ਅੰਤਰਰਾਸ਼ਟਰੀ

GNST Glasgow JB.resized

ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਵਿਖੇ ਅੰਤਰਰਾਸ਼ਟਰੀ ਕਾਨਫਰੰਸ ਸ਼ਾਨੋ ਸ਼ੌਕਤ ਨਾਲ ਸਮਾਪਤ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮਦਿਨ ਸੰਬੰਧੀ ਰਾਮਗੜ੍ਹੀਆ ਕੌਂਸਲ ਯੂਕੇ ਵੱਲੋਂ ਹਰ ਸਾਲ ਕਿਸੇ ਵੱਖਰੇ ਮੁਲਕ ਵਿੱਚ ਕਾਨਫਰੰਸ ਕੀਤੀ ਜਾਂਦੀ ਹੈ। ਇਸ ਵਾਰ ਦੀ ਕਾਨਫਰੰਸ ਦੇ ਪ੍ਰਬੰਧਾਂ ਦੀ ਸੇਵਾ ਸਕਾਟਲੈਂਡ ਦੀ ਝੋਲੀ ਵਿੱਚ ਪਈ ਸੀ। … More »

ਅੰਤਰਰਾਸ਼ਟਰੀ | Leave a comment
IMG-20210831-WA0044.resized

ਸਕਾਟਲੈਂਡ ਆਉਣ ਵਾਲੇ ਯਾਤਰੀ ਕਰ ਸਕਣਗੇ ਪ੍ਰਾਈਵੇਟ ਖੇਤਰ ਦੇ ਕੋਰੋਨਾ ਟੈਸਟਾਂ ਦੀ ਵਰਤੋਂ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਆਉਣ ਵਾਲੇ ਯਾਤਰੀ, ਯਾਤਰਾ ਸਬੰਧੀ ਕੋਰੋਨਾ ਨਿਯਮਾਂ ਤਹਿਤ ਪ੍ਰਾਈਵੇਟ ਕੰਪਨੀਆਂ ਦੇ ਕੋਰੋਨਾ ਟੈਸਟ ਦੀ ਵਰਤੋਂ ਕਰ ਸਕਣਗੇ। ਸਕਾਟਲੈਂਡ ਸਰਕਾਰ ਦੁਆਰਾ ਯਾਤਰੀਆਂ ਦੀ ਸਹੂਲਤ ਲਈ ਮਾਨਤਾ ਪ੍ਰਾਪਤ ਪ੍ਰਾਈਵੇਟ ਕੰਪਨੀਆਂ ਨੂੰ ਕੋਰੋਨਾ ਟੈਸਟ ਕਰਨ ਦੀ … More »

ਅੰਤਰਰਾਸ਼ਟਰੀ | Leave a comment
VVM30.resized

ਵੈਨਕੂਵਰ ਵਿਚਾਰ ਮੰਚ ਵੱਲੋਂ ਪ੍ਰਸਿੱਧ ਸਾਹਿਤਕਾਰ ਜੋਗਿੰਦਰ ਸਿੰਘ ਸ਼ਮਸ਼ੇਰ ਨੂੰ ਸ਼ਰਧਾਂਜਲੀ

ਸਰੀ, (ਹਰਦਮ ਮਾਨ) -ਵੈਨਕੂਵਰ ਵਿਚਾਰ ਮੰਚ ਦੀ ਇਕ ਵਿਸ਼ੇਸ਼ ਮੀਟਿੰਗ ਵਿਚ ਪ੍ਰਸਿੱਧ ਪੰਜਾਬੀ ਸਾਹਿਤਕਾਰ ਜੋਗਿੰਦਰ ਸਿੰਘ ਸ਼ਮਸ਼ੇਰ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਸਦੀਵੀ ਵਿਛੋੜੇ ਉਪਰ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ। ਉਨ੍ਹਾਂ ਵੱਲੋਂ ਪੰਜਾਬੀ ਸਾਹਿਤ ਵਿਚ ਪਾਏ ਵੱਡਮੁੱਲੇ ਯੋਗਦਾਨ ਦੀ ਚਰਚਾ … More »

ਅੰਤਰਰਾਸ਼ਟਰੀ | Leave a comment
IMG-20210830-WA0024.resized

ਬਰਤਾਨੀਆ ਨੇ ਟੋਕੀਓ ਪੈਰਾਲੰਪਿਕ ਖੇਡਾਂ ਵਿੱਚ ਵ੍ਹੀਲਚੇਅਰ ਰਗਬੀ ‘ਚ ਜਿੱਤਿਆ ਸੋਨ ਤਮਗਾ

ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਜਪਾਨ ਦੇ ਸ਼ਹਿਰ ਟੋਕੀਓ ਵਿੱਚ ਉਲੰਪਿਕ ਖੇਡਾਂ ਤੋਂ ਬਾਅਦ ਹੁਣ ਪੈਰਾਲੰਪਿਕ ਖੇਡਾਂ ਹੋ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਬਰਤਾਨਵੀ ਵ੍ਹੀਲ ਚੇਅਰ ਰਗਬੀ ਟੀਮ ਨੇ ਅਮਰੀਕਾ ਨੂੰ ਹਰਾ ਕੇ ਸੋਨੇ ਦਾ ਤਮਗਾ ਜਿੱਤਿਆ ਹੈ। … More »

ਅੰਤਰਰਾਸ਼ਟਰੀ | Leave a comment
IMG-20210830-WA0026.resized

ਅਫਗਾਨਿਸਤਾਨ ਤੋਂ 170 ਬਿੱਲੀਆਂ ਅਤੇ ਕੁੱਤਿਆਂ ਦੇ ਨਾਲ ਲੰਡਨ ਪਹੁੰਚਿਆ ਬ੍ਰਿਟਿਸ਼ ਵਿਅਕਤੀ

ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਅਫਗਾਨਿਸਤਾਨ ਵਿੱਚ ਇੱਕ ਪੂਸ਼ ਸ਼ੈਲਟਰ ਚਲਾਉਦਾ ਪੇਨ ਫਾਰਥਿੰਗ ਐਤਵਾਰ ਨੂੰ ਸਵੇਰੇ 7 ਵਜੇ ਅਫਗਾਨਿਸਤਾਨ ਤੋਂ ਪ੍ਰਾਈਵੇਟ ਚਾਰਟਰ ਫਲਾਈਟ ‘ਤੇ 170 ਅਫਗਾਨ ਕੁੱਤਿਆਂ ਅਤੇ ਬਿੱਲੀਆਂ ਸਮੇਤ ਲੰਡਨ ਦੇ ਹੀਥਰੋ ਹਵਾਈ ਅੱਡੇ ‘ਤੇ ਸੁਰੱਖਿਅਤ ਉਤਰਿਆ। … More »

ਅੰਤਰਰਾਸ਼ਟਰੀ | Leave a comment
JAGMEET-SINGH(3).resized

ਐਨਡੀਪੀ ਸਰਕਾਰ ਬਣਨ ‘ਤੇ ਤਜਵੀਜ਼ਸ਼ੁਦਾ ਦਵਾਈਆਂ ਮੁਫ਼ਤ ਮਿਲਣਗੀਆਂ – ਜਗਮੀਤ ਸਿੰਘ

ਸਰੀ,(ਹਰਦਮ ਮਾਨ) – ਐਨਡੀਪੀ ਸਰਕਾਰ ਬਣਨ ਤੇ ਕੈਨੇਡਾ ਵਿੱਚ ਹਰ ਕਿਸੇ ਲਈ ਤਜਵੀਜ਼ਸ਼ੁਦਾ ਦਵਾਈਆਂ ਮੁਫ਼ਤ ਉਪਲਬਧ ਕਰਵਾਉਣ ਦੀ ਯੋਜਨਾ ਲਿਆਂਦੀ ਜਾਵੇਗੀ। ਇਸ ਯੋਜਨਾ ਨਾਲ ਹਰ ਇਕ ਪਰਿਵਾਰ ਨੂੰ ਔਸਤਨ 550 ਡਾਲਰ ਦੀ ਬਚਤ ਹੋਵੇਗੀ। ਇਹ ਐਲਾਨ ਕਰਦਿਆਂ ਐਨਡੀਪੀ ਲੀਡਰ ਜਗਮੀਤ … More »

ਅੰਤਰਰਾਸ਼ਟਰੀ | Leave a comment
Cheema.resized

ਸਰੀ ਨਿਵਾਸੀ ਰਣਜੀਤ ਸਿੰਘ ਚੀਮਾ ਵੱਲੋਂ ਕਿਸਾਨਾਂ ਨੂੰ ਦਿੱਤੀ ਆਰਥਿਕ ਮਦਦ

ਸਰੀ, (ਹਰਦਮ ਮਾਨ) – ਸਰੀ ਨਿਵਾਸੀ ਰਣਜੀਤ ਸਿੰਘ ਚੀਮਾ ਨੇ ਭਾਰਤੀ ਕਿਸਾਨ ਯੂਨੀਅਨ ਦਾ ਸਮੱਰਥਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਚੀਮਾ ਇਕਾਈ ਨੂੰ 15 ਹਜਾਰ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਹੈ। ਇਹ ਰਾਸ਼ੀ ਕਿਸਾਨ ਆਗੂ ਦਰਸ਼ਨ ਸਿੰਘ ਚੀਮਾ … More »

ਅੰਤਰਰਾਸ਼ਟਰੀ | Leave a comment
 

ਗਲਾਸਗੋ ‘ਚ ਹੋਣ ਵਾਲੇ ਜਲਵਾਯੂ ਸੰਮੇਲਨ ਵਿੱਚ ਮਹਾਰਾਣੀ ਐਲਿਜਾਬੈਥ ਕਰਨਗੇ ਸ਼ਮੂਲੀਅਤ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਇਸ ਸਾਲ ਕੋਪ 26 ਜਲਵਾਯੂ ਸੰਮੇਲਨ ਹੋਣ ਜਾ ਰਿਹਾ ਹੈ। ਇਸ ਸੰਮੇਲਨ ਵਿੱਚ ਵਿਸ਼ਵ ਭਰ ਦੇ ਨੇਤਾ ਸ਼ਾਮਲ ਹੋਣਗੇ। ਕੋਪ 26 ਦੇ ਪ੍ਰਬੰਧਕਾਂ ਨੇ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਬਰਤਾਨੀਆ … More »

ਅੰਤਰਰਾਸ਼ਟਰੀ | Leave a comment
TRUDEAU(1).resized

ਕੈਨੇਡਾ ਚੋਣਾਂ ਵਿਚ ਲੀਡਰਾਂ ਵੱਲੋਂ ਨਿੱਤ ਦਿਨ ਨਵੇਂ ਵਾਅਦਿਆਂ ਦੀ ਝੜੀ

ਸਰੀ,(ਹਰਦਮ ਮਾਨ) – 20 ਸਤੰਬਰ ਨੂੰ ਕੈਨੇਡਾ ਵਿਚ ਹੋ ਰਹੀਆਂ ਫੈਡਰਲ ਚੋਣਾਂ ਲਈ ਚੋਣ ਪ੍ਰਚਾਰ ਕਰ ਰਹੇ ਪ੍ਰਮੁੱਖ ਪਾਰਟੀਆਂ ਦੇ ਲੀਡਰਾਂ ਵੱਲੋਂ ਵੋਟਰਾਂ ਨੂੰ ਭਰਮਾਉਣ ਲਈ ਹਰ ਰੋਜ਼ ਨਵੇਂ ਅਤੇ ਦਿਲ ਲੁਭਾਊ ਵਾਅਦੇ ਕੀਤੇ ਜਾ ਰਹੇ ਹਨ। ਬੇਸ਼ੱਕ ਲੋਕ ਜਾਣਦੇ … More »

ਅੰਤਰਰਾਸ਼ਟਰੀ | Leave a comment
 

ਭਾਗ ਸਿੰਘ ਅਣਖੀ ਦੇ ਅਕਾਲ ਚਲਾਣੇ ਉਪਰ ਦੁੱਖ ਦਾ ਪ੍ਰਗਟਾਵਾ

ਸਰੀ, (ਹਰਦਮ ਮਾਨ) – ਨਾਮਵਰ ਸਿੱਖ ਵਿਦਵਾਨ ਤੇ ਚਿੰਤਕ ਜੈਤੇਗ ਸਿੰਘ ਅਨੰਤ ਨੇ ਸਿੱਖ ਕੌਮ ਦੀ ਨਾਮਵਰ ਹਸਤੀ ਭਾਗ ਸਿੰਘ ਅਣਖੀ ਦੇ ਅਕਾਲ ਚਲਾਣੇ ਉਪਰ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਗ ਸਿੰਘ ਅਣਖੀ ਨੇ ਚੀਫ ਖਾਲਸਾ ਦੀਵਾਨ … More »

ਅੰਤਰਰਾਸ਼ਟਰੀ | Leave a comment