ਅੰਤਰਰਾਸ਼ਟਰੀ

disni photo rath.resized

ਡਿਜ਼ਨੀ ਲੈਂਡ ਪੈਰਿਸ ਲੋਕਾਂ ਦੇ ਵੇਖਣ ਲਈ ਇਸ ਹਫਤੇ ਖੋਲ ਦਿੱਤਾ ਜਾਵੇਗਾ

ਪੈਰਿਸ, (ਸੁਖਵੀਰ ਸਿੰਘ ਸੰਧੂ) – ਮਹਾਂਮਾਰੀ ਕਾਰਨ ਸੱਤ ਮਹੀਨਿਆਂ ਤੋਂ ਬੰਦ ਪਏ ਫਰਾਂਸ ਦੇ ਡਿਜ਼ਨੀ ਲੈਂਡ ਪਾਰਕ ਨੂੰ ਇਸ ਹਫਤੇ ਪਬਲਿੱਕ ਲਈ ਸ਼ਰਤਾਂ ਤਹਿਤ ਖੋਲ ਦਿੱਤਾ ਜਾਵੇਗਾ।ਇਸ ਗੱਲ ਦਾ ਪ੍ਰਗਟਾਵਾ ਡਿਸਨੀ ਲੈਂਡ ਦੀ ਪ੍ਰਬੰਧਕ ਨਾਤਾਸ਼ਾ ਰੇਫੇਲਸਕੀ ਨੇ ਇੱਕ ਇੰਟਰਵਿਊ ਦੌਰਾਨ … More »

ਅੰਤਰਰਾਸ਼ਟਰੀ | Leave a comment
IMG-20210616-WA0019.resized

ਯੂਕੇ : ਮਹਾਰਾਣੀ ਐਲਿਜ਼ਾਬੇਥ ਨੇ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨਾਲ ਮੁਲਾਕਾਤ ਕੀਤੀ

ਗਲਾਸਗੋ/ ਲੰਡਨ,(ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ 2 ਨੇ ਵਿੰਡਸਰ ਕੈਸਲ ਵਿੱਚ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨਾਲ ਮੁਲਾਕਾਤ ਕੀਤੀ ਹੈ। ਮਹਾਰਾਣੀ ਐਲਿਜਾਬੈਥ ਨੇ ਮੰਗਲਵਾਰ ਨੂੰ ਸ਼ਾਹੀ ਮਹਿਲ ਦੇ ਓਕ ਕਮਰੇ ਵਿੱਚ ਮੌਰੀਸਨ ਨਾਲ ਗੱਲਬਾਤ ਕੀਤੀ। 95 … More »

ਅੰਤਰਰਾਸ਼ਟਰੀ | Leave a comment
197713112_2882451818672636_159679360944472810_n.resized

ਸਿੱਖ ਪ੍ਰੈਜ਼ੀਡੈਂਟ ਬਾਈਡਨ ਦੇ ਵਾਤਾਵਰਨ ਦੇ ਏਜੰਡੇ ਦੇ ਸਮਰਥਨ ਚ ਸ਼ਾਮਿਲ

ਵਾਸ਼ਿੰਗਟਨ – ਅਮਰੀਕਾ ਵਾਸ਼ਿੰਗਟਨ ਚ ਰਾਸ਼ਟਰਪਤੀ ਬਾਈਡਨ ਦੇ ਕਲਾਈਮਿਟ ਦੇ ਏਜੰਡੇ ਲਈ ਆਪਣਾ ਸਮਰਥਨ ਜ਼ਾਹਰ ਕਰਨ ਲਈ ਕਈ ਧਰਮਾਂ ਦੇ 102 ਆਗੂ ਸ਼ਾਮਲ ਹੋਏ।  ਈਕੋਸਿੱਖ ਦੀ ਨੁਮਾਇੰਦਗੀ ਡਾ: ਰਾਜਵੰਤ ਸਿੰਘ ਨੇ ਕੀਤੀ। ਉਹਨਾਂ ਨੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ … More »

ਅੰਤਰਰਾਸ਼ਟਰੀ | Leave a comment
IMG-20210614-WA0021.resized

ਯੂਕੇ ਦੇ ਹਵਾਈ ਅੱਡਿਆਂ ਨੂੰ ਕੋਰੋਨਾ ਨੇ ਝੰਜੋੜਿਆ, ਘਟੀ ਯਾਤਰੀਆਂ ਦੀ ਆਮਦ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਸਰਕਾਰ ਦੁਆਰਾ ਕੋਰੋਨਾ ਵਾਇਰਸ ਮਹਾਂਮਾਰੀ ਦੇ ਦੌਰਾਨ ਸੁਰੱਖਿਆ ਨੂੰ ਪਹਿਲ ਦਿੰਦਿਆਂ ਹਵਾਈ ਯਾਤਰਾ ਪਾਬੰਦੀਆਂ ਲਗਾਈਆਂ ਹਨ। ਇਹਨਾਂ ਹੀ ਪਾਬੰਦੀਆਂ ਕਾਰਨ ਪਿਛਲੇ ਸਾਲ ਯੂਕੇ ਦੇ ਹਵਾਈ ਅੱਡਿਆਂ ‘ਤੇ ਯਾਤਰੀਆਂ ਦੀ ਗਿਣਤੀ 75% ਦੀ ਸਾਲਾਨਾ … More »

ਅੰਤਰਰਾਸ਼ਟਰੀ | Leave a comment
IMG-20210614-WA0022.resized

ਯੂਕੇ:ਮਹਾਰਾਣੀ ਐਲਿਜਾਬੈਥ ਨੇ ਕੀਤੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਮੁਲਾਕਾਤ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਉਹਨਾਂ ਦੀ ਪਤਨੀ ਫਸਟ ਲੇਡੀ ਜਿਲ ਬਾਈਡੇਨ ਨੇ ਕੋਰਨਵਾਲ ਵਿਚਲੇ ਸਿਖਰ ਸੰਮੇਲਨ ਤੋਂ ਬਾਅਦ ਵਿੰਡਸਰ ਕੈਸਲ ਵਿਖੇ ਮਹਾਰਾਣੀ ਐਲਿਜਾਬੈਥ ਨਾਲ ਮੁਲਾਕਾਤ ਕੀਤੀ ਹੈ। ਬਾਈਡੇਨ ਦੇ ਇਸ ਦੌਰੇ ਵਿੱਚ … More »

ਅੰਤਰਰਾਸ਼ਟਰੀ | Leave a comment
IMG-20210613-WA0015.resized

ਬਰਤਾਨਵੀ ਲੋਕਾਂ ਨੇ ਐਨਰਜੀ ਡਰਿੰਕਸ ‘ਤੇ ਇੱਕ ਸਾਲ ਵਿੱਚ ਖਰਚੇ ਲੱਗਭਗ 353 ਮਿਲੀਅਨ ਪੌਂਡ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨੀਆ ਵਿੱਚ ਪਿਛਲੇ ਸਾਲ ਲੋਕਾਂ ਨੇ ਉਨੀਂਦਰਾ ਆਦਿ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਦੇ ਹੋਏ ਪ੍ਰਤੀ ਦਿਨ ਤਕਰੀਬਨ 1 ਮਿਲੀਅਨ ਪੌਂਡ ਐਨਰਜੀ ਡਰਿੰਕਸ ਪੀਣ ‘ਤੇ ਖਰਚੇ ਹਨ। ਇਸ ਸਬੰਧੀ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਕੈਫੀਨ ਆਦਿ … More »

ਅੰਤਰਰਾਸ਼ਟਰੀ | Leave a comment
IMG-20210611-WA0083.resized

ਯੂਕੇ:ਜੀ 7 ਸੰਮੇਲਨ ਦੌਰਾਨ ਮੀਡੀਆ ਅਤੇ ਸੁਰੱਖਿਆ ਕਰਮਚਾਰੀਆਂ ਦੇ ਹੋਟਲ ਨੂੰ ਕੋਰੋਨਾ ਪ੍ਰਕੋਪ ਕਾਰਨ ਕੀਤਾ ਬੰਦ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਕੋਰਨਵਾਲ ਵਿੱਚ 11 ਤੋਂ 13 ਜੂਨ ਤੱਕ ਹੋ ਰਹੇ ਜੀ 7 ਸੰਮੇਲਨ ਦੌਰਾਨ ਮੀਡੀਆ ਅਤੇ ਸੁਰੱਖਿਆ ਕਰਮਚਾਰੀਆਂ ਦੇ ਰਹਿਣ ਵਾਲੇ ਹੋਟਲ ਨੂੰ ਕੋਰੋਨਾ ਵਾਇਰਸ ਦੇ ਫੈਲਣ ਤੋਂ ਬਾਅਦ ਬੰਦ ਕੀਤਾ ਜਾ ਰਿਹਾ ਹੈ। ਕਾਰਡਿਸ … More »

ਅੰਤਰਰਾਸ਼ਟਰੀ | Leave a comment
 

ਯੂਕੇ:ਮ੍ਰਿਤਕ ਕੋਰੋਨਾ ਮਰੀਜ਼ ਦਾ ਬੈਂਕ ਕਾਰਡ ਵਰਤਣ ਵਾਲੀ ਸਿਹਤ ਕਰਮਚਾਰੀ ਨੂੰ 18 ਮਹੀਨੇ ਜੇਲ੍ਹ

ਗਲਾਸਗੋ/ ਬਰਮਿੰਘਮ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਮਿੰਘਮ ਦੇ ਇੱਕ ਹਸਪਤਾਲ ਵਿੱਚ ਇੱਕ ਐੱਨ ਐੱਚ ਐੱਸ ਵਰਕਰ ਨੇ ਮ੍ਰਿਤਕ ਕੋਰੋਨਾ ਵਾਇਰਸ ਮਰੀਜ਼ ਦਾ ਬੈਂਕ ਕਾਰਡ ਚੋਰੀ ਕਰਕੇ ਉਸਦੀ ਵਰਤੋਂ ਹਸਪਤਾਲ ਦੀ ਵੈਂਡਿੰਗ ਮਸ਼ੀਨ ਤੋਂ ਸਨੈਕਸ ਖਰੀਦਣ ਲਈ ਕੀਤੀ ਸੀ। ਹਸਪਤਾਲ ਦੀ … More »

ਅੰਤਰਰਾਸ਼ਟਰੀ | Leave a comment
196912785_5601281939946618_7077266476602482360_n.resized

ਫਲੋਰਿਡਾ ਦੇ ਇੱਕ ਸ਼ਾਪਿੰਗ ਸੈਂਟਰ ‘ਚ ਹਮਲਾਵਰ ਸਮੇਤ ਤਿੰਨ ਲੋਕਾਂ ਦੀ ਮੌਤ

ਰਾਇਲ ਪਾਮ ਬੀਚ – ਅਮਰੀਕਾ ਦੀ ਫਲੋਰਿਡਾ ਸਟੇਟ ਵਿੱਚ ਇੱਕ ਵਿਅਕਤੀ ਨੇ ਆਤਮਹੱਤਿਆ ਕਰਨ ਤੋਂ ਪਹਿਲਾਂ ਸੁਪਰਮਾਰਕਿਟ ਵਿੱਚ ਇੱਕ ਔਰਤ ਦੀ ਉਸ ਦੇ ਪੋਤਰੇ ਸਮੇਤ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਵਾਰਦਾਤ ਤੋਂ ਬਾਅਦ ਉਸ ਏਰੀਏ ਵਿੱਚ ਹਫ਼ੜਾ-ਦਫ਼ੜੀ ਮੱਚ … More »

ਅੰਤਰਰਾਸ਼ਟਰੀ | Leave a comment
 

ਯੂਕੇ : ਸ਼ਾਹੀ ਜਿੰਦਗੀ ਬਤੀਤ ਕਰਨ ਵਾਲਾ ਨਸ਼ਾ ਤਸ਼ਕਰ ਕਰੇਗਾ ਜੇਲ੍ਹ ਦੀ ਸਜ਼ਾ ਦਾ ਸਾਹਮਣਾ

ਗਲਾਸਗੋ/ ਮਾਨਚੈਸਟਰ, (ਮਨਦੀਪ ਖੁਰਮੀ ਹਿੰਮਤਪੁਰਾ) – ਮਾਨਚੈਸਟਰ ਵਿੱਚ ਸ਼ਾਹੀ ਠਾਠ ਬਾਠ ਨਾਲ ਜਿੰਦਗੀ ਬਿਤਾਉਣ ਵਾਲਾ ਇੱਕ ਵਿਅਕਤੀ ਨਸ਼ਿਆਂ ਦੇ ਮਾਮਲੇ ਵਿੱਚ ਜੇਲ੍ਹ ਦੀ ਸਜਾ ਹੋਣ ਦਾ ਸਾਹਮਣਾ ਕਰ ਰਿਹਾ ਹੈ। 40 ਸਾਲਾਂ ਅਰਮ ਸ਼ੀਬਾਨੀ ਨੂੰ ਕੋਕੀਨ ਦੀ ਤਸ਼ਕਰੀ ਵਿੱਚ ਸ਼ਾਮਲ … More »

ਅੰਤਰਰਾਸ਼ਟਰੀ | Leave a comment