ਅੰਤਰਰਾਸ਼ਟਰੀ

IMG-20210721-WA0007.resized

ਸਕਾਟਲੈਂਡ : ਬਿਨਾਂ ਕੋਰੋਨਾ ਵੈਕਸੀਨ ਲੱਗੇ ਜ਼ਿਆਦਾਤਰ ਲੋਕ ਹੋ ਰਹੇ ਹਨ ਹਸਪਤਾਲਾਂ ‘ਚ ਦਾਖਲ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਚੱਲ ਰਹੀ ਕੋਰੋਨਾ ਵਾਇਰਸ ਟੀਕਾਕਰਨ ਮੁਹਿੰਮ ਦੌਰਾਨ ਅਜੇ ਵੀ ਬਹੁਤ ਸਾਰੇ ਲੋਕਾਂ ਨੇ ਵੈਕਸੀਨ ਨਹੀਂ ਲਗਵਾਈ ਹੈ। ਇਸ ਲਈ ਸਕਾਟਲੈਂਡ ਸਰਕਾਰ ਦੀਆਂ ਰਿਪੋਰਟਾਂ ਅਨੁਸਾਰ  ਕੋਵਿਡ -19 ਦੇ ਸਕਾਰਾਤਮਕ ਟੈਸਟ ਕਰਨ ਤੋਂ ਬਾਅਦ ਹਸਪਤਾਲ … More »

ਅੰਤਰਰਾਸ਼ਟਰੀ | Leave a comment
IMG-20210721-WA0008.resized

ਯੂਕੇ ਵਿੱਚ ਸਮੁੰਦਰ ਰਾਹੀਂ ਇੱਕ ਦਿਨ ‘ਚ ਦਾਖਲ ਹੋਏ 430 ਗੈਰਕਾਨੂੰਨੀ ਪ੍ਰਵਾਸੀ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਸਮੁੰਦਰੀ ਪਾਣੀਆਂ ਰਾਹੀਂ ਕਿਸ਼ਤੀਆਂ ਦੀ ਵਰਤੋਂ ਕਰਕੇ ਗੈਰਕਾਨੂੰਨੀ ਪ੍ਰਵਾਸੀਆਂ ਦੀ ਆਮਦ ਵਿੱਚ ਵਾਧਾ ਹੋ ਰਿਹਾ ਹੈ। ਇਸ ਸਬੰਧੀ ਸਰਕਾਰ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਇੱਕ ਦਿਨ ਵਿੱਚ ਘੱਟੋ ਘੱਟ 430 ਪ੍ਰਵਾਸੀਆਂ … More »

ਅੰਤਰਰਾਸ਼ਟਰੀ | Leave a comment
Wildfires.resized

ਜੰਗਲੀ ਅੱਗਾਂ ਹੋਈਆਂ ਬੇਕਾਬੂ, ਬੀ.ਸੀ. ਸਰਕਾਰ ਵੱਲੋਂ ਸੂਬੇ ਵਿਚ ‘ਸਟੇਟ ਆਫ ਐਮਰਜੈਂਸੀ’ ਦਾ ਐਲਾਨ

ਸਰੀ, (ਹਰਦਮ ਮਾਨ)-ਬੀ.ਸੀ. ਵਿਚ ਬੇਕਾਬੂ ਹੋ ਰਹੀਆਂ ਜੰਗਲੀ ਅੱਗਾਂ ਨੂੰ ਧਿਆਨ ਵਿਚ ਰਖਦਿਆਂ ਬੀ.ਸੀ. ਸਰਕਾਰ ਨੇ ਪ੍ਰੋਵਿੰਸ਼ੀਅਲ ਸਟੇਟ ਆਫ ਐਮਰਜੈਂਸੀ ਦਾ ਐਲਾਨ ਕੀਤਾ ਹੈ। ਪਬਲਿਕ ਸੇਫਟੀ ਮੰਤਰੀ ਅਤੇ ਅਟੌਰਨੀ ਜਨਰਲ ਮਾਈਕ ਫਾਰਨਵਰਥ ਨੇ ਇਹ ਐਲਾਨ ਕਰਦਿਆਂ ਕਿਹਾ ਹੈ ਕਿ ਇਹ … More »

ਅੰਤਰਰਾਸ਼ਟਰੀ | Leave a comment
 

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ

ਸਰੀ,(ਹਰਦਮ ਮਾਨ) – ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਜ਼ੂਮ ਮੀਟਿੰਗ ਪ੍ਰਿਤਪਾਲ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪ੍ਰਸਿੱਧ ਲੇਖਕ ਅਮਰੀਕ ਪਲਾਹੀ ਮੁੱਖ ਬੁਲਾਰੇ ਵਜੋਂ ਹਾਜਰ ਹੋਏ। ਸਭਾ ਵੱਲੋਂ ਸ਼ੁਰੂਆਤ ਵਿਚ ਪੇਸ਼ ਕੀਤੇ ਸ਼ੋਕ ਮਤਿਆਂ ਵਿੱਚ ਪ੍ਰਧਾਨ ਪ੍ਰਿਤਪਾਲ … More »

ਅੰਤਰਰਾਸ਼ਟਰੀ | Leave a comment
sat sandhu et namneet.resized

ਕਾਰੋਬਾਰੀ, ਲੇਖਕ ਤੇ ਪੱਤਰਕਾਰ “ਸੰਧੂ” ਨੇ ਪੈਰਿਸ ਵਿੱਚ ਬੇਟੇ ਦੇ ਵਿਆਹ ਦੀ ਪਾਰਟੀ ਕੀਤੀ

ਪੈਰਿਸ – ਪਿਛਲੇ ਚਾਰ ਦਹਾਕਿਆਂ ਤੋਂ ਪੈਰਿਸ ਦੇ ਬਸ਼ਿੰਦੇ ਸੁਖਵੀਰ ਸਿੰਘ ਸੰਧੂ ਨੇ ਬੇਟੇ ਦੇ ਵਿਆਹ ਦੀ ਰੀਸੈਪਸ਼ਨ ਪਾਰਟੀ ਕੀਤੀ।ਜਿਸ ਵਿੱਚ ਤਕਰੀਬਨ 350 ਦੇ ਕਰੀਬ ਮਹਿਮਾਨਾਂ ਨੇ ਸ਼ਿਕਰਤ ਕੀਤੀ।ਆਏ ਹੋਏ ਮਹਿਮਾਨਾਂ ਵਲੋਂ ਸਤਿੰਦਰ ਸਿੰਘ ਸੰਧੂ ਤੇ ਨਮਨੀਤ ਕੌਰ ਸੰਧੂ ਜੋੜੀ … More »

ਅੰਤਰਰਾਸ਼ਟਰੀ | Leave a comment
IMG-20210718-WA0009.resized

ਯੂਕੇ : ਸਿਹਤ ਮੰਤਰੀ ਹੋਏ ਕੋਰੋਨਾ ਪੀੜਤ, ਪ੍ਰਧਾਨ ਮੰਤਰੀ ਸਮੇਤ ਹੋਰ ਹੋ ਸਕਦੇ ਹਨ ਇਕਾਂਤਵਾਸ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੇ ਨਵੇਂ ਨਿਯੁਕਤ ਕੀਤੇ ਗਏ ਸਿਹਤ ਮੰਤਰੀ ਸਾਜਿਦ ਜਾਵਿਦ ਦਾ ਕੋਰੋਨਾ ਟੈਸਟ ਸ਼ਨੀਵਾਰ ਨੂੰ ਪਾਜੇਟਿਵ ਆਇਆ ਹੈ। ਇਸ ਲਈ ਸੁਰੱਖਿਆ ਕਾਰਨਾਂ ਕਰਕੇ ਸਿਹਤ ਮੰਤਰੀ ਅਤੇ ਹੋਰ ਸੀਨੀਅਰ ਮੰਤਰੀ ਇਕਾਂਤਵਾਸ ਹੋ ਸਕਦੇ ਹਨ। ਸਿਹਤ ਸਕੱਤਰ … More »

ਅੰਤਰਰਾਸ਼ਟਰੀ | Leave a comment
IMG-20210718-WA0006.resized

ਸਕਾਟਲੈਂਡ ਵੱਲੋਂ ਅਫਰੀਕੀ ਦੇਸ਼ਾਂ ਨੂੰ ਦਿੱਤੇ ਜਾ ਰਹੇ ਹਨ ਆਕਸੀਜਨ ਕੰਸਨਟ੍ਰੇਟਰ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲਿਆਂ ਦਾ ਸਾਹਮਣਾ ਕਰ ਰਹੇ ਤਿੰਨ ਅਫਰੀਕੀ ਦੇਸ਼ਾਂ ਨੂੰ ਆਕਸੀਜਨ ਕੰਸਨਟ੍ਰੇਟਰ ਦਿੱਤੇ ਜਾ ਰਹੇ ਹਨ। ਇਹਨਾਂ ਮੈਡੀਕਲ ਉਪਕਰਣਾਂ ਦੀ ਸਹਾਇਤਾ ਲਈ ਸਕਾਟਲੈਂਡ ਦੀ ਸਰਕਾਰ ਨੇ ਤਕਰੀਬਨ  … More »

ਅੰਤਰਰਾਸ਼ਟਰੀ | Leave a comment
216976425_6713577628684600_5526676811545342472_n.resized

ਮੈਂ ਪੂਰੀ ਦੁਨੀਆਂ ਵਿੱਚ ਕਸ਼ਮੀਰੀਆਂ ਦਾ ਬਰਾਂਡ ਅੰਬੈਂਸਡਰ ਹਾਂ – ਪੀਐਮ ਇਮਰਾਨ ਖਾਨ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਆਪਣੇ ਉਜ਼ੇਬਕਿਸਤਾਨ ਦੇ ਦੌਰੇ ਦੌਰਾਨ ਆਰਐਸਐਸ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੇ ਸਬੰਧਾਂ ਨੂੰ ਬੇਹਤਰ ਬਣਾਉਣ ਵਿੱਚ ਸੰਘ ਦੀਵਾਰ ਬਣਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆਂਭਰ … More »

ਅੰਤਰਰਾਸ਼ਟਰੀ | Leave a comment
OLYMPUS DIGITAL CAMERA

ਅਗਸਤ ਵਿਚ ਆਮ ਆਵਾਜਾਈ ਲਈ ਖੁੱਲ੍ਹ ਜਾਣਗੇ ਕੈਨੇਡਾ – ਅਮਰੀਕਾ ਬਾਰਡਰ

ਸਰੀ, (ਹਰਦਮ ਮਾਨ) – ਕੈਨੇਡਾ-ਅਮਰੀਕਾ ਦਰਮਿਆਨ ਗੈਰ-ਜ਼ਰੂਰੀ ਯਾਤਰਾ ਅਗਸਤ ਵਿਚ ਮੁੜ ਸ਼ੁਰੂ ਹੋ ਜਾਵੇਗੀ। ਇਹ ਐਲਾਨ ਕਰਦਿਆਂ ਬੀ.ਸੀ. ਦੇ ਪ੍ਰੀਮਿਅਰ ਜੌਨ ਹੌਰਗਨ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਤਿਆਰੀ ਕੀਤੀ ਜਾ ਰਹੀ ਹੈ ਪਰ ਨਾਲ ਹੀ ਉਨ੍ਹਾਂ ਇਹ ਵੀ … More »

ਅੰਤਰਰਾਸ਼ਟਰੀ | Leave a comment
san-group.resized

ਲਿਟਨ ਪਿੰਡ ਦੀ ਮੁੜ ਉਸਾਰੀ ਲਈ ਪੰਜਾਬੀ ਭਰਾਵਾਂ ਵੱਲੋਂ ਵੱਡੀ ਮਦਦ ਦਾ ਐਲਾਨ

ਸਰੀ, (ਹਰਦਮ ਮਾਨ) – ਪਿਛਲੇ ਮਹੀਨੇ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋਏ ਬ੍ਰਿਟਿਸ਼ ਕੋਲੰਬੀਆ ਦੇ ਲਿਟਨ ਪਿੰਡ ਵਿਚ ਲੋਕਾਂ ਦੇ ਮੁੜ ਵਸੇਬੇ ਲਈ “ਸੈਨ ਗਰੁੱਪ” ਦੇ ਮਾਲਕ ਦੋ ਪੰਜਾਬੀ ਭਰਾਵਾਂ ਕਮਲ ਸੰਘੇੜਾ ਅਤੇ ਸੁੱਖੀ ਸੰਘੇੜਾ ਨੇ ਵੱਡੀ ਮਦਦ ਕਰਨ … More »

ਅੰਤਰਰਾਸ਼ਟਰੀ | Leave a comment