ਅੰਤਰਰਾਸ਼ਟਰੀ

TRIDUIPCWJA2ZDOCPK3WYVE3DI.resized

ਟੈਕਸਸ ‘ਚ ਬਰਫੀਲੇ ਤੂਫ਼ਾਨ ਦੇ ਕਹਿਰ ਨਾਲ 21 ਲੋਕਾਂ ਦੀ ਮੌਤ

ਵਾਸ਼ਿੰਗਟਨ – ਯੂਐਸ ਦੀ ਟੈਕਸਸ ਸਟੇਟ ਵਿੱਚ ਬਰਫੀਲੇ ਤੂਫ਼ਾਨ ਨੇ ਭਿਅੰਕਰ ਤਬਾਹੀ ਮਚਾਈ ਹੋਈ ਹੈ। ਇਸ ਨਾਲ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ ਅਤੇ ਆਮ ਜੀਵਨ ਅਸਤ-ਵਿਅਸਤ ਹੋ ਗਿਆ ਹੈ। ਅੱਤ ਦੀ ਠੰਢ ਕਾਰਣ 21 ਲੋਕਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ। … More »

ਅੰਤਰਰਾਸ਼ਟਰੀ | Leave a comment
1280px-Donald_Trump_and_Mike_Pence_RNC_July_2016.resized

ਟਰੰਪ ਦੇ ਖਿਲਾਫ਼ ਸੈਨੇਟ ‘ਚ ਪਾਸ ਨਹੀਂ ਹੋਇਆ ਮਹਾਂਦੋਸ਼ ਦਾ ਪ੍ਰਸਤਾਵ

ਵਾਸ਼ਿੰਗਟਨ – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਸੈਨੇਟ ਨੇ ਦੂਸਰੇ ਮਹਾਂਦੋਸ਼ ਦੇ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ ਹੈ। ਪਿੱਛਲੇ ਮਹੀਨੇ ਕੈਪੀਟਲ ਹਿਲ ਵਿੱਚ ਹੋਈ ਹਿੰਸਾ ਨੂੰ ਲੈ ਕੇ ਮਹਾਂਦੋਸ਼ ਦੀ ਪ੍ਰਕਿਿਰਆ ਵਿੱਚ 4 ਦਿਨ ਦੀ ਬਹਿਸ ਤੋਂ … More »

ਅੰਤਰਰਾਸ਼ਟਰੀ | Leave a comment
PHOTO-2021-01-28-22-02-08.resized

ਸਿੱਖ ਨੌਜਵਾਨਾਂ ਨੇ 20ਵੀਂ ਵਾਰ ਖਾਲਸਾ ਨਿਸ਼ਾਨ ਸਾਹਿਬ ਲਾਲ ਕਿਲ੍ਹੇ ਤੇ ਲਹਿਰਾ ਕੇ ਹਕੂਮਤ ਖਿਲਾਫ ਰੋਸ ਪ੍ਰਗਟ ਕੀਤਾ

ਭਾਰਤ ਸਰਕਾਰ ਵੱਲੋਂ ਨੌਜਵਾਨਾਂ ਉੱਪਰ ਕੇਸ ਪਾਏ ਜਾ ਰਹੇ ਹਨ । ਸਿੱਖ ਕੋਆਰਡੀਨੇਸ਼ਨ ਕਮੇਟੀ ਅਮਰੀਕਾ ਭਾਰਤੀ ਕਿਸਾਨ ਸੰਯੁਕਤ ਮੋਰਚਾ ਨੂੰ ਅਪੀਲ ਕਰਦੀ ਹੈ ਕਿ ਉਹ ਇੱਕ ਲੀਗਲ ਕਮੇਟੀ ਗਠਿਤ ਕਰਨ ਜਿਹੜੇ ਵੀ ਝੂਠੇ ਕੇਸ ਨੌਜਵਾਨਾਂ ਉੱਪਰ ਪਾਏ ਜਾ ਰਹੇ ਹਨ। … More »

ਅੰਤਰਰਾਸ਼ਟਰੀ | Leave a comment
Xi_Jinping_March_2017.resized

ਚੀਨ ਨੇ ਅਮਰੀਕਾ ਦੇ 28 ਅਧਿਕਾਰੀਆਂ ਤੇ ਦੋਵਾਂ ਦੇਸ਼ਾਂ ਦੇ ਸਬੰਧ ਖਰਾਬ ਕਰਨ ਦਾ ਲਗਾਇਆ ਆਰੋਪ

ਬੀਜਿੰਗ – ਚੀਨ ਨੇ ਰਾਸ਼ਟਰਪਤੀ ਜੋ ਬਾਈਡਨ ਦੇ ਸਹੁੰ ਚੁਕਦਿਆਂ ਸਾਰ ਹੀ ਟਰੰਪ ਪ੍ਰਸ਼ਾਸਨ ਦੇ ਕੁਝ ਉਚ ਅਧਿਕਾਰੀਆਂ ਦੇ ਸਬੰਧ ਵਿੱਚ ਸਖਤ ਫੈਂਸਲੇ ਲਏ ਹਨ। ਟਰੰਪ ਕਾਰਜਕਾਲ ਦੌਰਾਨ ਅਹਿਮ ਅਹੁਦਿਆਂ ਤੇ ਰਹੇ 28 ਅਧਿਕਾਰੀਆਂ ਤੇ ਚੀਨ ਆਉਣ ਤੇ ਪਾਬੰਦੀਆਂ ਲਗਾ … More »

ਅੰਤਰਰਾਸ਼ਟਰੀ | Leave a comment
home-administration.resized

ਜੋ ਬਾਈਡਨ ਨੇ ਅਮਰੀਕਾ ਦੇ ਰਾਸ਼ਟਰਪਤੀ ‘ਤੇ ਕਮਲਾ ਹੈਰਿਸ ਨੇ ਉਪਰਾਸ਼ਟਰਪਤੀ ਦੇ ਤੌਰ ਤੇ ਸਹੁੰ ਚੁੱਕੀ

ਵਾਸ਼ਿੰਗਟਨ – ਅਮਰੀਕਾ ਵਿੱਚ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਦੌਰਾਨ ਜੋ ਬਾਈਡਨ ਨੇ ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਚੁੱਕੀ। 78 ਸਾਲਾ ਜੋ ਬਾਈਡਨ ਨੂੰ ਮੁੱਖ ਜਸਟਿਸ ਜਾਨ ਰਾਬਟਰਸ ਦੀ ਹਜੂਰੀ ਵਿੱਚ ਬਾਈਡਨ ਨੇ ਆਪਣੇ ਪ੍ਰੀਵਾਰ ਦੀ 127 ਸਾਲ  ਪੁਰਾਣੀ ਬਾਈਬਲ ਤੇ … More »

ਅੰਤਰਰਾਸ਼ਟਰੀ | Leave a comment
1920px-US_Capitol_east_side.resized

ਹਾਊਸ ‘ਤੇ ਸੈਨੇਟ ਮੈਂਬਰਾਂ ਨੂੰ ਹੁਣ ਮੈਟਲ ਡੀਟੈਕਟਰਾਂ ‘ਚੋਂ ਨਾ ਗੁਜ਼ਰਨ ਤੇ ਲਗੇਗਾ ਜੁਰਮਾਨਾ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਟਰੰਪ ਦੇ ਸਮੱਰਥਕਾਂ ਦੁਆਰਾ ਕੈਪੀਟਲ ਹਿਲ ਵਿੱਚ ਪਿੱਛਲੇ ਹਫ਼ਤੇ ਹੋਏ ਹਮਲੇ ਤੋਂ ਬਾਅਦ ਉਥੇ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ। ਸਕਿਊਰਟੀ ਨੈੰ ਵੇਖਦੇ ਹੋਏ ਸੁਰੱਖਿਆ ਏਜੰਸੀਆਂ ਨੇ ਹਾਊਸ ਦੇ ਮੈਂਬਰਾਂ ਅਤੇ ਸੈਨੇਟਰਾਂ ਦੇ ਲਈ ਇਹ … More »

ਅੰਤਰਰਾਸ਼ਟਰੀ | Leave a comment
ardass.resized

ਸ਼ਹੀਦ ਭਾਈ ਸੁਖਦੇਵ ਸਿੰਘ ਜੀ ਦੇ ਪਿਤਾ ਜੱਥੇਦਾਰ ਬਾਪੂ ਮਹਿੰਗਾ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਨਨਕਾਣਾ ਸਾਹਿਬ ਦੀਆਂ ਸੰਗਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਨਨਕਾਣਾ ਸਾਹਿਬ – ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਜਿਨ੍ਹਾਂ ਨੇ ਬਲਿਊ ਸਟਾਰ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਉਤੇ ਜ਼ਾਬਰ ਭਾਰਤੀ ਹੁਕਮਰਾਨਾਂ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦਾ ਸਿੱਖ ਰਵਾਇਤਾ ਅਨੁਸਾਰ ਉਸ ਸਮੇਂ ਭਾਰਤੀ ਫ਼ੌਜ ਦੇ ਜਨਰਲ … More »

ਅੰਤਰਰਾਸ਼ਟਰੀ | Leave a comment
127624108_10157753210391104_3958573237603238791_o.resized

ਅਮਰੀਕੀ ਇਤਿਹਾਸ ਦਾ ਸਭ ਤੋਂ ਕਾਲਾ ਦਿਨ-ਬਾਈਡਨ

ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਈਡਨ ਨੇ ਬੁਧਵਾਰ ਨੂੰ ਵਾਪਰੀ ਘਟਨਾ  ਨੂੰ ਅਮਰੀਕੀ ਇਤਿਹਾਸ ਦੇ ਸਭ ਤੋਂ ਕਾਲੇ ਦਿਨ ਦੀ ਘਟਨਾ ਕਰਾਰ ਦਿਤਾ। ਡੇਲਵੇਅਰ ਵਿਖੇ ਉਨ੍ਹਾਂ ਨੇ ਕਿਹਾ ਕਿ ਇਹ ਸਾਡੇ ਦੇਸ਼ ਦੇ ਇਤਿਹਾਸ ਵਿੱਚ ਸਭ ਤੋਂ ਕਾਲੇ … More »

ਅੰਤਰਰਾਸ਼ਟਰੀ | Leave a comment
136100104_3628176713885338_5005904162959310286_n(1).resized

ਨਨਕਾਣਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

ਨਨਕਾਣਾ ਸਾਹਿਬ- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੇ ਮਾਮਲੇ ਵਿਚ ਫਾਂਸੀ ਦੇ ਕੇ ਸ਼ਹੀਦ ਕੀਤੇ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਜੀ ਦੀ ੩੨ ਵੀਂ ਬਰਸੀ ਅੱਜ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣ ਸਾਹਿਬ ਵਿਖੇ ਮਨਾਈ ਗਈ। ਸੋਦਰੁ … More »

ਅੰਤਰਰਾਸ਼ਟਰੀ | Leave a comment
image1170x530cropped.resized

ਫਾਈਜ਼ਰ ਦੀ ਵੈਕਸੀਨ ਨੂੰ ਐਮਰਜੈਂਸੀ ਯੂਜ ਦੇ ਲਈ WHO ਵੱਲੋਂ ਮਿਲੀ ਪ੍ਰਵਾਨਗੀ

ਨਿਊਯਾਰਕ – ਦੁਨੀਆਂ ਵਿੱਚ ਕੋਰੋਨਾ ਮਰੀਜ਼ਾਂ ਦੀ ਸੰਖਿਆ ਦਾ ਅੰਕੜਾ 8.36 ਕਰੋੜ ਤੋਂ ਵੀ ਵੱਧ ਹੋ ਗਿਆ ਹੈ। ਗੰਭੀਰ ਸਥਿਤੀ ਨੂੰ ਵੇਖਦੇ ਹੋਏ ਡਬਲਿਯੂ. ਐਚ. ਓ. ਨੇ ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਫਾਈਜ਼ਰ-ਬਾਇਓਐਨਟੈਕ ਦੀ ਕੋਰੋਨਾ ਵੈਕਸੀਨ ਨੂੰ ਐਮਰਜੈਂਸੀ ਵਿੱਚ … More »

ਅੰਤਰਰਾਸ਼ਟਰੀ | Leave a comment