ਅੰਤਰਰਾਸ਼ਟਰੀ
ਯੂਕੇ : 90% ਤੋਂ ਵੱਧ ਔਰਤ ਡਾਕਟਰਾਂ ਨੇ ਕੀਤਾ ਵਿਤਕਰੇ ਦਾ ਸਾਹਮਣਾ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) -ਯੂਕੇ ਵਿੱਚ ਹੋਏ ਇੱਕ ਸਰਵੇਖਣ ਦੌਰਾਨ ਸਾਹਮਣੇ ਆਇਆ ਹੈ ਕਿ ਬ੍ਰਿਟੇਨ ਦੀਆਂ ਔਰਤ ਡਾਕਟਰਾਂ ਨੂੰ ਕੰਮ ਦੌਰਾਨ ਔਰਤ ਹੋਣ ਦਾ ਖਾਮਿਆਜਾ ਭੁਗਤਣਾ ਪਿਆ ਹੈ। ਆਪਣੀ ਡਿਊਟੀ ਦੌਰਾਨ ਮਹਿਲਾ ਡਾਕਟਰਾਂ ਨੂੰ ਜਿਨਸੀ ਸਮੱਸਿਆਵਾਂ ਦਾ ਵੀ ਸਾਹਮਣਾ … More
ਯੂਕੇ ਦੇ ਨਾਗਰਿਕਾਂ ਨੂੰ ਕਾਬੁਲ ਹਵਾਈ ਅੱਡੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਸਰਕਾਰ ਦੁਆਰਾ ਅਫਗਾਨਿਸਤਾਨ ਵਿੱਚ ਫਸੇ ਬ੍ਰਿਟਿਸ਼ ਨਾਗਰਿਕਾਂ ਨੂੰ ਉੱਥੋਂ ਸੁਰੱਖਿਅਤ ਕੱਢਣ ਦੀ ਪ੍ਰਕਿਰਿਆ ਜਾਰੀ ਹੈ। ਕਾਬੁਲ ਦੇ ਹਵਾਈ ਅੱਡੇ ‘ਤੇ ਦੇਸ਼ ਨੂੰ ਛੱਡਣ ਦੇ ਚਾਹਵਾਨ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। … More
ਬਰਮਿੰਘਮ ਦੇ ਇਤਿਹਾਸਕ ਹੋਟਲ ਵਿੱਚ ਦਿੱਤੀ ਜਾ ਸਕਦੀ ਹੈ ਅਫਗਾਨੀ ਸ਼ਰਨਾਰਥੀਆਂ ਨੂੰ ਪਨਾਹ
ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ, ਸੰਜੀਵ ਭਨੋਟ) – ਯੂਕੇ ਸਰਕਾਰ ਦੁਆਰਾ ਅਫਗਾਨਿਸਤਾਨ ਦੇ ਸੰਕਟ ਦੌਰਾਨ ਸੈਂਕੜੇ ਅਫਗਾਨੀ ਸ਼ਰਨਾਰਥੀਆਂ ਨੂੰ ਯੂਕੇ ਵਿੱਚ ਲਿਆਂਦਾ ਜਾ ਰਿਹਾ ਹੈ। ਇਹਨਾਂ ਅਫਗਾਨੀ ਸ਼ਰਨਾਰਥੀਆਂ ਦੀ ਰਿਹਾਇਸ਼ ਲਈ ਵੀ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਅਫਗਾਨੀ … More
ਰੋਟਰੀ ਸਟੇਡੀਅਮ ਐਬਟਸਫੋਰਡ ਵਿਖੇ ਹੋਇਆ ਕਬੱਡੀ ਕੱਪ ਟੂਰਨਾਮੈਂਟ 2021
ਸਰੀ, (ਹਰਦਮ ਮਾਨ) – ਭਗਵਾਨਪੁਰ ਐਬੀ ਕਬੱਡੀ ਕਲੱਬ ਵੱਲੋ ਬੀਤੇ ਐਤਵਾਰ ਨੂੰ ਰੋਟਰੀ ਸਟੇਡੀਅਮ ਐਬਟਸਫੋਰਡ ਵਿਖੇ ਕਬੱਡੀ ਕੱਪ ਟੂਰਨਾਮੈਂਟ 2021 ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਕਬੱਡੀ ਦੇ ਨਾਮਵਰ ਖਿਡਾਰੀਆਂ ਦੇ ਜਬਰਦਸਤ ਮੁਕਾਬਲੇ ਹੋਏ। ਟੂਰਨਾਮੈਂਟ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ … More
ਨਾਮਵਰ ਸਾਹਿਤਕਾਰ ਜੋਗਿੰਦਰ ਸਿੰਘ ਸ਼ਮਸ਼ੇਰ ਸਦੀਵੀ ਵਿਛੋੜਾ ਦੇ ਗਏ
ਸਰੀ, (ਹਰਦਮ ਮਾਨ) – ਪੰਜਾਬੀ ਦੇ ਸਾਹਿਤਕ ਹਲਕਿਆਂ ਵਿਚ ਇਹ ਖ਼ਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਦੇ ਨਾਮਵਰ ਸਾਹਿਤਕਾਰ ਜੋਗਿੰਦਰ ਸਿੰਘ ਸ਼ਮਸ਼ੇਰ ਸਦੀਵੀ ਵਿਛੋੜਾ ਦੇ ਗਏ ਹਨ। ਉਹ ਪਿਛਲੇ ਕਈ ਸਾਲਾਂ ਤੋਂ ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸ਼ਹਿਰ ਕੋਕੁਇਟਲਮ … More
ਬੀ.ਸੀ. ਵਿਚ ਹੁਣ ਫੇਰ ਮਾਸਕ ਪਹਿਨਣਾ ਲਾਜ਼ਮੀ ਹੋਇਆ
ਸਰੀ, (ਹਰਦਮ ਮਾਨ) – ਬੀ.ਸੀ. ਵਿਚ ਕੋਵਿਡ-19 ਦੇ ਵਧ ਰਹੇ ਕੇਸਾਂ ਕਾਰਨ ਅੱਜ ਯਾਨੀ 25 ਅਗਸਤ ਤੋਂ ਮਾਸਕ ਪਹਿਨਣਾ ਇੱਕ ਵਾਰ ਫਿਰ ਤੋਂ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਨਿਯਮ ਪੂਰੇ ਸੂਬੇ ਵਿਚ 12 ਸਾਲ ਅਤੇ ਉਸ ਤੋਂ ਵੱਡੀ ਉਮਰ … More
ਯੂਕੇ ਨੇ ਫਾਈਜ਼ਰ ਵੈਕਸੀਨ ਦੀਆਂ 35 ਮਿਲੀਅਨ ਖੁਰਾਕਾਂ ਦਾ ਦਿੱਤਾ ਆਰਡਰ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਸਰਕਾਰ ਨੇ ਕੋਰੋਨਾ ਵਾਇਰਸ ਮਹਾਂਮਾਰੀ ‘ਤੇ ਕਾਬੂ ਪਾਉਣ ਅਤੇ ਨਾਗਰਿਕਾਂ ਨੂੰ ਵਾਧੂ ਸੁਰੱਖਿਆ ਦੇਣ ਦੇ ਮੰਤਵ ਨਾਲ ਫਾਈਜ਼ਰ-ਬਾਇਓਨਟੈਕ ਟੀਕੇ ਦੀਆਂ 35 ਮਿਲੀਅਨ ਹੋਰ ਖੁਰਾਕਾਂ ਦਾ ਆਦੇਸ਼ ਦਿੱਤਾ ਹੈ, ਜੋ ਕਿ 2022 ਦੇ ਦੂਜੇ … More
ਬਰਮਿੰਘਮ ਹਵਾਈ ਅੱਡੇ ‘ਤੇ ਅਫਗਾਨ ਸ਼ਰਨਾਰਥੀਆਂ ਨੇ ਕੀਤੀ ਬਿਨਾਂ ਖਾਣੇ ਦੇ ਅੱਠ ਘੰਟੇ ਉਡੀਕ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਅਫਗਾਨਿਸਤਾਨ ਵਿੱਚੋਂ ਸੁਰੱਖਿਅਤ ਕੱਢ ਕੇ ਲਿਆਂਦੇ ਗਏ ਸ਼ਰਨਾਰਥੀਆਂ ਨੂੰ ਬਰਮਿੰਘਮ ਦੇ ਹਵਾਈ ਅੱਡੇ ‘ਤੇ ਜਹਾਜ਼ ਵਿੱਚ ਬਿਨਾਂ ਖਾਣੇ ਦੇ ਘੰਟਿਆਂ ਬੱਧੀ ਇੰਤਜ਼ਾਰ ਕਰਨਾ ਪਿਆ ਹੈ। ਇਸ ਸਬੰਧੀ ਬਰਮਿੰਘਮ ਸਥਿਤ ਇੱਕ ਚੈਰਿਟੀ ਨੇ ਦੱਸਿਆ ਕਿ … More
ਸਰੀ ਵਿਚ ਕਥਿਤ ਭੂਤ ਭਜਾਉਣ ਵਾਲੇ ਜੋਤਸ਼ੀ ਨੇ ਤਰਕਸ਼ੀਲਾਂ ਅੱਗੇ ਗੋਡੇ ਟੇਕੇ
ਸਰੀ,(ਹਰਦਮ ਮਾਨ) – ਵਹਿਮਾਂ ਭਰਮਾਂ ਵਿੱਚ ਉਲਝੇ ਲੋਕਾਂ ਨੂੰ ਗ਼ੈਰਵਿਗਿਆਨਕ, ਗੈਰਕਾਨੂੰਨੀ ਧੰਧੇ ਰਾਹੀਂ ਲੁੱਟ ਰਹੇ ਜੋਤਸ਼ੀਆਂ, ਤਾਂਤਰਿਕਾਂ, ਨਗ ਧਾਰਨ ਕਰਵਾਉਣ ਵਾਲਿਆਂ ਅਤੇ ਆਪਣੇ ਆਪ ਨੂੰ ਗੈਬੀ ਸ਼ਕਤੀਆਂ ਦੇ ਦਾਅਵੇਦਾਰ ਦੱਸਣ ਵਾਲੇ ਪਖੰਡੀਆਂ ਬਾਰੇ ਕੈਨੇਡਾ ਵਿਚ ਪਿਛਲੇ 25 ਸਾਲਾਂ ਤੋਂ ਜਾਗਰੂਕ … More
ਵੈਨਕੂਵਰ ਵਿਖੇ ਕਿਸੇ ਸ਼ਰਾਰਤੀ ਨੇ ਕਾਮਾਗਾਟਾਮਾਰੂ ਯਾਦਗਾਰ ਉਪਰ ਪੇਂਟ ਮਲਿਆ
ਸਰੀ,(ਹਰਦਮ ਮਾਨ) – ਕਿਸੇ ਨਸਲੀ ਸ਼ਰਾਰਤੀ ਵੱਲੋਂ ਵੈਨਕੂਵਰ ਹਾਰਬਰ ਨੇੜੇ ਸਥਾਪਿਤ ਕੀਤੀ ਗਈ ਕਾਮਾਗਾਟਾਮਾਰੂ ਯਾਦਗਾਰ ਉਪਰ ਪੇਂਟ ਮਲ ਕੇ ਇਸ ਨੂੰ ਖਰਾਬ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਇਸ ਹਰਕਤ ਕਾਰਨ ਭਾਰਤੀ ਮੂਲ ਦੇ ਲੋਕ ਮਨਾਂ ਨੂੰ ਭਾਰੀ … More









