱਖਾਂ ਲੋਕ ਵਾਇਰਸ ਦੀ ਲਾਗ ਦਾ ਸ਼ਿਕਾਰ ਹੋਏ ਹਨ। ਇਸ ਸਬੰਧ ਵਿੱਚ ਜਾਰੀ ਹੋਏ ਅਧਿਕਾਰਤ ਅੰਕੜਿਆਂ ਅਨੁਸਾਰ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਰਾਜਧਾਨੀ … More »

ਅੰਤਰਰਾਸ਼ਟਰੀ | Leave a comment
IMG-20210904-WA0012.resized

ਐਡਿਨਬਰਾ : ਰਾਇਲ ਸਕਾਟਿਸ਼ ਡਰੈਗਨ ਗਾਰਡਜ਼ ਨੇ 50 ਵੀਂ ਵਰ੍ਹੇਗੰਢ ਮਨਾਉਣ ਲਈ ਕੱਢਿਆ ਮਾਰਚ

ਗਲਾਸਗੋ/ ਐਡਿਨਬਰਾ, (ਮਨਦੀਪ ਖੁਰਮੀ) – ਸਕਾਟਲੈਂਡ ਦੇ ਰਾਇਲ ਸਕਾਟਿਸ਼ ਡ੍ਰੈਗਨ ਗਾਰਡਜ਼ ਨੇ ਆਪਣੀ 50 ਵੀਂ ਵਰ੍ਹੇਗੰਢ ਮਨਾਉਣ ਲਈ ਸ਼ੁੱਕਰਵਾਰ ਨੂੰ ਐਡਿਨਬਰਾ ਵਿੱਚ ਰਾਇਲ ਮੀਲ ਵੱਲ ਮਾਰਚ ਕੀਤਾ। ਇਹ ਰੈਜੀਮੈਂਟ ਐਡਿਨਬਰਾ ‘ਚ ਮਾਰਚ ਕਰਨ ਲਈ ਆਪਣੇ ਵਿਸ਼ਵ-ਪ੍ਰਸਿੱਧ ਸੰਗੀਤਕ ਉਪਕਰਣਾਂ ਜਿਵੇਂ ਕਿ … More »

ਅੰਤਰਰਾਸ਼ਟਰੀ | Leave a comment
IMG-20210904-WA0010.resized

ਸਕਾਟਲੈਂਡ : ਇਸ ਹਫਤੇ 32,000 ਤੋਂ ਵੱਧ ਸਕੂਲੀ ਵਿਦਿਆਰਥੀ ਕੋਰੋਨਾ ਕਾਰਨ ਹੋਏ ਗੈਰਹਾਜ਼ਰ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਕੋਵਿਡ-19 ਕਾਰਨ ਇਸ ਹਫਤੇ 32,000 ਤੋਂ ਵੱਧ ਵਿਦਿਆਰਥੀ ਸਕੂਲ ਤੋਂ ਗੈਰਹਾਜ਼ਰ ਰਹੇ ਹਨ। ਇਸ ਸਬੰਧੀ ਮੰਗਲਵਾਰ ਦੇ ਸਭ ਤੋਂ ਨਵੇਂ ਅੰਕੜੇ ਦਰਸਾਉਂਦੇ ਹਨ ਕਿ ਤਕਰੀਬਨ 6,471 ਵਿਦਿਆਰਥੀ ਸਕੂਲੋਂ ਗੈਰਹਾਜ਼ਰ ਸਨ  ਕਿਉਂਕਿ ਉਹ ਵਾਇਰਸ … More »

ਅੰਤਰਰਾਸ਼ਟਰੀ | Leave a comment
IMG-20210903-WA0007.resized

ਯੂਕੇ : ਪ੍ਰਮੁੱਖ ਬਰਾਡਾਂ ਦੇ ਨਾਮ ਹੇਠ ਵੇਚਿਆ ਜਾ ਰਿਹਾ ਲੱਖਾਂ ਪੌਂਡ ਦਾ ਨਕਲੀ ਸਮਾਨ ਕੀਤਾ ਜ਼ਬਤ

ਗਲਾਸਗੋ/ ਸਮੈਦਿਕ, (ਮਨਦੀਪ ਖੁਰਮੀ ਹਿੰਮਤਪੁਰਾ, ਸੰਜੀਵ ਭਨੋਟ) – ਯੂਕੇ ਦੇ ਸ਼ਹਿਰ ਸਮੈਦਿਕ ਦੀ ਇੱਕ ਦੁਕਾਨ ਵਿੱਚੋਂ ਵੱਖ ਵੱਖ ਪ੍ਰਮੁੱਖ ਬਰਾਡਾਂ ਦੇ ਨਾਮ ਦੀ ਆੜ ਹੇਠ ਵੇਚਿਆ ਜਾ ਰਿਹਾ ਤਕਰੀਬਨ 1 ਮਿਲੀਅਨ ਪੌਂਡ ਦਾ ਨਕਲੀ ਸਮਾਨ ਜ਼ਬਤ ਕੀਤਾ ਗਿਆ ਹੈ। ਪ੍ਰਸਿੱਧ … More »

ਅੰਤਰਰਾਸ਼ਟਰੀ | Leave a comment
Election.resized

ਕੈਨੇਡਾ ਦੇ ਚੋਣ ਅਖਾੜੇ ਵਿਚ ਉੱਤਰੀਆਂ 44 ਪ੍ਰਤੀਸ਼ਤ ਔਰਤਾਂ ਵਿੱਚੋਂ 21 ਪੰਜਾਬਣਾਂ

ਸਰੀ, (ਹਰਦਮ ਮਾਨ) – ਕੈਨੇਡਾ ਵਿਚ 20 ਸਤੰਬਰ ਨੂੰ ਹੋਣ ਜਾ ਰਹੀਆਂ ਫੈਡਰਲ ਚੋਣਾਂ ਲਈ ਇਸ ਵੇਲੇ ਮਾਹੌਲ ਪੂਰੀ ਤਰ੍ਹਾ ਭਖਿਆ ਹੋਇਆ ਹੈ। ਇਨ੍ਹਾਂ ਚੋਣਾਂ ਵਿਚ 338 ਪਾਰਲਮੈਂਟ ਮੈਂਬਰ ਚੁਣੇ ਜਾਣੇ ਹਨ ਅਤੇ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ, ਕੰਜ਼ਰਵੇਟਿਵ … More »

ਅੰਤਰਰਾਸ਼ਟਰੀ | Leave a comment
IMG-20210902-WA0022.resized

ਸਕਾਟਲੈਂਡ : ਨਾਈਟ ਕਲੱਬਾਂ ਤੇ ਵੱਡੇ ਪੱਧਰ ਦੇ ਸਮਾਗਮਾਂ ਲਈ ਜਰੂਰੀ ਹੋਣਗੇ ਵੈਕਸੀਨ ਪਾਸਪੋਰਟ

ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸਰਕਾਰ ਵੱਲੋਂ ਨਾਈਟ ਕਲੱਬਾਂ ਅਤੇ ਵੱਡੇ ਪੱਧਰ ਦੇ ਸਮਾਗਮਾਂ ਵਿੱਚ ਦਾਖਲ ਹੋਣ ਲਈ ਕੋਰੋਨਾ ਵੈਕਸੀਨ ਦੇ ਸਬੂਤ ਵਜੋਂ ਵੈਕਸੀਨ ਪਾਸਪੋਰਟ ਦਿਖਾਉਣੇ ਜਰੂਰੀ ਕੀਤੇ ਜਾਣਗੇ। ਇਸ ਲਈ ਹੋਲੀਰੂਡ ‘ਚ ਅਗਲੇ ਹਫਤੇ ਵੋਟਿੰਗ ਕੀਤੀ ਜਾਵੇਗੀ। ਇਸ … More »

ਅੰਤਰਰਾਸ਼ਟਰੀ | Leave a comment
IMG-20210902-WA0022.resized

ਯੂਕੇ : ਬੱਚਿਆਂ ਦੇ ਕਾਤਲ ਤੇ ਬਲਾਤਕਾਰੀ ਕੋਲਿਨ ਪਿਚਫੋਰਕ ਨੂੰ ਕੀਤਾ ਜੇਲ੍ਹ ਤੋਂ ਰਿਹਾਅ

ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਬੱਚਿਆਂ ਨੂੰ ਮਾਰਨ ਅਤੇ ਜਿਨਸੀ ਸ਼ੋਸ਼ਣ ਕਰਨ ਵਾਲੇ ਅਪਰਾਧੀ ਨੂੰ ਬੁੱਧਵਾਰ ਨੂੰ ਜੇਲ੍ਹ ਵਿੱਚੋਂ ਰਿਹਾਅ ਕੀਤਾ ਗਿਆ ਹੈ। 1980 ਦੇ ਦਹਾਕੇ ਵਿੱਚ ਦੋ ਸਕੂਲੀ ਵਿਦਿਆਰਥਣਾਂ ਨਾਲ ਬਲਾਤਕਾਰ ਅਤੇ ਹੱਤਿਆ ਕਰਨ ਵਾਲੇ … More »

ਅੰਤਰਰਾਸ਼ਟਰੀ | Leave a comment
IMG-20210901-WA0076.resized

ਸਕਾਟਲੈਂਡ : ਕੋਪ 26 ਲਈ ਪੁਲਿਸ ਨੂੰ ਦਿੱਤੀ ਜਾ ਰਹੀ ਹੈ ਦੰਗਿਆਂ ਨਾਲ ਨਜਿੱਠਣ ਦੀ ਸਿਖਲਾਈ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਇਸ ਸਾਲ ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਹੋਣ ਵਾਲੇ ਕੋਪ 26 ਸੰਮੇਲਨ ਦੇ ਮੱਦੇਨਜ਼ਰ ਹਜ਼ਾਰਾਂ ਪੁਲਿਸ ਅਧਿਕਾਰੀਆਂ ਨੂੰ ਦੰਗਿਆਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਵਿਸ਼ਵ ਪੱਧਰੀ ਸਮਾਗਮ ਵਿੱਚ ਵਿਸ਼ਵ ਦੇ ਲੀਡਰ ਨਵੰਬਰ ਮਹੀਨੇ … More »

ਅੰਤਰਰਾਸ਼ਟਰੀ | Leave a comment