ਅੰਤਰਰਾਸ਼ਟਰੀ
ਸਕਾਟਲੈਂਡ : ਨਿਕੋਲਾ ਸਟਰਜਨ ਨੇ ਕੋਰੋਨਾ ਪਾਬੰਦੀਆਂ ਖਤਮ ਕਰਨ ਲਈ ਤਰੀਕ ਦੀ ਕੀਤੀ ਘੋਸ਼ਣਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸਰਕਾਰ ਵੱਲੋਂ ਆਮ ਜਨ ਜੀਵਨ ਨੂੰ ਮਹਾਂਮਾਰੀ ਤੋਂ ਪਹਿਲਾਂ ਵਾਂਗ ਸਧਾਰਨ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਉਦੇਸ਼ ਲਈ ਕੋਰੋਨਾ ਪਾਬੰਦੀਆਂ ਨੂੰ ਪੜਾਅਵਾਰ ਘੱਟ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ … More
ਇੰਗਲੈਂਡ ਅਤੇ ਵੇਲਜ਼ ਵਿੱਚ ਨਸ਼ੀਲੇ ਪਦਾਰਥਾਂ ਨਾਲ ਹੁੰਦੀਆਂ ਮੌਤਾਂ ਪਹੁੰਚੀਆਂ ਰਿਕਾਰਡ ਪੱਧਰ ‘ਤੇ
ਗਲਾਸਗੋ/ ਇੰਗਲੈਂਡ, (ਮਨਦੀਪ ਖੁਰਮੀ ਹਿੰਮਤਪੁਰਾ) – ਇੰਗਲੈਂਡ ਅਤੇ ਵੇਲਜ਼ ਵਿੱਚ ਨਸ਼ੀਲੇ ਪਦਾਰਥਾਂ ਦੀ ਵਜ੍ਹਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਰਿਕਾਰਡ ਪੱਧਰ ‘ਤੇ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅੰਕੜਿਆਂ ਅਨੁਸਾਰ ਇੰਗਲੈਂਡ ਅਤੇ ਵੇਲਜ਼ ਵਿੱਚ ਨਸ਼ੀਲੇ ਪਦਾਰਥਾਂ ਨਾਲ ਸੰਬੰਧਤ … More
ਯੂਕੇ : ਭੰਗ ਦੀ ਕਾਸ਼ਤ ਕਾਰਨ ਲਗਭਗ 200 ਘਰਾਂ ਦੀ ਬਿਜਲੀ ਹੋਈ ਬੰਦ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੇ ਬਲੈਕਪੂਲ ਵਿੱਚ ਸੋਮਵਾਰ ਨੂੰ ਭੰਗ ਦੀ ਇੱਕ ਫੈਕਟਰੀ ਵਿੱਚ ਇਸਦੀ ਗੈਰਕਾਨੂੰਨੀ ਕਾਸ਼ਤ ਹੋਣ ਕਰਕੇ ਬਿਜਲੀ ਦੀਆਂ ਜਮੀਨਦੋਜ਼ ਲਾਈਨਾਂ ਵਿੱਚ ਨੁਕਸ ਪੈਣ ਕਾਰਨ 195 ਘਰਾਂ ਨੂੰ ਬਿਜਲੀ ਕੱਟ ਦਾ ਸਾਹਮਣਾ ਕਰਨਾ ਪਿਆ। ਬਲੈਕਪੂਲ … More
ਗਲਾਸਗੋ ਵਿਚਲਾ ਡਿਜ਼ਨੀ ਸਟੋਰ 30 ਸਾਲਾਂ ਬਾਅਦ ਹੋ ਰਿਹਾ ਹੈ ਬੰਦ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਦੇ ਸਭ ਤੋਂ ਵਧੇਰੇ ਰੁਝੇਵੇਂ ਭਰੇ ਸ਼ਾਪਿੰਗ ਸੈਂਟਰਾਂ ਵਿੱਚੋਂ ਇੱਕ ਵਿੱਚ ਡਿਜ਼ਨੀ ਸਟੋਰ 30 ਸਾਲਾਂ ਬਾਅਦ ਬੰਦ ਹੋਣ ਲਈ ਤਿਆਰ ਹੈ। ਗਲਾਸਗੋ ਦੇ ਸੇਂਟ ਐਨੋਕ ਸੈਂਟਰ ਵਿਚਲੀ ਇਹ ਡਿਜ਼ਨੀ ਦੀ ਦੁਕਾਨ ਹੁਣ 11 ਅਗਸਤ … More
ਸਾਡੀ ਕਿਸਮਤ ਨੇਤਾ ਅਤੇ ਧਨਾਢ ਲੋਕ ਲਿਖਦੇ ਹਨ – ਠਾਕੁਰ ਦਲੀਪ ਸਿੰਘ
ਸਰੀ,(ਹਰਦਮ ਮਾਨ) – ਨਾਮਧਾਰੀ ਸੰਪਰਦਾ ਦੇ ਮੁਖੀ ਠਾਕੁਰ ਦਲੀਪ ਸਿੰਘ ਨੇ ਇਕ ਵੀਡੀਓ ਸੰਦੇਸ਼ ਰਾਹੀਂ ਕਿਸਮਤ ਬਾਰੇ ਵਿਚਾਰ ਪੇਸ਼ ਕਰਦਿਆਂ ਕਿਹਾ ਹੈ ਕਿ ਸਾਡੀ ਕਿਸਮਤ ਲਿਖਦਿਆਂ ਕਿਸੇ ਦੈਵੀ ਸ਼ਕਤੀ ਨੂੰ ਅਸੀਂ ਕਦੇ ਨਹੀਂ ਵੇਖਿਆ ਸਗੋਂ ਪ੍ਰਤੱਖ ਰੂਪ ਵਿਚ ਕਿਸਮਤ ਦੇ … More
ਵੇਲਜ਼ ਵਿੱਚ ਸਿੱਖ ਅਤੇ ਹਿੰਦੂ ਭਾਈਚਾਰੇ ਲਈ ਖੋਲ੍ਹੀ ਅਸਥੀਆਂ ਨੂੰ ਜਲ ਪ੍ਰਵਾਹ ਕਰਨ ਦੀ ਜਗ੍ਹਾ
ਗਲਾਸਗੋ/ ਕਾਰਡਿਫ, (ਮਨਦੀਪ ਖੁਰਮੀ ਹਿੰਮਤਪੁਰਾ) – ਹਿੰਦੂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਵਿੱਚ ਵਿਅਕਤੀ ਦੀ ਮੌਤ ਹੋ ਜਾਣ ‘ਤੇ ਅੰਤਿਮ ਸਸਕਾਰ ਉਪਰੰਤ ਮ੍ਰਿਤਕ ਵਿਅਕਤੀ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕਰਨ ਦੀ ਰਸਮ ਅਦਾ ਕੀਤੀ ਜਾਂਦੀ ਹੈ। ਵਿਦੇਸ਼ਾਂ ਵਿੱਚ ਇਹਨਾਂ ਭਾਈਚਾਰਿਆਂ … More
ਯੂਕੇ : ਕੋਰੋਨਾ ਮਹਾਂਮਾਰੀ ਦੌਰਾਨ ਔਰਤਾਂ ਵਿੱਚ ਵਧੀ ਜੂਆ ਖੇਡਣ ਦੀ ਲਤ
ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਜਿਆਦਾਤਰ ਮਹਿਲਾਵਾਂ ਵਿੱਚ ਜੂਏ ਦੀ ਲਤ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਨੈਸ਼ਨਲ ਗੈਂਬਲਿੰਗ ਹੈਲਪਲਾਈਨ ‘ਗੈਮਕੇਅਰ’ ਦੇ ਨਵੇਂ ਅੰਕੜਿਆਂ ਅਨੁਸਾਰ ਮਹਾਂਮਾਰੀ ਦੌਰਾਨ ਜੂਏ ਦੀ ਲਤ … More
‘ਡਾਇਬਟੀਜ਼ ਕੈਨੇਡਾ’ ਦੇ ਸਮਰਥਨ ‘ਚ 31 ਜੁਲਾਈ ਨੂੰ ਸਿੱਖ ਮੋਟਰਸਾਈਕਲ ਕਲੱਬ ਵੱਲੋਂ ਰੈਲੀਆਂ
ਸਰੀ, (ਹਰਦਮ ਮਾਨ) – ਕੈਨੇਡਾ ਦੇ ਸਿੱਖ ਮੋਟਰਸਾਈਕਲ ਕਲੱਬ ਵੱਲੋਂ ‘ਡਾਇਬਟੀਜ਼ ਕੈਨੇਡਾ’ ਦੇ ਸਮਰਥਨ ਵਿੱਚ 31 ਜੁਲਾਈ ਨੂੰ ਵੱਖ ਵੱਖ ਥਾਵਾਂ ਤੇ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸਿੱਖ ਮੋਟਰਸਾਈਕਲ ਕਲੱਬ ਬੀ.ਸੀ. ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਮੋਟਰਸਾਈਕਲ ਰੈਲੀ ਗੁਰਦੁਆਰਾ ‘ਗੁਰਸਿੱਖ ਟੈਂਪਲ’ … More
ਸਕਾਟਲੈਂਡ ਦੇ ਸਿਹਤ ਸਕੱਤਰ ਨੇ ਕੀਤਾ ਪਹਿਲੇ ਰਾਸ਼ਟਰੀ ਇਲਾਜ ਕੇਂਦਰ ਦਾ ਉਦਘਾਟਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸਿਹਤ ਸਕੱਤਰ ਹਮਜ਼ਾ ਯੂਸਫ ਨੇ ਵੀਰਵਾਰ ਨੂੰ ਕਲਾਇਡਬੈਂਕ ਦੇ ਐੱਨ ਐੱਚ ਐੱਸ ਗੋਲਡਨ ਜੁਬਲੀ ਹਸਪਤਾਲ ਵਿਖੇ ਪਹਿਲੇ ਰਾਸ਼ਟਰੀ ਇਲਾਜ ਕੇਂਦਰ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਹਨਾਂ ਨੇ ਇਸ ਸੁਵਿਧਾ ਵਿੱਚ ਨਵੇਂ ਬਣਾਏ … More
ਸਕਾਟਲੈਂਡ : ਪੰਜਾਬੀ ਲੇਖਿਕਾ ਦੀ ਕਿਤਾਬ 50 ਸਾਲ ਬਾਅਦ ਪਾਠਕ ਨੇ ਲਾਇਬ੍ਰੇਰੀ ਨੂੰ ਕੀਤੀ ਵਾਪਿਸ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਰੇਨਫਰਿਊਸ਼ਾਇਰ ਵਿੱਚ ਇੱਕ ਲਾਇਬ੍ਰੇਰੀ ਤੋਂ ਤਕਰੀਬਨ 50 ਸਾਲ ਪਹਿਲਾਂ ਲਈ ਗਈ ਇੱਕ ਪੰਜਾਬੀ ਲੇਖਿਕਾ ਦੀ ਕੁਕਿੰਗ ਸਬੰਧੀ ਕਿਤਾਬ ਨੂੰ ਆਖਰਕਾਰ ਵਾਪਸ ਕੀਤਾ ਗਿਆ ਹੈ। ਪੇਜ਼ਲੀ ਸੈਂਟਰਲ ਲਾਇਬ੍ਰੇਰੀ ਵਿੱਚ ਸ਼੍ਰੀਮਤੀ ਬਲਬੀਰ ਸਿੰਘ ਦੀ ਇੰਡੀਅਨ ਕੁੱਕਰੀ … More








