ਅੰਤਰਰਾਸ਼ਟਰੀ

unnamed.resized

ਬਲਜੀਤ ਕੌਰ ਨੇ ਮੈਲਬੌਰਨ ਚ ਪੰਦਰਾਂ ਹਜ਼ਾਰ ਫੁੱਟ ਤੋਂ ਚੱਲ ਮਾਰ ਕੇ ਬਿੱਲਾਂ ਵਿਰੁੱਧ ਰੋਸ ਜਿਤਾਇਆ

ਭਾਰਤ ਸਰਕਾਰ ਵੱਲੋਂ ਕਿਸਾਨੀ ਨੂੰ ਤਬਾਹ ਕਰਨ ਅਤੇ ਸਰਮਾਏਦਾਰਾਂ ਦੇ ਢਿੱਡ ਭਰਨ ਲਈ ਧੱਕੇ ਨਾਲ ਲਿਆਂਦੇ ਕਾਂਨੂੰਨਾਂ ਦੇ ਵਿਰੋਧ ਵਿਚ ਜਿੱਥੇ ਰਾਜਧਾਨੀ ਦੀਆਂ ਬਰੂਹਾਂ ਤੇ ਮੋਰਚੇ ਲੱਗੇ ਹੋਏ ਨੇ ਓਥੇ  ਨਾਲ ਦੀ ਨਾਲ ਕਿਸਾਨ ਹਿਤੈਸ਼ੀਆਂ ਵੱਲੋਂ ਸਾਰੀ ਦੁਨੀਆਂ ਵਿੱਚ ਵੀ … More »

ਅੰਤਰਰਾਸ਼ਟਰੀ | Leave a comment
 

ਇੱਕ ਹੱਥ ਮਾਲਾ ‘ਤੇ ਦੂਜੇ ਹੱਥ ਖੰਡੇ ਦਾ ਪ੍ਰਤੀਕ ਹੈ ਗੀਤ ” ਸਾਥ ਦਿਓ ਕਿਰਸਾਨਾਂ ਦਾ

“ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਾਊਥਾਲ ਵਸਦੇ ਡਾ. ਤਾਰਾ ਸਿੰਘ ਆਲਮ ਨੂੰ ਮੈਂ 2009 ‘ਚ ਨਿਰਮਲ ਜੌੜਾ ਵੀਰ ਜੀ ਦੀ ਫੇਰੀ ਮੌਕੇ ਮਿਲਿਆ। ਉਸ ਦਿਨ ਤੋਂ ਉਹਨਾਂ ਨਾਲ ਰਸਮੀ ਨਹੀਂ ਸਗੋਂ ਪਰਿਵਾਰਕ ਸਾਂਝ ਬਣੀ। ਉਹਨਾਂ ਨੂੰ ਨੇੜਿਓਂ ਦੇਖਣ ਵਾਲੇ ਜਾਣਦੇ … More »

ਅੰਤਰਰਾਸ਼ਟਰੀ | Leave a comment
 

ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਨੂੰ ਸਦਮਾ, ਭੈਣ ਦਾ ਦੇਹਾਂਤ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਨੂੰ ਉਸ ਸਮੇਂ ਸਦਮਾਂ ਪੁੱਜਿਆ, ਜਦੋਂ ਉਹਨਾਂ ਦੇ ਵੱਡੇ ਭੈਣ ਜੀ ਰਾਜਿੰਦਰ ਕੌਰ ਰਿਸ਼ੀ ਦੀ ਮੌਤ ਹੋ ਗਈ। ਉਹ 67 ਸਾਲਾਂ ਦੇ ਅਤੇ ਕੈਂਸਰ ਤੋਂ ਪੀੜਤ ਸਨ। 1992 ਵਿੱਚ ਭੈਣ ਜੀ … More »

ਅੰਤਰਰਾਸ਼ਟਰੀ | Leave a comment
1313.resized

ਨਨਕਾਣਾ ਸਾਹਿਬ ਵਿਖੇ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਜ਼ੁਲਮਾਂ ਤੋਂ ਜਾਨ ਵਾਰਨ ਵਾਲੇ ਸੰਤ ਬਾਬਾ ਰਾਮ ਸਿੰਘ ਜੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਅਤੇ ਸੋਗ ਦੀ ਲਹਿਰ

ਨਨਕਾਣਾ ਸਾਹਿਬ- ਕਿਸਾਨਾਂ ਵੱਲੋਂ ਕਈ ਮਹੀਨਿਆਂ ਤੋਂ ਭਾਰਤ ਦੀ ਸੈਂਟਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦਾ ਵਿਰੋਧ ਜਾਰੀ ਹੈ। ਕਿਸਾਨਾਂ ਦੇ ਹੱਕ ‘ਚ ਨਨਕਾਣਾ ਸਾਹਿਬ ਵਿਖੇ ਵੀ ਰੋਸ਼ ਰੈਲੀ ਕੱਢੀ ਗਈ ਸੀ।ਅੱਜ ਜਿੱਥੇ ਇਹ ਖ਼ਬਰ ਅੱਗ ਦੀ ਤਰ੍ਹਾਂ ਫੈਲ ਗਈ, … More »

ਅੰਤਰਰਾਸ਼ਟਰੀ | Leave a comment
875e81f5-25bd-4e6f-aa43-02b748d5b7f4 (2).resized

ਅਮਰੀਕਾ ਵਿਚ ਵਸੇ ਭਾਰਤੀਆਂ ਵੱਲੋਂ ਕਿਸਾਨ ਅੰਦੋਲਨ ਦੇ ਹੱਕ ਵਿਚ ਸਮਾਗਮ

ਫੀਨਿਕਸ, (ਅਮਰੀਕਾ) -  ਭਾਰਤ ਦੇ ਦਿੱਲੀ ਸ਼ਹਿਰ ਦੀ ਸਰਹੱਦ ਉਪਰ ਕਿਸਾਨਾ ਦੇ ਸ਼ਾਤਮਈ ਅੰਦੋਲਨ ਦੀ  ਹਮਾਇਤ ਵਿਚ ਅਰੀਜ਼ੋਨਾ ਰਾਜ ਦੇ ਫੀਨਿਕਸ ਸ਼ਹਿਰ ਦੇ ਨਜ਼ਦੀਕ ਸਰਪ੍ਰਾਈਜ਼ ਸ਼ਹਿਰ ਵਿਖੇ ਅਮਰੀਕਾ ਵਿਚ ਵਸੇ ਭਾਰਤੀਆਂ ਨੇ ਜਲਸਾ ਕੀਤਾ। ਜਲਸੇ ਵਿਚ ਭਾਰਤ ਸਰਕਾਰ ਦੇ ਕਿਸਾਨਾ … More »

ਅੰਤਰਰਾਸ਼ਟਰੀ | Leave a comment
1.resized

ਨਨਕਾਣਾ ਸਾਹਿਬ ਵਿਖੇ ਸਿੱਖ ਜਗਤ ਦੇ ਮਹਾਨ ਵਿਦਵਾਨ ਸੰਤ ਗਿਆਨੀ ਮੋਹਣ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਯਾਦ ‘ਚ ਸੁਖਮਨੀ ਸਾਹਿਬ ਦਾ ਪਾਠ ਅਤੇ ਅਰਦਾਸ

ਨਨਕਾਣਾ ਸਾਹਿਬ- ਪਾਕਿਸਤਾਨ ਦੀ ਧਰਤੀ ਦੇ ਜਿਲ੍ਹਾ ਸਰਗੋਧਾ ਦੇ ਪਿੰਡ ਚੱਕ ਨੰਬਰ ੧੩੦ ਸਾਊਥ ਬਰਾਂਚ ਵਿਖੇ ੧੩ ਚੇਤ ੧੯੭੬ ਬਿਕ੍ਰਮੀ ਸੰਮਤ (੨੬ ਮਾਰਚ ੧੯੧੯) ਨੂੰ ਪਿਤਾ ਹਰੀ ਸਿੰਘ, ਮਾਤਾ ਧਰਮ ਕੌਰ ਦੇ ਗ੍ਰਹਿ ਵਿਖੇ ਪੈਦਾ ਹੋਏ ਮਹਾਨ ਵਿਦਵਾਨ ਵਿੱਦਿਆ ਮਾਰਤੰਡ, … More »

ਅੰਤਰਰਾਸ਼ਟਰੀ | Leave a comment
10.resized

ਸਿੱਖ ਸੰਗਤ ਵੱਲੋਂ ਨਨਕਾਣਾ ਸਾਹਿਬ ‘ਚ ਭਾਰਤ ‘ਚ ਚਲ ਰਹੇ ਕਾਲੇ ਖੇਤੀ ਕਨੂੰਨਾਂ ਦੇ ਵਿਰੋਧ ‘ਚ ਪੈਦਲ ਰੋਸ ਮਾਰਚ

ਨਨਕਾਣਾ ਸਾਹਿਬ : ਪਾਕਿਸਤਾਨ ਸਿੱਖ ਗੁਰਦੁਅਰਾ ਪ੍ਰਬੰਧਕ ਕਮੇਟੀ ਅਤੇ ਨਨਕਾਣਾ ਸਾਹਿਬ ਦੀਆਂ ਸਮੂੰਹ ਸੰਗਤਾਂ ਦੇ ਸਹਿਯੋਗ ਨਾਲ  ਗੁਰਦੁਆਰਾ ਸ੍ਰੀ ਜਨਮ ਅਸਥਾਨ ਤੋਂ ਵਿਸ਼ਾਲ ਰੈਲੀ ਕੀਤੀ ਗਈ ‘ਤੇ ਉਪਰੰਤ ਰੋਸ ਮਾਰਚ ਕੀਤਾ ਗਿਆ ਜਿਸ ਵਿੱਚ ਸਮੂਹ ਨਨਕਾਣਾ ਸਾਹਿਬ ਦੀ ਸੰਗਤ ਤੋਂ … More »

ਅੰਤਰਰਾਸ਼ਟਰੀ | Leave a comment
5365c59d-f923-4342-bdc9-568ade8658af.resized

ਪਰਵਾਸ ਵਿਚ ਰਹਿ ਰਹੇ ਪੰਜਾਬੀਆਂ ਵੱਲੋਂ ਕਿਸਾਨ ਅੰਦੋਲਨ ਸਫਲ ਬਣਾਉਣ ਲਈ ਪੁਰਜ਼ੋਰ ਅਪੀਲ

ਸੈਂਡਿਆਗੋ, (ਅਮਰੀਕਾ)  -  ਪੰਜਾਬ ਤੋਂ ਅਮਰੀਕਾ, ਇੰਗਲੈਂਡ, ਕੈਨੇਡਾ, ਹਾਲੈਂਡ, ਆਸਟਰੇਲੀਆ ਅਤੇ ਨਿਊਜੀਲੈਂਡ ਵਿਚ ਰਹਿ ਰਹੇ ਪੰਦਰਾਂ ਪੰਜਾਬੀਆਂ ਨੇ ਭਾਰਤੀਆਂ, ਪੰਜਾਬੀਆਂ ਅਤੇ ਪਰਵਾਸੀ ਪੰਜਾਬੀਆਂ ਦਾ ਕਿਸਾਨ ਅੰਦੋਲਨ ਨੂੰ ਸਫਲ ਬਣਾਉਣ ਲਈ ਦਿੱਤੇ ਜਾ ਰਹੇ ਭਰਪੂਰ ਸਹਿਯੋਗ ਦਾ ਧੰਨਵਾਦ ਕਰਦਿਆਂ ਪੁਰਜ਼ੋਰ ਅਪੀਲ … More »

ਅੰਤਰਰਾਸ਼ਟਰੀ | Leave a comment
IMG_20201206_180119.resized

ਨਨਕਾਣਾ ਸਾਹਿਬ ਵਿਖੇ ਭਾਰਤ ਦੇ ਸ਼ਾਂਤਮਈ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਫ਼ਤਹਿਯਾਬੀ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਨਨਕਾਣਾ ਸਾਹਿਬ – ਭਾਰਤੀ ਕਿਸਾਨ ਵਿਰੋਧੀ ਨਰਿੰਦਰ ਮੋਦੀ ਦੇ ਕਿਸਾਨ ਮਾਰੂ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ‘ਚ ਜਾਰੀ ਕਿਸਾਨਾਂ ਦੇ ਪ੍ਰਦਰਸ਼ਨਾਂ ਦੇ ਹੱਕ ਵਿੱਚ ਅੱਜ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਨਨਕਾਣਾ ਸਾਹਿਬ ਦੀਆਂ ਸਮੂਹ ਸੰਗਤਾਂ ਵੱਲੋਂ ਗੁਰਦੁਆਰਾ ਜਨਮ ਅਸਥਾਨ … More »

ਅੰਤਰਰਾਸ਼ਟਰੀ | Leave a comment
Prime_Minister_Trudeau_-_2020_(cropped).resized

ਪੀਐਮ ਟਰੁਡੋ ਨੇ ਅੰਦੋਲਨ ਕਰ ਰਹੇ ਭਾਰਤੀ ਕਿਸਾਨਾਂ ਨਾਲ ਹੋ ਰਹੇ ਵਤੀਰੇ ਤੇ ਚਿੰਤਾ ਜਾਹਿਰ ਕੀਤੀ

ਟੋਰਾਂਟੋ – ਭਾਰਤ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਜਾਲਮਾਨਾ ਵਰਤੀਰੇ ਤੇ ਪੂਰੀ ਦੁਨੀਆਂ ਵਿੱਚ ਇਨ੍ਹਾਂ ਨੂੰ ਲਾਹਨਤਾਂ ਪੈ ਰਹੀਆਂ ਹਨ। ਦੇਸ਼ ਵਿਦੇਸ਼ ਵਿੱਚ ਸੱਭ ਕਿਸਾਨਾਂ ਦੀਆਂ ਮੰਗਾਂ ਦਾ ਸਮੱਰਥਨ ਕਰ ਰਹੇ ਹਨ। ਕਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੁਡੋ ਨੇ ਵੀ … More »

ਅੰਤਰਰਾਸ਼ਟਰੀ | Leave a comment