ਅੰਤਰਰਾਸ਼ਟਰੀ
ਕੋਰੋਨਾ ਦੌਰ ਤੋਂ ਬਾਅਦ ਵੈਨਕੂਵਰ ਵਿਚਾਰ ਮੰਚ ਦੀ ਪਹਿਲੀ ਰੂਬਰੂ ਮੀਟਿੰਗ
ਸਰੀ, (ਹਰਦਮ ਮਾਨ) – ਵੈਨਕੂਵਰ ਵਿਚਾਰ ਮੰਚ ਦੀ ਮੀਟਿੰਗ ਜਰਨੈਲ ਆਰਟਸ ਗੈਲਰੀ ਸਰੀ ਵਿਖੇ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਪੰਜਾਬੀ ਸਾਹਿਤਕਾਰ ਜਸਵੰਤ ਅਮਨ ਅਤੇ ਐਸ. ਬਲਵੰਤ ਨੂੰ ਸ਼ਰਧਾਂਜਲੀ ਭੇਟ … More
ਸਰੀ ‘ਚ ਵਾਪਰੇ ਸੜਕ ਹਾਦਸੇ ਵਿਚ ਤਿੰਨ ਹਾਕੀ ਖਿਡਾਰੀਆਂ ਦੀ ਮੌਤ
ਸਰੀ,(ਹਰਦਮ ਮਾਨ) – ਸਰੀ ਵਿਚ ਵਾਪਰੇ ਇਕ ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ਨੀਵਾਰ ਸਵੇਰੇ 104 ਐਵਨਿਊ ਦੇ 16000 ਬਲਾਕ ਤੇ ਵਾਪਰਿਆ ਜਦੋਂ ਇਨ੍ਹਾਂ ਨੋਜਵਾਨਾਂ ਦੀ ਕਾਰ ਇਕ ਦਰੱਖਤ ਨਾਲ ਜਾ ਟਕਰਾਈ। ਪੁਲਿਸ … More
ਪੈਰਿਸ ਦੇ ਮਸ਼ਹੂਰ ਸਟੇਡੀਅਮ ਪਾਰਕ ਦਾ ਪਰੈਂਸ ਵਿੱਚ ਫੁੱਟਬਾਲ ਖਿਡਾਰੀ ਲਿਓਨਲ ਮੈਸੀ ਦਰਸ਼ਕਾਂ ਦੇ ਰੂਬਰੂ ਹੋਏ
ਫਰਾਂਸ, (ਸੁਖਵੀਰ ਸਿੰਘ ਸੰਧੂ) - ਇਥੇ ਪੈਰਿਸ ਦੀ ਰਿੰਗ ਰੋਡ ਉਪਰ ਬਣੇ ਪਾਰਕ ਦਾ ਪਰੈਂਸ ਨਾਂ ਦੇ ਮਸ਼ਹੂਰ ਸਟੇਡੀਅਮ ਵਿੱਚ ਫਰਾਂਸ ਦੀਆਂ ਦੋ ਫੁੱਟਬਾਲ ਟੀਮਾਂ ਪੈਰਿਸ ਸੇਂਟ ਜਰਮਨ (ਪੀ.ਐਸ. ਜੀ.) ਅਤੇ ਸਟਰਾਸਬੁਰਗ ਵਿੱਚਕਾਰ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਵਿਦੇਸ਼ੀਆਂ ਖਿਡਾਰੀਆਂ … More
ਇੰਗਲੈਂਡ ਵਿੱਚ ਫੌਜ ਦੁਆਰਾ ਕੀਤੀ ਜਾ ਰਹੀ ਹੈ ਐਂਬੂਲੈਂਸ ਸੇਵਾਵਾਂ ਦੀ ਸਹਾਇਤਾ
ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਇੰਗਲੈਂਡ ਵਿੱਚ ਐਂਬੂਲੈਂਸ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਜਿਆਦਾ ਲੋਕਾਂ ਲਈ ਪਹੁੰਚਯੋਗ ਬਨਾਉਣ ਲਈ ਫੌਜ ਦੀ ਸਹਾਇਤਾ ਲਈ ਜਾ ਰਹੀ ਹੈ। ਇਸ ਲਈ ਇੰਗਲੈਂਡ ਵਿੱਚ ਚਾਰ ਐਂਬੂਲੈਂਸ ਟਰੱਸਟਾਂ ਵਿੱਚ ਮਰੀਜ਼ਾਂ ਦੀ … More
ਸਕਾਟਲੈਂਡ : ਦਸ ਵਿੱਚੋਂ ਸੱਤ ਲੋਕ ਕਰਦੇ ਹਨ ਇਕਾਂਤਵਾਸ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਜਿਆਦਾਤਰ ਲੋਕ ਇਕਾਂਤਵਾਸ ਸਬੰਧੀ ਨਿਯਮਾਂ ਦੀ ਪਾਲਣਾ ਕਰਦੇ ਹਨ। ਇਕਾਂਤਵਾਸ ਨਾਲ ਸਬੰਧਿਤ ਕੀਤੇ ਇੱਕ ਸਰਵੇਖਣ ਦੌਰਾਨ ਸਾਹਮਣੇ ਆਇਆ ਕਿ 10 ਵਿੱਚੋਂ 7 ਸਕਾਟਿਸ਼ ਲੋਕਾਂ ਨੇ ਇਕਾਂਤਵਾਸ ਹੋਣ ਦੇ ਨਿਯਮਾਂ ਦਾ ਸਫਲਤਾਪੂਰਵਕ ਪਾਲਣ ਕੀਤਾ … More
ਬਰਤਾਨੀਆ ਦੇ ਸਾਹਿਤਕ ਹਲਕਿਆਂ ਵਿੱਚ ਉੱਘੇ ਲੇਖਕ ਐੱਸ ਬਲਵੰਤ ਦੇ ਸਦੀਵੀ ਵਿਛੋੜੇ ‘ਤੇ ਦੁੱਖ ਦੀ ਲਹਿਰ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਉੱਘੇ ਪ੍ਰਕਾਸ਼ਕ, ਲੇਖਕ ਤੇ ਪੱਤਰਕਾਰੀ ਜਗਤ ਦੀ ਜਾਣੀ ਪਹਿਚਾਣੀ ਸ਼ਖਸ਼ੀਅਤ ਐੱਸ ਬਲਵੰਤ ਦੇ ਸਦੀਵੀ ਵਿਛੋੜੇ ਉੱਪਰ ਬਰਤਾਨੀਆ ਦੇ ਸਾਹਿਤਕ ਹਲਕਿਆਂ ਵਿੱਚ ਸ਼ੋਕ ਦੀ ਲਹਿਰ ਹੈ ਅਤੇ ਲੇਖਕ ਭਾਈਚਾਰੇ ਵੱਲੋਂ ਇਸ ਸਮੇਂ ਉਹਨਾਂ ਦੇ ਬੇਵਕਤੀ ਅਕਾਲ … More
ਸਮੂਹ ਪੰਥ ਦਰਦੀਆਂ ਨੰ ਸ਼ਹੀਦ ਭਾਈ ਦਿਲਵਰ ਸਿੰਘ ਦੇ ਬਰਸੀ ਸਮਾਗਮਾਂ ਵਿੱਚ ਪੁੱਜਣ ਦੀ ਅਪੀਲ – ਸ਼੍ਰੋਮਣੀ ਅਕਾਲੀ ਦਲ ( ਅ ) ਯੂ. ਕੇ.
ਬ੍ਰਮਿੰਘਮ – ਆਪਣੇ ਤਨ ਦਾ ਬਲਿਦਾਨ ਦੇ ਕੇ ਸ਼ਹੀਦ ਭਾਈ ਦਿਲਾਵਰ ਸਿੰਘ ਨੇ ਸਮੇਂ ਦੇ ਮੁੱਖ ਮੰਤਰੀ ਬਿਅੰਤ ਸਿੰਘ ਨੂੰ ਸਿੱਖ ਰਵਾਇਤਾਂ ਅਨੁਸਾਰ ਸਜ਼ਾ ਦੇ ਕੇ ਉਸ ਦੇ ਕਾਰਜਕਾਲ ਦੌਰਾਨ ਸਿੱਖ ਕੌਮ ਦੇ ਕੀਤੇ ਜਾ ਰਹੇ ਘਾਣ ਨੂੰ ਠੱਲ੍ਹ ਪਾਈ। … More
ਲੰਡਨ ਦੀਆਂ ਕੌਂਸਲਾਂ ਨੇ ਅਫਗਾਨ ਸ਼ਰਨਾਰਥੀਆਂ ਦੀ ਮਦਦ ਦੀ ਪੇਸ਼ਕਸ਼ ਕੀਤੀ
ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨਵੀ ਰਾਜਧਾਨੀ ਲੰਡਨ ਅਫਗਾਨਿਸਤਾਨ ਤੋਂ ਆਉਣ ਵਾਲੇ ਸ਼ਰਨਾਰਥੀਆਂ ਨੂੰ ਪਨਾਹ ਦੇਣ ਲਈ ਹਰ ਤਰ੍ਹਾਂ ਦੀ ਸਹਾਇਤਾ ਦੀ ਪੇਸ਼ਕਸ਼ ਕਰ ਰਹੀ ਹੈ। ਯੂਕੇ ਸਰਕਾਰ ਦੁਆਰਾ ਕਈ ਅਫਗਾਨੀ ਪਰਿਵਾਰਾਂ ਨੂੰ ਲੰਡਨ ਵਿੱਚ ਰੱਖਿਆ ਜਾ ਸਕਦਾ … More
ਵੇਲਜ਼ : ਐੱਨ ਐੱਚ ਐੱਸ ਅਤੇ ਸਮਾਜਿਕ ਦੇਖਭਾਲ ਲਈ 551 ਮਿਲੀਅਨ ਪੌਂਡ ਦੀ ਸਹਾਇਤਾ
ਗਲਾਸਗੋ/ ਵੇਲਜ਼,(ਮਨਦੀਪ ਖੁਰਮੀ ਹਿੰਮਤਪੁਰਾ) – ਵੇਲਜ਼ ਵਿੱਚ ਸਰਕਾਰ ਦੁਆਰਾ ਐੱਨ ਐੱਚ ਐੱਸ, ਸਿਹਤ ਅਤੇ ਸਮਾਜਿਕ ਸੇਵਾਵਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਉਭਰਨ ਵਿੱਚ ਸਹਾਇਤਾ ਲਈ 551 ਮਿਲੀਅਨ ਪੌਂਡ ਦਾ ਫੰਡ ਅਲਾਟ ਕੀਤਾ ਗਿਆ ਹੈ। ਵੇਲਜ਼ ਦੀ ਸਿਹਤ ਮੰਤਰੀ ਐਲੁਨੇਡ ਮੌਰਗਨ ਨੇ … More
ਸਕਾਟਲੈਂਡ ਦੇ ਪਹਿਲੇ ਹਾਈਡ੍ਰੋਜਨ ਪਾਵਰ ਪਲਾਂਟ ਦੀ ਨਿਰਮਾਣ ਯੋਜਨਾ ਕੌਂਸਲ ਨੂੰ ਸੌਂਪੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -ਸਕਾਟਲੈਂਡ ਵਿੱਚ ਵਿਅਰਥ ਪਲਾਸਟਿਕ ਦੀ ਵਰਤੋਂ ਕਰਕੇ ਇਸਨੂੰ ਹਾਈਡ੍ਰੋਜਨ ਵਿੱਚ ਤਬਦੀਲ ਕਰਨ ਦੇ ਉਦੇਸ਼ ਨਾਲ ਬਣਾਏ ਜਾਣ ਵਾਲੇ ਪਲਾਂਟ ਦੇ ਨਿਰਮਾਣ ਦੀ ਯੋਜਨਾ ਅਗਲੀ ਕਾਰਵਾਈ ਲਈ ਕੌਂਸਲ ਨੂੰ ਸੌਂਪੀ ਗਈ ਹੈ। ਇਸ ਸਬੰਧੀ ਪੀਲ ਐਨ ਆਰ … More








