ਅੰਤਰਰਾਸ਼ਟਰੀ
ਸਕਾਟਲੈਂਡ ਵਿੱਚ ਗਰਭਪਾਤ ਦੇ ਮਾਮਲਿਆਂ ‘ਚ ਹੋਇਆ ਰਿਕਾਰਡ ਵਾਧਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਕੋਰੋਨਾ ਮਹਾਂਮਾਰੀ ਦੌਰਾਨ ਪਿਛਲੇ ਸਾਲ 2020 ਵਿੱਚ ਗਰਭਪਾਤ ਦੇ ਮਾਮਲਿਆਂ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਜਾਰੀ ਕੀਤੇ ਗਏ ਨਵੇਂ ਅੰਕੜਿਆਂ ਅਨੁਸਾਰ ਸਾਲ 2020 ਵਿੱਚ ਸਕਾਟਲੈਂਡ ‘ਚ ਗਰਭਪਾਤ ਦੀ ਗਿਣਤੀ ਦੂਜੀ ਵਾਰ ਰਿਕਾਰਡ … More
ਯੂਕੇ ਵਿੱਚ ਯਾਤਰੀਆਂ ਦੀ ਗਿਣਤੀ ਲਈ ਸ਼ੁਰੂ ਹੋਵੇਗੀ ਡਿਜੀਟਲ ਵੀਜ਼ਾ ਪ੍ਰਣਾਲੀ – ਪ੍ਰੀਤੀ ਪਟੇਲ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਆਉਣ ਅਤੇ ਜਾਣ ਵਾਲੇ ਯਾਤਰੀਆਂ ਦੀ ਗਿਣਤੀ ਲਈ ਅਮਰੀਕੀ ਤਰਜ਼ ‘ਤੇ ਡਿਜੀਟਲ ਵੀਜ਼ਾ ਪ੍ਰਣਾਲੀ ਸ਼ੁਰੂ ਕੀਤੀ ਜਾ ਰਹੀ ਹੈ। ਇਸ ਪ੍ਰਣਾਲੀ ਦੀ ਜਾਣਕਾਰੀ ਦਿੰਦਿਆਂ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਨੇ ਕਿਹਾ ਇਸ ਵੀਜਾ … More
ਯੂਕੇ: ‘ਬਲੈਕ ਲਾਈਵਜ਼ ਮੈਟਰ’ ਦੀ ਕਾਰਕੁੰਨ ਸਾਸ਼ਾ ਜੌਹਨਸਨ ਸਿਰ ਵਿੱਚ ਗੋਲੀ ਲੱਗਣ ਕਾਰਨ ਗੰਭੀਰ ਜਖਮੀ
ਗਲਾਸਗੋ/ ਲੰਡਨ,(ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ‘ਬਲੈਕ ਲਾਈਵਜ਼ ਮੈਟਰ’ ਦੀ ਇੱਕ ਸਰਗਰਮ ਮੈਂਬਰ ਸਾਸ਼ਾ ਜੌਹਨਸਨ ਨੂੰ ਦੱਖਣੀ ਲੰਡਨ ‘ਚ ਸਿਰ ਵਿੱਚ ਗੋਲੀ ਮਾਰੀ ਗਈ ਹੈ, ਜਿਸ ਕਰਕੇ ਉਹ ਗੰਭੀਰ ਜਖਮੀ ਹੋ ਗਈ ਹੈ ਅਤੇ ਹਸਪਤਾਲ ਵਿੱਚ ਦਾਖਲ ਹੈ। ਉਸ … More
ਮਹਾਂਮਾਰੀ ਕਾਰਨ ਬੰਦ ਹੋਇਆ ਆਈਫਲ ਟਾਵਰ ਪਬਲਿੱਕ ਲਈ ਸੋਲਾਂ ਜੁਲਾਈ ਨੂੰ ਖੁੱਲੇਗਾ
ਫਰਾਂਸ, (ਸੁਖਵੀਰ ਸਿੰਘ ਸੰਧੂ) ਪੈਰਿਸ ਦੇ ਵਿਚਕਾਰ ਸੇਨ ਦਰਿਆ ਦੇ ਕੰਢੇ ਉਤੇ ਖੂਬਸੂਰਤ ਨਿਜ਼ਾਰਾ ਪੇਸ਼ ਕਰ ਰਿਹਾ ਆਈਫਲ ਟਾਵਰ 16 ਜੁਲਾਈ ਨੂੰ ਵਿਜ਼ਟਰਾਂ ਲਈ ਖੋਲਿਆ ਜਾਵੇਗਾ।ਕੋਬਿਡ 19 ਦੀ ਮਾਰ ਦਾ ਦਬਾਇਆ ਹੋਇਆ ਟਾਵਰ ਪਿਛਲੇ 29 ਅਕਤੂਬਰ ਤੋਂ ਭਾਵ 9 ਮਹੀਨਿਆਂ … More
ਸਕਾਟਲੈਂਡ: ਸੋਮਵਾਰ ਤੋਂ ਇੰਗਲੈਂਡ ਦੇ ਕੋਵਿਡ ਪ੍ਰਭਾਵਿਤ ਖੇਤਰਾਂ ‘ਚ ਯਾਤਰਾ ‘ਤੇ ਪਾਬੰਦੀ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਸਰਕਾਰ ਵੱਲੋਂ ਇੰਗਲੈਂਡ ਦੇ ਕੁੱਝ ਖੇਤਰਾਂ ਵਿੱਚ ਫੈਲ ਰਹੇ ਭਾਰਤੀ ਕੋਰੋਨਾ ਵਾਇਰਸ ਵੈਰੀਐਂਟ ਤੋਂ ਸੁਰੱਖਿਆ ਲਈ ਸੋਮਵਾਰ ਤੋਂ ਉਹਨਾਂ ਖੇਤਰਾਂ ਵਿੱਚ ਅਸਥਾਈ ਤੌਰ ‘ਤੇ ਯਾਤਰਾ ਦੀ ਪਾਬੰਦੀ ਲਗਾਈ ਜਾ ਰਹੀ ਹੈ। ਸਕਾਟਲੈਂਡ ਦੀ ਫਸਟ … More
ਪ੍ਰਿੰਸ ਹੈਰੀ ਅਤੇ ਮੇਘਨ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਭਾਰਤ ਵਿੱਚ ਖੋਲ੍ਹਣਗੇ ਰਾਹਤ ਕੇਂਦਰ
ਗਲਾਸਗੋ/ ਲੰਡਨ,(ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨੀਆ ਦੇ ਪ੍ਰਿੰਸ ਹੈਰੀ ਅਤੇ ਉਹਨਾਂ ਦੀ ਪਤਨੀ ਮੇਘਨ ਮਾਰਕਲ ਭਾਰਤ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਲੋਕਾਂ ਦੀ ਸਹਾਇਤਾ ਕਰਨ ਲਈ ‘ਵਿਸ਼ਵ ਸੈਂਟਰਲ ਕਿਚਨ’ ਦੇ ਸਹਿਯੋਗ ਨਾਲ … More
ਬ੍ਰਿਟੇਨ ਦੇ ਤਿੰਨ ਵਿਅਕਤੀਆਂ ਵਿੱਚੋਂ ਇੱਕ ਹੋਇਆ ਹੈ ਧੋਖਾਧੜੀ ਦਾ ਸ਼ਿਕਾਰ
ਗਲਾਸਗੋ/ ਲੰਡਨ,(ਮਨਦੀਪ ਖੁਰਮੀ ਹਿੰਮਤਪੁਰਾ) – ਵਿੱਤੀ ਧੋਖਾਧੜੀ ਨਾਲ ਸੰਬੰਧਿਤ ਇੱਕ ਖੋਜ ਦੇ ਅਨੁਸਾਰ ਤਿੰਨ ਵਿੱਚੋਂ ਇੱਕ ਬ੍ਰਿਟੇਨ ਨਿਵਾਸੀ ਕਿਸੇ ਨਾ ਕਿਸੇ ਰੂਪ ਵਿੱਚ ਆਪਣੀ ਵਿਅਕਤੀਗਤ ਜਾਣਕਾਰੀ ਦੇ ਕੇ ਧੋਖਾਧੜੀ ਦਾ ਸ਼ਿਕਾਰ ਹੋਇਆ ਹੈ। ਇਸ ਸੰਬੰਧੀ ਤਕਰੀਬਨ 2,000 ਬਾਲਗ਼ਾਂ ਉੱਪਰ ਕੀਤੀ … More
ਹਮਾਸ ਅਤੇ ਇਸਰਾਈਲ ਦਰਮਿਆਨ ਹੋਇਆ ਸੰਘਰਸ਼ਵਿਰਾਮ
ਵਾਸ਼ਿੰਗਟਨ – ਇਸਰਾਈਲ ਅਤੇ ਫਲਸਤੀਨ ਦਰਮਿਆਨ ਪਿੱਛਲੇ 11 ਦਿਨਾਂ ਤੋਂ ਚੱਲ ਰਿਹਾ ਖੂਨੀ ਸੰਘਰਸ਼ ਰੁਕ ਗਿਆ ਹੈ। ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਵੱਲੋਂ ਇਸਰਾਈਲੀ ਪ੍ਰਧਾਨਮੰਤਰੀ ਨੇਤਨਯਾਹੂ ਤੇ ਪਾਏ ਗਏ ਦਬਾਅ ਤੋਂ ਬਾਅਦ ਇਹ ਯੁੱਧ-ਵਿਰਾਮ ਸੰਭਵ ਹੋ ਸਕਿਆ। ਇਸ ਸੰਘਰਸ਼ ਵਿੱਚ 240 … More
ਨਿਕੋਲਾ ਸਟਰਜਨ ਨੇ ਦੁਬਾਰਾ ਫਿਰ ਫਸਟ ਮਨਿਸਟਰ ਵਜੋਂ ਸਾਂਭਿਆ ਸਿਆਸੀ ਮੈਦਾਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਹੋਈਆਂ ਹੋਲੀਰੂਡ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸੱਤਾ ਦੀ ਵਾਗਡੋਰ ਇੱਕ ਵਾਰ ਫਿਰ ਨਿਕੋਲਾ ਸਟਰਜਨ ਦੇ ਹੱਥਾਂ ਵਿੱਚ ਆ ਗਈ ਹੈ। ਨਿਕੋਲਾ ਸਟਰਜਨ ਨੂੰ ਮੰਗਲਵਾਰ ਦੇ ਦਿਨ ਐੱਮ ਐੱਸ ਪੀਜ਼ ਦੁਆਰਾ … More
ਇੰਗਲੈਂਡ ਦੇ 40% ਖੇਤਰ ਵਿੱਚ ਫੈਲਿਆ ਕੋਰੋਨਾ ਵਾਇਰਸ ਦਾ ਭਾਰਤੀ ਰੂਪ
ਗਲਾਸਗੋ/ ਲੰਡਨ,(ਮਨਦੀਪ ਖੁਰਮੀ ਹਿੰਮਤਪੁਰਾ) – ਇੰਗਲੈਂਡ ਵਿੱਚ ਸਰਕਾਰ ਵੱਲੋਂ ਕੌਮੀ ਪੱਧਰ ‘ਤੇ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦਰਜ ਕਰਨ ਦੇ ਬਾਅਦ ਤਾਲਾਬੰਦੀ ਵਿੱਚ ਢਿੱਲਾਂ ਦਿੱਤੀਆਂ ਗਈਆਂ ਹਨ। ਪਰ ਦੇਸ਼ ਦੇ ਕਈ ਭਾਗਾਂ ਵਿੱਚ ਕੋਰੋਨਾ ਵਾਇਰਸ ਦੇ … More








