ਅੰਤਰਰਾਸ਼ਟਰੀ

IMG-20210726-WA0001.resized

ਯੂਕੇ : ਤੈਰਾਕ ਐਡਮ ਪੀਟੀ ਨੇ ਟੋਕਿਓ ਉਲੰਪਿਕ ਵਿੱਚ ਹਾਸਿਲ ਕੀਤਾ ਪਹਿਲਾ ਸੋਨ ਤਗਮਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਜਪਾਨ ਦੇ ਟੋਕੀਓ ਸ਼ਹਿਰ ਵਿੱਚ ਹੋ ਰਹੀਆਂ ਉਲੰਪਿਕ ਖੇਡਾਂ ਵਿੱਚ ਮੱਲਾਂ ਮਾਰਨ ਲਈ ਦੁਨੀਆਂ ਭਰ ਦੇ ਖਿਡਾਰੀ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਜ਼ੋਰ ਲਗਾ ਰਹੇ ਹਨ। ਬਰਤਾਨਵੀ ਟੀਮ ਵੀ ਆਪਣੇ ਲਈ ਦੇਸ਼ ਦਾ … More »

ਅੰਤਰਰਾਸ਼ਟਰੀ | Leave a comment
IMG-20210725-WA0001.resized

ਲਿਵਰਪੂਲ ‘ਚ ਜ਼ਮੀਨ ਵਿੱਚ ਧਸਿਆ ਸੜਕ ਦਾ ਇੱਕ ਹਿੱਸਾ, ਹਜ਼ਾਰਾਂ ਘਰਾਂ ਦੀ ਬਿਜਲੀ ਬੰਦ

ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਲਿਵਰਪੂਲ ਦੇ ਹਜਾਰਾਂ ਲੋਕਾਂ ਨੂੰ ਸੜਕ ਵਿੱਚ ਪਾੜ ਪੈਣ ਕਾਰਨ ਬਿਜਲੀ ਅਤੇ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ। ਪਾਣੀ ਦੀ ਮੇਨ  ਸਪਲਾਈ ਫਟਣ ਨਾਲ ਪਏ ਮੰਨੇ ਜਾਂਦੇ ਇਸ ਪਾੜ ਕਾਰਨ ਬਿਜਲੀ ਦੇ … More »

ਅੰਤਰਰਾਸ਼ਟਰੀ | Leave a comment
IMG-20210725-WA0007.resized

ਬੋਲਟਨ ‘ਚੋਂ ਲਾਪਤਾ ਹੋਈ 11 ਸਾਲਾਂ ਲੜਕੀ ਲੰਡਨ ‘ਚ ਮਿਲੀ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਮਾਨਚੈਸਟਰ ਦੇ ਬੋਲਟਨ ਵਿੱਚੋਂ ਪਿਛਲੇ ਦਿਨੀਂ ਲਾਪਤਾ ਹੋਈ ਇੱਕ 11 ਸਾਲਾਂ ਬੱਚੀ ਲੰਡਨ ਵਿੱਚ ਮਿਲੀ ਹੈ। ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਤੁਮਾ ਕਾਦਿਰ ਨਾਮ ਦੀ ਇਹ ਬੱਚੀ ਜੋ ਵੀਰਵਾਰ ਨੂੰ ਬੋਲਟਨ … More »

ਅੰਤਰਰਾਸ਼ਟਰੀ | Leave a comment
 

ਬੀ.ਸੀ. ਵਿਚ ਅਜੇ ਵੀ 250 ਤੋਂ ਜ਼ਿਆਦਾ ਜੰਗਲੀ ਅੱਗਾਂ ਦਾ ਕਹਿਰ

ਸਰੀ,(ਹਰਦਮ ਮਾਨ) – ਬੀ.ਸੀ. ਵਿਚ ਜੰਗਲੀ ਅੱਗਾਂ ਦਾ ਕਹਿਰ ਰੋਕਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ ਪਰ ਫੇਰ ਵੀ ਸੂਬੇ ਵਿਚ 250 ਤੋਂ ਜ਼ਿਆਦਾ ਅੱਗਾਂ ਜਾਰੀ ਹਨ। ਬੀ.ਸੀ. ਵਾਈਲਡਫਾਇਰ ਸਰਵਿਸ ਅਨੁਸਾਰ ਸਿਕਾਮਸ ਦੇ ਇਲਾਕੇ ਵਿਚ ਲੱਗੀ 10 ਵਰਗ ਕਿਲੋਮੀਟਰ ਦੀ ਅੱਗ … More »

ਅੰਤਰਰਾਸ਼ਟਰੀ | Leave a comment
IMG-20210722-WA0030.resized

ਯੂਕੇ : ਯੂਨੈਸਕੋ ਨੇ ਲਿਵਰਪੂਲ ਦਾ ਨਾਮ ਵਿਸ਼ਵ ਵਿਰਾਸਤ ਦੀ ਸੂਚੀ ਵਿੱਚੋਂ ਹਟਾਇਆ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਸੰਯੁਕਤ ਰਾਸ਼ਟਰ ਦੀ ਸਭਿਆਚਾਰਕ ਏਜੰਸੀ ਯੂਨੈਸਕੋ ਨੇ ਬੁੱਧਵਾਰ ਨੂੰ ਲਿਵਰਪੂਲ ਨੂੰ ਵਿਸ਼ਵ ਵਿਰਾਸਤ ਦੀ ਸੂਚੀ ਵਿੱਚੋਂ ਹਟਾ ਦਿੱਤਾ ਹੈ। ਲਿਵਰਪੂਲ ਦੇ ਵਾਟਰਫ੍ਰੰਟ ਨੂੰ ਵਿਸ਼ਵ ਵਿਰਾਸਤੀ ਥਾਵਾਂ ਦੀ ਸੂਚੀ ਵਿਚੋਂ ਹਟਾਉਣ ਲਈ ਵੋਟਿੰਗ ਕੀਤੀ ਗਈ। … More »

ਅੰਤਰਰਾਸ਼ਟਰੀ | Leave a comment
GG1.resized

ਸਰੀ ‘ਚ ਗੁਰਭਜਨ ਗਿੱਲ ਦੀਆਂ ਨਵ-ਪ੍ਰਕਾਸ਼ਿਤ ਪੁਸਤਕਾਂ “ਸੁਰਤਾਲ” ਤੇ “ਚਰਖੜੀ” ਦਾ ਲੋਕ ਅਰਪਨ

ਸਰੀ, (ਹਰਦਮ ਮਾਨ) – ਪ੍ਰਸਿੱਧ ਪੰਜਾਬੀ ਸ਼ਾਇਰ ਗੁਰਭਜਨ ਗਿੱਲ ਦੀਆਂ ਦੋ ਨਵ-ਪ੍ਰਕਾਸ਼ਿਤ ਪੁਸਤਕਾਂ “ਸੁਰਤਾਲ” ਅਤੇ “ਚਰਖੜੀ” ਰਿਲੀਜ਼ ਕਰਨ ਹਿਤ ਸਰੀ ਵਿਖੇ ਇਕ ਸੰਖੇਪ ਪ੍ਰੋਗਰਾਮ ਕਰਵਾਇਆ ਗਿਆ। ਸੁਰਜੀਤ ਸਿੰਘ ਮਾਧੋਪੁਰੀ ਅਤੇ ਮੋਹਨ ਗਿੱਲ ਦੀਆਂ ਕੋਸ਼ਿਸ਼ਾਂ ਸਦਕਾ ਰਚਾਏ ਇਸ ਪ੍ਰੋਗਰਾਮ ਵਿਚ ਕੁਝ … More »

ਅੰਤਰਰਾਸ਼ਟਰੀ | Leave a comment
IMG-20210721-WA0007.resized

ਸਕਾਟਲੈਂਡ : ਬਿਨਾਂ ਕੋਰੋਨਾ ਵੈਕਸੀਨ ਲੱਗੇ ਜ਼ਿਆਦਾਤਰ ਲੋਕ ਹੋ ਰਹੇ ਹਨ ਹਸਪਤਾਲਾਂ ‘ਚ ਦਾਖਲ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਚੱਲ ਰਹੀ ਕੋਰੋਨਾ ਵਾਇਰਸ ਟੀਕਾਕਰਨ ਮੁਹਿੰਮ ਦੌਰਾਨ ਅਜੇ ਵੀ ਬਹੁਤ ਸਾਰੇ ਲੋਕਾਂ ਨੇ ਵੈਕਸੀਨ ਨਹੀਂ ਲਗਵਾਈ ਹੈ। ਇਸ ਲਈ ਸਕਾਟਲੈਂਡ ਸਰਕਾਰ ਦੀਆਂ ਰਿਪੋਰਟਾਂ ਅਨੁਸਾਰ  ਕੋਵਿਡ -19 ਦੇ ਸਕਾਰਾਤਮਕ ਟੈਸਟ ਕਰਨ ਤੋਂ ਬਾਅਦ ਹਸਪਤਾਲ … More »

ਅੰਤਰਰਾਸ਼ਟਰੀ | Leave a comment
IMG-20210721-WA0008.resized

ਯੂਕੇ ਵਿੱਚ ਸਮੁੰਦਰ ਰਾਹੀਂ ਇੱਕ ਦਿਨ ‘ਚ ਦਾਖਲ ਹੋਏ 430 ਗੈਰਕਾਨੂੰਨੀ ਪ੍ਰਵਾਸੀ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਸਮੁੰਦਰੀ ਪਾਣੀਆਂ ਰਾਹੀਂ ਕਿਸ਼ਤੀਆਂ ਦੀ ਵਰਤੋਂ ਕਰਕੇ ਗੈਰਕਾਨੂੰਨੀ ਪ੍ਰਵਾਸੀਆਂ ਦੀ ਆਮਦ ਵਿੱਚ ਵਾਧਾ ਹੋ ਰਿਹਾ ਹੈ। ਇਸ ਸਬੰਧੀ ਸਰਕਾਰ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਇੱਕ ਦਿਨ ਵਿੱਚ ਘੱਟੋ ਘੱਟ 430 ਪ੍ਰਵਾਸੀਆਂ … More »

ਅੰਤਰਰਾਸ਼ਟਰੀ | Leave a comment
Wildfires.resized

ਜੰਗਲੀ ਅੱਗਾਂ ਹੋਈਆਂ ਬੇਕਾਬੂ, ਬੀ.ਸੀ. ਸਰਕਾਰ ਵੱਲੋਂ ਸੂਬੇ ਵਿਚ ‘ਸਟੇਟ ਆਫ ਐਮਰਜੈਂਸੀ’ ਦਾ ਐਲਾਨ

ਸਰੀ, (ਹਰਦਮ ਮਾਨ)-ਬੀ.ਸੀ. ਵਿਚ ਬੇਕਾਬੂ ਹੋ ਰਹੀਆਂ ਜੰਗਲੀ ਅੱਗਾਂ ਨੂੰ ਧਿਆਨ ਵਿਚ ਰਖਦਿਆਂ ਬੀ.ਸੀ. ਸਰਕਾਰ ਨੇ ਪ੍ਰੋਵਿੰਸ਼ੀਅਲ ਸਟੇਟ ਆਫ ਐਮਰਜੈਂਸੀ ਦਾ ਐਲਾਨ ਕੀਤਾ ਹੈ। ਪਬਲਿਕ ਸੇਫਟੀ ਮੰਤਰੀ ਅਤੇ ਅਟੌਰਨੀ ਜਨਰਲ ਮਾਈਕ ਫਾਰਨਵਰਥ ਨੇ ਇਹ ਐਲਾਨ ਕਰਦਿਆਂ ਕਿਹਾ ਹੈ ਕਿ ਇਹ … More »

ਅੰਤਰਰਾਸ਼ਟਰੀ | Leave a comment
 

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ

ਸਰੀ,(ਹਰਦਮ ਮਾਨ) – ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਜ਼ੂਮ ਮੀਟਿੰਗ ਪ੍ਰਿਤਪਾਲ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪ੍ਰਸਿੱਧ ਲੇਖਕ ਅਮਰੀਕ ਪਲਾਹੀ ਮੁੱਖ ਬੁਲਾਰੇ ਵਜੋਂ ਹਾਜਰ ਹੋਏ। ਸਭਾ ਵੱਲੋਂ ਸ਼ੁਰੂਆਤ ਵਿਚ ਪੇਸ਼ ਕੀਤੇ ਸ਼ੋਕ ਮਤਿਆਂ ਵਿੱਚ ਪ੍ਰਧਾਨ ਪ੍ਰਿਤਪਾਲ … More »

ਅੰਤਰਰਾਸ਼ਟਰੀ | Leave a comment