ਅੰਤਰਰਾਸ਼ਟਰੀ
ਟਰੰਪ ਨੇ ਕੋਰੋਨਾ ਪਾਜਿਟਿਵ ਹੋਣ ਤੋਂ ਬਾਅਦ ਜਾਰੀ ਕੀਤੀ ਵੀਡੀਓ
ਵਾਸਿ਼ੰਗਟਨ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਕੋਰੋਨਾ ਪਾਜਿਿਟਵ ਹੋਣ ਦੇ ਬਾਅਦ ਮੇਰੀਲੈਂਡ ਦੇ ਵਾਲਟਰ ਰੀਡ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। 74 ਸਾਲਾ ਟਰੰਪ ਨੂੰ ਸਰਦੀ, ਬੁਖਾਰ ਅਤੇ ਸਾਹ ਲੈਣ ਵਿੱਚ ਕੁਝ ਦਿਕਤ ਆਉਣ ਬਾਰੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ … More
ਅੰਤਰਰਾਸ਼ਟਰੀ ਭਾਈਚਾਰੇ ਨੂੰ ਅੱਤਵਾਦ ਤੇ ਪਾਕਿਸਤਾਨ ਦੇ ਯਤਨਾਂ ਦਾ ਸਨਮਾਨ ਕਰਨਾ ਚਾਹ : ਚੀਨ
ਬੀਜਿੰਗ – ਐਫਏਟੀਐਫ ਨੇ ਪਾਕਿਸਤਾਨ ਨੂੰ ਅੱਤਵਾਦ ਦੇ ਖਿਲਾਫ਼ ਯੋਗ ਕਾਰਵਾਈ ਨਾ ਕਰਨ ਕਰਕੇ ਉਸ ਨੂੰ ਗਰੇ ਸੂਚੀ ਵਿੱਚ ਰੱਖਿਆ ਹੋਇਆ ਹੈ। ਵਿਸ਼ਵ ਸੰਸਥਾ ਨੇ ਉਸ ਨੂੰ ਅੱਤਵਾਦੀਆਂ ਦੇ ਖਿਲਾਫ਼ ਸਖਤ ਕਾਰਵਾਈ ਕਰਨ ਲਈ ਕਿਹਾ ਸੀ। ਇਸ ਦੇ ਵਿਪਰੀਤ ਚੀਨ … More
2021 ਦੇ ਮੱਧ ਤੱਕ ਲੋਕਾਂ ਕੋਲ ਪਹੁੰਚ ਸਕਦੀ ਹੈ ਕੋਰੋਨਾ ਵੈਕਸੀਨ : WHO ਚੀਫ਼ ਸਾਇੰਟਿਸਟ
ਜਨੇਵਾ – ਕੋਰੋਨਾ ਮਹਾਂਮਾਰੀ ਦਾ ਕਹਿਰ ਦੁਨੀਆਂਭਰ ਵਿੱਚ ਬਹੁਤ ਤੇਜ਼ੀ ਨਾਲ ਵੱਧਦਾ ਹੀ ਜਾ ਰਿਹਾ ਹੈ। ਬਹੁਤ ਸਾਰੇ ਦੇਸ਼ ਕੋਰੋਨਾ ਦੀ ਵਾਇਰਸ ਤਿਆਰ ਕਰਨ ਵਿੱਚ ਲਗੇ ਹੋਏ ਹਨ। ਇਸ ਸਮੇਂ ਵਿਸ਼ਵਭਰ ਵਿੱਚ 170 ਦੇ ਕਰੀਬ ਵੈਕਸੀਨ ਤੇ ਕੰਮ ਚੱਲ ਰਿਹਾ … More
ਅਮੈਰਿਕਨ ਨਾਗਰਿਕ ਭਾਰਤ ਦੀ ਯਾਤਰਾ ਤੇ ਨਾ ਜਾਣ : ਅਮਰੀਕਾ
ਵਾਸ਼ਿੰਗਟਨ – ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਭਾਰਤ ਦੀ ਯਾਤਰਾ ਤੇ ਨਾ ਜਾਣ। ਅਮਰੀਕੀਆਂ ਦੇ ਭਾਰਤ ਨਾ ਜਾਣ ਦੀ ਵਜ੍ਹਾ ਅੱਤਵਾਦ, ਅਪਰਾਧ ਅਤੇ ਕੋਰੋਨਾ ਮਹਾਂਮਾਰੀ ਨੂੰ ਦੱਸਿਆ ਹੈ। ਭਾਰਤ ਨੂੰ ਅਮਰੀਕਾ ਵੱਲੋਂ ਰੇਟਿੰਗ 4 ਦਿੱਤੀ … More
ਦੁਨੀਆਂ ਦੇ ਹਰ ਗਰੀਬ ਤੱਕ ਪਹੁੰਚਣੀ ਚਾਹੀਦੀ ਹੈ ਕੋਰੋਨਾ ਵੈਕਸੀਨ – ਪੋਪ ਫਰਾਂਸਿਸ
ਵੈਟੀਕਨ ਸਿਟੀ – ਪੋਪ ਫਰਾਂਸਿਸ ਨੇ ਵਿਸ਼ਵਭਰ ਦੇ ਸਾਰੇ ਦੇਸ਼ਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਦੀ ਵੈਕਸੀਨ ਉਪਲੱਭਦ ਕਰਵਾਉਣ ਵਿੱਚ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਵੈਕਸੀਨ ਦੇ ਮਾਮਲੇ ਵਿੱਚ ਸਿਰਫ਼ ਅਮੀਰਾਂ … More
ਕਮਲਾ ਹੈਰਿਸ ਹੋਵੇਗੀ ਬਾਈਡਨ ਦੀ ਉਪ ਰਾਸ਼ਟਰਪਤੀ ਉਮੀਦਵਾਰ
ਵਾਸ਼ਿੰਗਟਨ – ਅਮਰੀਕਾ ਵਿੱਚ ਇਸ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਡੈਮੋਕਰੇਟ ਪਾਰਟੀ ਦੇ ਰਾਸ਼ਟਰਪਤੀ ਉਮੀਦਵਾਰ ਜੋ ਬਾਈਡਨ ਨੇ ਸੈਨੇਟਰ ਕਮਲਾ ਹੈਰਿਸ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਦੇ ਲਈ ਆਪਣਾ ਉਮੀਦਵਾਰ ਬਣਾਇਆ ਹੈ। 55 ਸਾਲਾ ਕਮਲਾ ਇਹ ਚੋਣ ਲੜਨ ਵਾਲੀ … More
ਮਸਜਿਦ ਦੀ ਜਗ੍ਹਾ ‘ਤੇ ਮੰਦਿਰ ਉਸਾਰਨਾ, ਭਾਰਤੀ ਲੋਕਤੰਤਰ ਦੇ ਚਿਹਰੇ ਤੇ ਦਾਗ਼ ਹੈ : ਪਾਕਿਸਤਾਨ
ਇਸਲਾਮਾਬਾਦ – ਭਾਰਤ ਵੱਲੋਂ ਬਾਬਰੀ ਮਸਜਿਦ ਨੂੰ ਢਹਿਢੇਰੀ ਕਰਨ ਤੋਂ ਬਾਅਦ ਉਸ ਦੇ ਸਥਾਨ ਤੇ ਮੰਦਿਰ ਦਾ ਨੀਂਹ ਪੱਥਰ ਰੱਖੇ ਜਾਣ ਤੇ ਪਾਕਿਸਤਾਨ ਨੇ ਇਸ ਦੀ ਸਖਤ ਆਲੋਚਨਾ ਕੀਤੀ ਹੈ। ਪਾਕਿਸਤਾਨ ਦੇ ਵਿਦੇਸ਼ ਵਿਭਾਗ ਨੇ ਮੋਦੀ ਸਰਕਾਰ ਵੱਲੋਂ ਕੀਤੀ ਗਈ … More
ਕੋਰੋਨਾ ਦੀ ਤੀਸਰੀ ਲਹਿਰ ਨੂੰ ਰੋਕਣ ਲਈ ਚੀਨ ਭੇਜ ਰਿਹਾ 60 ਸਿਹਤ ਕਰਮਚਾਰੀਆਂ ਦੀ ਟੀਮ
ਹਾਂਗਕਾਂਗ – ਚੀਨ ਅਤੇ ਹਾਂਗਕਾਂਗ ਦਰਮਿਆਨ ਪਿੱਛਲੇ ਕੁਝ ਅਰਸੇ ਤੋਂ ਜਾਰੀ ਤਣਾਅ ਅਜੇ ਸਮਾਪਤ ਨਹੀਂ ਹੋਇਆ ਕਿ ਕੋਰੋਨਾ ਮਹਾਂਮਾਰੀ ਨੇ ਲੋਕਾਂ ਦੀ ਜਿ਼ੰਦਗੀ ਬਦ ਤੋਂ ਬਦਤਰ ਹੋ ਗਈ ਹੈ। ਹਾਂਗਕਾਂਗ ਵਿੱਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਚੀਨ ਨੇ ਪੂਰੀ ਤਿਆਰੀ … More
ਚੀਨ ਨੇ ਵੀ ਚੇਂਗਦੂ ਸ਼ਹਿਰ ‘ਚ ਬੰਦ ਕੀਤਾ ਅਮਰੀਕੀ ਕੌਂਸਲੇਟ
ਵਾਸ਼ਿੰਗਟਨ – ਅਮਰੀਕਾ ਅਤੇ ਚੀਨ ਵਿਚਕਾਰ ਸਥਿਤੀ ਹੋਰ ਵੀ ਤਣਾਅਪੂਰਣ ਹੁੰਦੀ ਜਾ ਰਹੀ ਹੈ। ਅਮਰੀਕਾ ਨੇ ਹਾਲ ਹੀ ਵਿੱਚ ਹਿਊਸਟਨ ਅਤੇ ਟੈਕਸਸ ਸਟੇਟਾਂ ਵਿੱਚ ਚੀਨੀ ਕੌਂਸਲੇਟ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਸਨ। ਚੀਨ ਨੇ ਵੀ ਇਸ ਦਾ ਜਵਾਬ ਦਿੰਦੇ … More
ਭਵਿੱਖ ਵਿੱਚ ਕਰੋਨਾ ਮਹਾਂਮਾਰੀ ਦਾ ਕਰੋਪ ਹੋਰ ਵੀ ਵਧੇਗਾ : WHO
ਜਨੇਵਾ – ਵਿਸ਼ਵ ਸਿਹਤ ਸੰਗਠਨ ਨੇ ਕਰੋਨਾ ਮਹਾਂਮਾਰੀ ਸਬੰਧੀ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਦੁਨੀਆਂ ਦੇ ਜਿਆਦਾਤਰ ਦੇਸ਼ਾਂ ਵਿੱਚ ਅਜੇ ਵੀ ਇਸ ਵਾਇਰਸ ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਡਬਲਿਯੂ ਐਚਓ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਇਹ ਕੋਰੋਨਾ ਸੰਕਰਮਣ … More










