ਅੰਤਰਰਾਸ਼ਟਰੀ
ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ, ਸਲਾਨਾ 35 ਲੱਖ ਯਾਤਰੀਆਂ ਦੀ ਸੂਚੀ ‘ਚ ਸ਼ਾਮਿਲ
ਅੰਮ੍ਰਿਤਸਰ,(ਸਮੀਪ ਸਿੰਘ) – ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ 31 ਮਾਰਚ ਨੂੰ ਖਤਮ ਹੋਏ ਵਿੱਤੀ ਵਰ੍ਹੇ 2024-25 ਦੌਰਾਨ 3.5 ਮਿਲੀਅਨ (35-ਲੱਖ) ਯਾਤਰੀਆਂ ਦੀ ਗਿਣਤੀ ਨੂੰ ਪਾਰ ਕਰਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਹਵਾਈ … More
ਵਿਸ਼ਵ ਪ੍ਰਸਿੱਧ ਢੋਲ ਵਾਦਕ ਗੁਰਚਰਨ ਮੱਲ ਤੇ ਸਾਥੀਆਂ ਵੱਲੋਂ ਮਿਡਲੈਂਡ ਲੰਗਰ ਸੇਵਾ ਸੋਸਾਇਟੀ ਲਈ ਫੰਡ ਇਕੱਠਾ ਕੀਤਾ
ਬਰਮਿੰਘਮ, (ਮਨਦੀਪ ਖੁਰਮੀ ਹਿੰਮਤਪੁਰਾ) – ਗੁਰਚਰਨ ਮੱਲ ਦੁਨੀਆਂ ਦਾ ਮੰਨਿਆਂ ਪ੍ਰਮੰਨਿਆਂ ਢੋਲ ਪਲੇਅਰ ਹੈ। ਜਿਸ ਨੇ ਪਹਿਲਾਂ ਵੀ ਕਈ ਵਰਲਡ ਰਿਕਾਰਡ ਆਪਣੇ ਨਾਮ ਲਿਖਵਾਏ ਹਨ। ਵਾਲਸਾਲ ਦੇ ਗੁਰੂ ਨਾਨਕ ਗੁਰਦੁਆਰੇ ਦੀਆਂ ਸੰਗਤਾਂ ਵੱਲੋਂ ਚਲਾਈ ਜਾਂਦੇ ਮਿਡਲੈਂਡ ਲੰਗਰ ਸੇਵਾ ਸੋਸਾਇਟੀ ਲਈ … More
ਵਾਲਸਾਲ ਏਸ਼ੀਅਨ ਸਪੋਰਟਸ ਐਸੋ: ਵੈਸਟ ਮਿਡਲੈਂਡਜ ਵੱਲੋਂ ਫੁੱਟਬਾਲ, ਹਾਕੀ ਅਤੇ ਵਾਲੀਬਾਲ ਦਾ ਟੂਰਨਾਮੈਂਟ ਕਰਵਾਇਆ
ਬਰਮਿੰਘਮ,(ਮਨਦੀਪ ਖੁਰਮੀ ਹਿੰਮਤਪੁਰਾ) – ਵਾਲਸਾਲ ਏਸ਼ੀਅਨ ਸਪੋਰਟਸ ਐਸੋਸੀਏਸ਼ਨ ਵੈਸਟ ਮਿਡਲੈਂਡਜ ਇੰਗਲੈਂਡ ‘ਚ ਇਸ ਸਾਲ ਦਾ ਪਹਿਲੇ ਫੁੱਟਬਾਲ, ਹਾਕੀ ਅਤੇ ਵਾਲੀਬਾਲ ਦਾ ਟੂਰਨਾਮੈਂਟ ਅੱਸਟਨ ਯੂਨੀਵਰਸਿਟੀ ਦੀਆਂ ਗਰਾਊਂਡਾਂ ‘ਚ ਹਰ ਸਾਲ ਦੀ ਤਰ੍ਹਾਂ ਕਰਵਾਇਆ ਗਿਆ। ਇਹ ਟੂਰਨਾਮੈਂਟ ਖਾਲਸਾ ਫੁੱਟਬਾਲ ਫੈਡਰੇਸ਼ਨ ਅਧੀਨ ਉਹਨਾਂ … More
ਅਲਵਿਦਾ ਗੁਰਮਤਿ ਨੂੰ ਪ੍ਰਣਾਈ : ਭੈਣ ਗੁਰਮਿੰਦਰ ਕੌਰ
ਪਰਵਾਸ ਪੰਜਾਬੀਆਂ ਨੂੰ ਵਿਰਾਸਤ ਵਿੱਚ ਮਿਲਿਆ ਹੋਇਆ ਹੈ। ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਉਨ੍ਹਾਂ ਤੋਂ ਬਾਅਦ ਗਦਰੀ ਬਾਬਿਆਂ ਨੇ ਵੀ ਪਰਵਾਸ ਵਿੱਚ ਜਾ ਕੇ ਆਜ਼ਾਦੀ ਦੇ ਸੰਗਰਾਮ ਨੂੰ ਹੋਰ ਪ੍ਰਜਵਲਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਿਆਂ ਸਿੱਖੀ ਸਰੂਪ ਵੀ ਬਰਕਰਾਰ … More
ਭਾਰਤ-ਪਾਕਿ ‘ਚ ਜੰਗਬੰਦੀ ਨਾ ਹੋਈ ਤਾਂ ਵਪਾਰ ਨਹੀਂ ਕਰਾਂਗੇ : ਡੋਨਲਡ ਟਰੰਪ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ-ਪਾਕਿ ਸੰਘਰਸ਼ ਤੇ ਇੱਕ ਵਾਰ ਫਿਰ ਵੱਡਾ ਦਾਅਵਾ ਕਰਦੇ ਹੋਏ ਕਿਹਾ ਕਿ ਅਸਾਂ ਪਰਮਾਣੂੰ ਯੁੱਧ ਰੁਕਵਾਇਆ ਹੈ। ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਯੁੱਧ ਜਾਰੀ ਰੱਖਣ ਤੇ ਅੜੀਆਂ ਹੋਈਆਂ ਸਨ। ਉਨ੍ਹਾਂ ਨੇ ਕਿਹਾ ਕਿ … More
‘ਪਾਕਿਸਤਾਨ ਨੂੰ ਜਵਾਬੀ ਕਾਰਵਾਈ ਕਰਨ ਦਾ ਪੂਰਾ ਹੱਕ ਹੈ’ : ਸ਼ਾਹਬਾਜ਼ ਸ਼ਰੀਫ਼
ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਾਰਤ ਦੁਆਰਾ ਕੀਤੇ ਗਏ ਮਿਸਾਇਲ ਹਮਲਿਆਂ ਤੇ ਆਪਣੀ ਪ੍ਰਤੀਕ੍ਰਿਆ ਦਿੰਦੇ ਹੋਏ ਕਿਹਾ ਹੈ ਕਿ ‘ਪਾਕਿਸਤਾਨ ਨੂੰ ਜਵਾਬੀ ਕਾਰਵਾਈ ਕਰਨ ਦਾ ਪੂਰਾ ਹੱਕ ਹੈ।’ ਉਨ੍ਹਾਂ ਨੇ ਸੋਸ਼ਲ ਮੀਡੀਆ ਸਾਈਟ ਐਕਸ ਤੇ ਲਿਿਖਆ ਹੈ, … More
ਭਾਰਤ ਨੇ ਪਾਕਿਸਤਾਨ ਤੇ ਕੀਤਾ ਮਿਸਾਇਲ ਹਮਲਾ
ਨਵੀਂ ਦਿੱਲੀ – ਭਾਰਤ ਨੇ ਅਪਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਦੇ 9 ਟਿਕਾਣਿਆਂ ਤੇ ਏਅਰ ਸਟਰਾਈਕ ਕਰ ਦਿੱਤੀ ਹੈ। ਭਾਰਤੀ ਸੈਨਾ ਨੇ ਜੈਸ਼ ਅਤੇ ਲਸ਼ਕਰ ਦੇ ਕਈ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾੲਆ ਹੈ। ਪਾਕਿਸਤਾਨ ਨੇ ਵੀ ਪੁੰਛ ਰਜੌਰੀ ਖੇਤਰ ਵਿੱਚ … More
ਜਗਤਾਰ ਸਿੰਘ ਜੌਹਲ ਦੀ ਰਿਹਾਈ ਅਤੇ ਵਾਪਸੀ ਨੂੰ ਯਕੀਨੀ ਬਣਾਉਣ ਲਈ ਵਿਦੇਸ਼ ਸਕੱਤਰ ‘ਤੇ ਭਾਰੀ ਦਬਾਅ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਇਹ ਵਿਆਪਕ ਤੌਰ ‘ਤੇ ਰਿਪੋਰਟ ਕੀਤਾ ਗਿਆ ਹੈ ਕਿ 100 ਤੋਂ ਵੱਧ ਸੰਸਦ ਮੈਂਬਰਾਂ ਨੇ ਡੇਵਿਡ ਲੈਮੀ ਨੂੰ ਜਗਤਾਰ ਸਿੰਘ ਜੌਹਲ ਦੀ ਰਿਹਾਈ ਅਤੇ ਵਾਪਸੀ ਨੂੰ ਸੁਰੱਖਿਅਤ ਕਰਨ ਲਈ ਸਾਰੇ ਕੂਟਨੀਤਕ ਯਤਨਾਂ ਦੀ ਵਰਤੋਂ ਕਰਨ … More
ਲੈਂਗਲੀ ਦਾ ਸਿੱਖ ਵਿਰਾਸਤੀ ਮਹੀਨਾ ਮੇਲਾ ਸਿੱਖਿਆ, ਜਾਗਰੂਕਤਾ ਅਤੇ ਮਾਨਤਾ ਦਾ ਸੁਮੇਲ
ਲੈਂਗਲੀ : ਲੈਂਗਲੀ ਸ਼ਹਿਰ ਅਤੇ ਲੈਂਗਲੀ ਲਾਇਬ੍ਰੇਰੀ ਨੇ ਆਪਣੇ ਪਹਿਲੇ ਸਾਲਾਨਾ ਸਿੱਖ ਵਿਰਾਸਤ ਮਹੀਨੇ ਦੇ ਸਮਾਗਮ ਨੂੰ ਵੱਡੀ ਸਫਲਤਾ ਨਾਲ ਮਨਾਇਆ। ਲੈਂਗਲੀ ਸ਼ਹਿਰ ਦੇ ਮੇਅਰ ਨਾਥਨ ਪਾਹਾ ਅਤੇ ਕੌਂਸਲਰ ਰੋਜ਼ਮੇਰੀ ਵਾਲੇਸ ਸਮੇਤ ਲਗਭਗ ਸੌ ਲੋਕਾਂ ਨੇ ਇਸ ਸਮਾਗਮ ਵਿੱਚ ਸ਼ਿਰਕਤ … More
ਕੈਨੇਡਾ ਵਿਖੇ ਭਾਰਤੀ ਅੰਬੈਸੀ ਵੈਨਕੂਵਰ ਦੇ ਸਾਹਮਣੇ ਲਹਿਰਾਇਆ ਗਿਆ “ਨਿਸ਼ਾਨ-ਏ-ਖਾਲਿਸਤਾਨ”
ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਸਿੱਖ ਗੁਰਦਵਾਰਾ ਸਾਹਿਬ ਦੀ ਸਮੂਹ ਪ੍ਰਬੰਧਕ ਸਾਹਿਬਾਨ ਅਤੇ ਸਮੂਹ ਸੰਗਤਾਂ ਵੱਲੋਂ “ਖ਼ਾਲਿਸਤਾਨ ਐਲਾਨ ਦਿਵਸ” ਦੇ ਮੌਕੇ ਤੇ “ਨਿਸ਼ਾਨ-ਏ-ਖ਼ਾਲਿਸਤਾਨ” ਭਾਰਤੀ ਅੰਬੈਸੀ ਵੈਨਕੂਵਰ ਦੇ ਸਾਹਮਣੇ ਲਹਿਰਾਇਆ ਗਿਆ ਅਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਨੇ ਅਸਮਾਨ … More










