ਅੰਤਰਰਾਸ਼ਟਰੀ

IMG-20210705-WA0011.resized

ਯੂਕੇ : ਮਹਾਰਾਣੀ ਐਲਿਜਾਬੈਥ ਨੇ ਐੱਨ ਐੱਚ ਐੱਸ ਨੂੰ ਕੀਤਾ ਜਾਰਜ ਕਰਾਸ ਨਾਲ ਸਨਮਾਨਿਤ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨੀਆ ਦੀ ਮਹਾਰਾਣੀ ਐਲਿਜਾਬੈਥ ਨੇ ਕੋਰੋਨਾ ਸੰਕਟ ਦੌਰਾਨ ਲੋਕ ਸੇਵਾ ਕਰਨ ਦੇ ਬਦਲੇ ਐੱਨ ਐੱਚ ਐੱਸ ਨੂੰ ਜਾਰਜ ਕਰਾਸ ਨਾਲ ਸਨਮਾਨਿਤ ਕੀਤਾ ਹੈ। ਇਸ ਸਬੰਧੀ ਬਕਿੰਘਮ ਪੈਲੇਸ ਨੇ ਜਾਣਕਾਰੀ ਦਿੱਤੀ ਹੈ ਕਿ ਮਹਾਰਾਣੀ ਨੇ … More »

ਅੰਤਰਰਾਸ਼ਟਰੀ | Leave a comment
IMG-20210705-WA0008.resized

ਲੰਡਨ ਵਿੱਚ ਤਕਰੀਬਨ 70 ਸਾਲਾਂ ਤੋਂ ਬੰਦ ਇਸ ਟਰਾਮ ਸਟੇਸ਼ਨ ਨੂੰ ਮੁੜ ਖੋਲ੍ਹਿਆ ਜਾਵੇਗਾ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਸੈਂਟਰਲ ਲੰਡਨ ਵਿੱਚ ਆਵਾਜਾਈ ਲਈ ਵਰਤਿਆ ਜਾਣ ਵਾਲਾ ਇੱਕ ਟਰਾਮ ਸਟੇਸ਼ਨ ਦੁਬਾਰਾ ਖੋਲ੍ਹਿਆ ਜਾ ਰਿਹਾ ਹੈ। ਇਹ ਸਟੇਸ਼ਨ ਤਕਰੀਬਨ 70 ਸਾਲਾਂ ਤੋਂ ਦੂਜੇ ਵਿਸ਼ਵ ਯੁੱਧ ਦੇ ਬਾਅਦ ਬੰਦ ਕਰ ਦਿੱਤਾ ਗਿਆ ਸੀ। ਰਿਪੋਰਟਾਂ ਅਨੁਸਾਰ … More »

ਅੰਤਰਰਾਸ਼ਟਰੀ | Leave a comment
IMG-20210703-WA0007.resized

ਸਕਾਟਲੈਂਡ : 50 ਫੀਸਦੀ ਤੋਂ ਵੱਧ ਲੋਕਾਂ ਨੂੰ ਲੱਗੀ ਪੂਰੀ ਕੋਰੋਨਾ ਵੈਕਸੀਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਕੋਰੋਨਾ ਟੀਕਾਕਰਨ ਮੁਹਿੰਮ ਦੌਰਾਨ 50% ਤੋਂ ਵੱਧ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਟੀਕੇ ਦੀਆਂ ਦੋਵੇਂ ਖੁਰਾਕਾਂ ਮਿਲ ਚੁੱਕੀਆਂ ਹਨ। ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਸ਼ੁੱਕਰਵਾਰ ਨੂੰ ਟੀਕਾਕਰਨ ਸਬੰਧੀ ਅਪਡੇਟ ਦੀ ਜਾਣਕਾਰੀ … More »

ਅੰਤਰਰਾਸ਼ਟਰੀ | Leave a comment
IMG-20210702-WA0020.resized

ਯੂਕੇ : ਪ੍ਰਿੰਸ ਵਿਲੀਅਮ ਅਤੇ ਹੈਰੀ ਨੇ ਰਾਜਕੁਮਾਰੀ ਡਾਇਨਾ ਦੇ ਬੁੱਤ ਦਾ ਕੀਤਾ ਉਦਘਾਟਨ

ਗਲਾਸਗੋ/ ਲੰਡਨ, ( ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨਵੀ ਸ਼ਾਹੀ ਘਰਾਣੇ ਦੇ ਪ੍ਰਿੰਸ ਵਿਲੀਅਮ ਅਤੇ ਹੈਰੀ, ਜਿਹਨਾਂ ਨੂੰ ਡਿਊਕ ਆਫ ਕੈਮਬ੍ਰਿਜ ਅਤੇ ਡਿਊਕ ਆਫ ਸੁਸੇਕਸ ਵੀ ਕਿਹਾ ਜਾਂਦਾ ਹੈ, ਨੇ ਵੀਰਵਾਰ ਨੂੰ ਉਨ੍ਹਾਂ ਦੀ ਮਰਹੂਮ ਮਾਂ ਰਾਜਕੁਮਾਰੀ ਡਾਇਨਾ ਨੂੰ ਸ਼ਰਧਾਂਜਲੀ ਭੇਟ … More »

ਅੰਤਰਰਾਸ਼ਟਰੀ | Leave a comment
IMG-20210701-WA0012.resized

ਯੂਕੇ : ਛਾਪੇਮਾਰੀ ਦੌਰਾਨ ਘਰ ਵਿੱਚੋਂ ਬਰਾਮਦ ਕੀਤੇ ਲੱਖਾਂ ਪੌਂਡ ਤੇ ਭੰਗ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਹੋਈ ਮੁਹਿੰਮ ਵਿੱਚ ਵੱਡੀ ਮਾਤਰਾ ‘ਚ ਨਕਦੀ ਜਬਤ ਕੀਤੀ ਹੈ। ਇਸ ਸਬੰਧੀ ਇੱਕ ਕਾਰਵਾਈ ਵਿੱਚ ਪੁਲਿਸ ਨੇ ਘਰ ਵਿੱਚ ਛਾਪੇਮਾਰੀ ਕਰਨ ਤੋਂ ਬਾਅਦ ਨਕਦੀ ਨਾਲ ਭਰਿਆ ਇੱਕ … More »

ਅੰਤਰਰਾਸ਼ਟਰੀ | Leave a comment
IMG-20210701-WA0007.resized

ਲੰਡਨ ਦੀਆਂ ਸੜਕਾਂ ‘ਤੇ ਕੋਰੋਨਾ ਦੌਰ ‘ਚ ਹੋਇਆ ਹਜਾਰਾਂ ਬੇਘਰੇ ਲੋਕਾਂ ਦਾ ਵਾਧਾ

ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਰਾਜਧਾਨੀ ਲੰਡਨ ਵਿੱਚ ਸੜਕਾਂ ਕਿਨਾਰੇ ਸੌਣ ਵਾਲੇ ਬੇਘਰੇ ਲੋਕਾਂ ਦੀ ਗਿਣਤੀ ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਇੱਕ ਸੰਸਥਾ ਦੇ ਕਰਮਚਾਰੀਆਂ ਨੇ 2020/21 ਵਿੱਚ ਲੰਡਨ ਦੀਆਂ ਸੜਕਾਂ … More »

ਅੰਤਰਰਾਸ਼ਟਰੀ | Leave a comment
faire photo.resized

ਦਿੱਲ ਦੇ ਦੌਰੇ ਵਾਲੇ ਮਰੀਜ਼ ਲਈ ਆਈ ਫਸਟ ਏਡ ਦੀ ਗੱਡੀ ਨੂੰ ਲੈ ਕੇ ਤੁਰ ਗਿਆ

ਫਰਾਂਸ,(ਸੁਖਵੀਰ ਸਿੰਘ ਸੰਧੂ) ਪੈਰਿਸ ਦੇ ਇਲਾਕੇ ਸੇਂਟ ਡੀਨਜ਼ ਵਿੱਚ ਰਾਤੀ ਗਿਆਰਾਂ ਵਜੇ ਜਦੋਂ ਇੱਕ ਆਦਮੀ ਨੂੰ ਦਿੱਲ ਦੀ ਤਕਲੀਫ ਹੋਈ ਤਾਂ ਉਸ ਦੀ ਮੱਦਦ ਲਈ ਫਸਟ ਏਡ ਤੇ ਐਮਰਜੈਂਸੀ ਸਰਵਿਸ ਦੀਆਂ ਦੋ ਗੱਡੀਆਂ ਆ ਗਈਆਂ। ਉਹਨਾਂ ਆਉਦਿਆਂ ਹੀ ਮਰੀਜ਼ ਨੂੰ … More »

ਅੰਤਰਰਾਸ਼ਟਰੀ | Leave a comment
IMG-20210629-WA0017.resized

ਸਕਾਟਲੈਂਡ : ਅਫਗਾਨੀ ਪਰਿਵਾਰਾਂ ਨੂੰ ਕੀਤੀ ਜਾ ਰਹੀ ਹੈ ਘਰਾਂ ਦੀ ਪੇਸ਼ਕਸ਼

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀਆਂ ਕੌਂਸਲਾਂ ਵੱਲੋਂ ਅਫਗਾਨਿਸਤਾਨ ਦੇ ਉਨ੍ਹਾਂ ਪਰਿਵਾਰਾਂ ਲਈ ਘਰਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ, ਜਿਹਨਾਂ ਨੇ ਬਰਤਾਨਵੀ ਫੌਜਾਂ ਦੀ ਤਾਇਨਾਤੀ ਦੌਰਾਨ ਸੈਨਿਕਾਂ ਦੀ ਸਹਾਇਤਾ ਕੀਤੀ ਸੀ ਅਤੇ ਜਿਹਨਾਂ ਵਿੱਚ ਜਿਆਦਾਤਰ ਭਾਸ਼ਾ ਤਰਜ਼ਮੇਕਾਰ ਵਜੋਂ … More »

ਅੰਤਰਰਾਸ਼ਟਰੀ | Leave a comment
IMG-20210629-WA0019.resized

ਸਕਾਟਲੈਂਡ : ਹਵਾ ਵਿੱਚ ਵਾਇਰਸ ਨਾਲ ਨਜਿੱਠਣ ਲਈ ਸਕੂਲਾਂ ਵਿੱਚ ਲਗਾਏ ਜਾਣਗੇ CO2 ਮਾਨੀਟਰ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਕੋਵਿਡ -19 ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਕੁੱਝ ਕੌਂਸਲਾਂ ਸਕੂਲਾਂ ਵਿੱਚ ਕਾਰਬਨ ਡਾਈਆਕਸਾਈਡ (CO2 ) ਮਾਨੀਟਰ ਲਗਾਉਣ ਦੀ ਯੋਜਨਾ ਬਣਾ ਰਹੀਆਂ ਹਨ, ਜਿਸ ਲਈ ਤਕਰੀਬਨ 5 ਲੱਖ ਪੌਂਡ ਤੱਕ ਖਰਚ ਆਉਣ ਦੀ ਸੰਭਾਵਨਾ ਹੈ। … More »

ਅੰਤਰਰਾਸ਼ਟਰੀ | Leave a comment
IMG-20210628-WA0069.resized

ਸਕਾਟਲੈਂਡ: ਸਿਹਤ ਅਤੇ ਸਮਾਜਿਕ ਦੇਖਭਾਲ ਕਰਮਚਾਰੀਆਂ ਦੀ ਹੋਵੇਗੀ 8 ਮਿਲੀਅਨ ਪੌਂਡ ਦੇ ਫੰਡ ਨਾਲ ਸਹਾਇਤਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ  8 ਮਿਲੀਅਨ ਪੌਂਡ ਦੀ ਰਾਸ਼ੀ ਕੋਰੋਨਾ ਮਹਾਂਮਾਰੀ ਵਿੱਚ ਲੋਕਾਂ ਦੀ ਸੇਵਾ ਕਰਨ ਵਾਲੇ ਸਿਹਤ ਅਤੇ ਸਮਾਜਿਕ ਦੇਖਭਾਲ ਕਰਮਚਾਰੀਆਂ ਦੀ ਤੰਦਰੁਸਤੀ ਲਈ ਖਰਚ ਕੀਤੇ ਜਾਣਗੇ। 8 ਮਿਲੀਅਨ ਪੌਂਡ ਦੇ ਇਹ ਫੰਡ ਪਿਛਲੇ ਸਾਲ ਦੇ … More »

ਅੰਤਰਰਾਸ਼ਟਰੀ | Leave a comment