ਅੰਤਰਰਾਸ਼ਟਰੀ

875e81f5-25bd-4e6f-aa43-02b748d5b7f4 (2).resized

ਅਮਰੀਕਾ ਵਿਚ ਵਸੇ ਭਾਰਤੀਆਂ ਵੱਲੋਂ ਕਿਸਾਨ ਅੰਦੋਲਨ ਦੇ ਹੱਕ ਵਿਚ ਸਮਾਗਮ

ਫੀਨਿਕਸ, (ਅਮਰੀਕਾ) -  ਭਾਰਤ ਦੇ ਦਿੱਲੀ ਸ਼ਹਿਰ ਦੀ ਸਰਹੱਦ ਉਪਰ ਕਿਸਾਨਾ ਦੇ ਸ਼ਾਤਮਈ ਅੰਦੋਲਨ ਦੀ  ਹਮਾਇਤ ਵਿਚ ਅਰੀਜ਼ੋਨਾ ਰਾਜ ਦੇ ਫੀਨਿਕਸ ਸ਼ਹਿਰ ਦੇ ਨਜ਼ਦੀਕ ਸਰਪ੍ਰਾਈਜ਼ ਸ਼ਹਿਰ ਵਿਖੇ ਅਮਰੀਕਾ ਵਿਚ ਵਸੇ ਭਾਰਤੀਆਂ ਨੇ ਜਲਸਾ ਕੀਤਾ। ਜਲਸੇ ਵਿਚ ਭਾਰਤ ਸਰਕਾਰ ਦੇ ਕਿਸਾਨਾ … More »

ਅੰਤਰਰਾਸ਼ਟਰੀ | Leave a comment
1.resized

ਨਨਕਾਣਾ ਸਾਹਿਬ ਵਿਖੇ ਸਿੱਖ ਜਗਤ ਦੇ ਮਹਾਨ ਵਿਦਵਾਨ ਸੰਤ ਗਿਆਨੀ ਮੋਹਣ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਯਾਦ ‘ਚ ਸੁਖਮਨੀ ਸਾਹਿਬ ਦਾ ਪਾਠ ਅਤੇ ਅਰਦਾਸ

ਨਨਕਾਣਾ ਸਾਹਿਬ- ਪਾਕਿਸਤਾਨ ਦੀ ਧਰਤੀ ਦੇ ਜਿਲ੍ਹਾ ਸਰਗੋਧਾ ਦੇ ਪਿੰਡ ਚੱਕ ਨੰਬਰ ੧੩੦ ਸਾਊਥ ਬਰਾਂਚ ਵਿਖੇ ੧੩ ਚੇਤ ੧੯੭੬ ਬਿਕ੍ਰਮੀ ਸੰਮਤ (੨੬ ਮਾਰਚ ੧੯੧੯) ਨੂੰ ਪਿਤਾ ਹਰੀ ਸਿੰਘ, ਮਾਤਾ ਧਰਮ ਕੌਰ ਦੇ ਗ੍ਰਹਿ ਵਿਖੇ ਪੈਦਾ ਹੋਏ ਮਹਾਨ ਵਿਦਵਾਨ ਵਿੱਦਿਆ ਮਾਰਤੰਡ, … More »

ਅੰਤਰਰਾਸ਼ਟਰੀ | Leave a comment
10.resized

ਸਿੱਖ ਸੰਗਤ ਵੱਲੋਂ ਨਨਕਾਣਾ ਸਾਹਿਬ ‘ਚ ਭਾਰਤ ‘ਚ ਚਲ ਰਹੇ ਕਾਲੇ ਖੇਤੀ ਕਨੂੰਨਾਂ ਦੇ ਵਿਰੋਧ ‘ਚ ਪੈਦਲ ਰੋਸ ਮਾਰਚ

ਨਨਕਾਣਾ ਸਾਹਿਬ : ਪਾਕਿਸਤਾਨ ਸਿੱਖ ਗੁਰਦੁਅਰਾ ਪ੍ਰਬੰਧਕ ਕਮੇਟੀ ਅਤੇ ਨਨਕਾਣਾ ਸਾਹਿਬ ਦੀਆਂ ਸਮੂੰਹ ਸੰਗਤਾਂ ਦੇ ਸਹਿਯੋਗ ਨਾਲ  ਗੁਰਦੁਆਰਾ ਸ੍ਰੀ ਜਨਮ ਅਸਥਾਨ ਤੋਂ ਵਿਸ਼ਾਲ ਰੈਲੀ ਕੀਤੀ ਗਈ ‘ਤੇ ਉਪਰੰਤ ਰੋਸ ਮਾਰਚ ਕੀਤਾ ਗਿਆ ਜਿਸ ਵਿੱਚ ਸਮੂਹ ਨਨਕਾਣਾ ਸਾਹਿਬ ਦੀ ਸੰਗਤ ਤੋਂ … More »

ਅੰਤਰਰਾਸ਼ਟਰੀ | Leave a comment
5365c59d-f923-4342-bdc9-568ade8658af.resized

ਪਰਵਾਸ ਵਿਚ ਰਹਿ ਰਹੇ ਪੰਜਾਬੀਆਂ ਵੱਲੋਂ ਕਿਸਾਨ ਅੰਦੋਲਨ ਸਫਲ ਬਣਾਉਣ ਲਈ ਪੁਰਜ਼ੋਰ ਅਪੀਲ

ਸੈਂਡਿਆਗੋ, (ਅਮਰੀਕਾ)  -  ਪੰਜਾਬ ਤੋਂ ਅਮਰੀਕਾ, ਇੰਗਲੈਂਡ, ਕੈਨੇਡਾ, ਹਾਲੈਂਡ, ਆਸਟਰੇਲੀਆ ਅਤੇ ਨਿਊਜੀਲੈਂਡ ਵਿਚ ਰਹਿ ਰਹੇ ਪੰਦਰਾਂ ਪੰਜਾਬੀਆਂ ਨੇ ਭਾਰਤੀਆਂ, ਪੰਜਾਬੀਆਂ ਅਤੇ ਪਰਵਾਸੀ ਪੰਜਾਬੀਆਂ ਦਾ ਕਿਸਾਨ ਅੰਦੋਲਨ ਨੂੰ ਸਫਲ ਬਣਾਉਣ ਲਈ ਦਿੱਤੇ ਜਾ ਰਹੇ ਭਰਪੂਰ ਸਹਿਯੋਗ ਦਾ ਧੰਨਵਾਦ ਕਰਦਿਆਂ ਪੁਰਜ਼ੋਰ ਅਪੀਲ … More »

ਅੰਤਰਰਾਸ਼ਟਰੀ | Leave a comment
IMG_20201206_180119.resized

ਨਨਕਾਣਾ ਸਾਹਿਬ ਵਿਖੇ ਭਾਰਤ ਦੇ ਸ਼ਾਂਤਮਈ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਫ਼ਤਹਿਯਾਬੀ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਨਨਕਾਣਾ ਸਾਹਿਬ – ਭਾਰਤੀ ਕਿਸਾਨ ਵਿਰੋਧੀ ਨਰਿੰਦਰ ਮੋਦੀ ਦੇ ਕਿਸਾਨ ਮਾਰੂ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ‘ਚ ਜਾਰੀ ਕਿਸਾਨਾਂ ਦੇ ਪ੍ਰਦਰਸ਼ਨਾਂ ਦੇ ਹੱਕ ਵਿੱਚ ਅੱਜ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਨਨਕਾਣਾ ਸਾਹਿਬ ਦੀਆਂ ਸਮੂਹ ਸੰਗਤਾਂ ਵੱਲੋਂ ਗੁਰਦੁਆਰਾ ਜਨਮ ਅਸਥਾਨ … More »

ਅੰਤਰਰਾਸ਼ਟਰੀ | Leave a comment
Prime_Minister_Trudeau_-_2020_(cropped).resized

ਪੀਐਮ ਟਰੁਡੋ ਨੇ ਅੰਦੋਲਨ ਕਰ ਰਹੇ ਭਾਰਤੀ ਕਿਸਾਨਾਂ ਨਾਲ ਹੋ ਰਹੇ ਵਤੀਰੇ ਤੇ ਚਿੰਤਾ ਜਾਹਿਰ ਕੀਤੀ

ਟੋਰਾਂਟੋ – ਭਾਰਤ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਜਾਲਮਾਨਾ ਵਰਤੀਰੇ ਤੇ ਪੂਰੀ ਦੁਨੀਆਂ ਵਿੱਚ ਇਨ੍ਹਾਂ ਨੂੰ ਲਾਹਨਤਾਂ ਪੈ ਰਹੀਆਂ ਹਨ। ਦੇਸ਼ ਵਿਦੇਸ਼ ਵਿੱਚ ਸੱਭ ਕਿਸਾਨਾਂ ਦੀਆਂ ਮੰਗਾਂ ਦਾ ਸਮੱਰਥਨ ਕਰ ਰਹੇ ਹਨ। ਕਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੁਡੋ ਨੇ ਵੀ … More »

ਅੰਤਰਰਾਸ਼ਟਰੀ | Leave a comment
1024px-2019-nCoV-CDC-23312_without_background.resized.resized.resized.resized

ਅਮਰੀਕਾ ‘ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, ਇੱਕ ਦਿਨ ਵਿੱਚ ਮਿਲੇ 1.42 ਲੱਖ ਪਾਜਿਟਿਵ ਕੇਸ

ਵਾਸ਼ਿੰਗਟਨ – ਅਮਰੀਕਾ ਵਿੱਚ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਸੰਖਿਆ ਵਿੱਚ ਭਾਰੀ ਵਾਧਾ ਹੋਇਆ ਹੈ। ਪਿੱਛਲੇ ਸਾਰੇ ਰਿਕਾਰਡ ਤੋੜਦੇ ਹੋਏ ਬੁੱਧਵਾਰ ਨੂੰ ਕੋਰੋਨਾ ਦੇ 1,42,000 ਨਵੇਂ ਪਾਜਿਟਿਵ ਮਾਮਲੇ ਸਾਹਮਣੇ ਆਏ ਹਨ। ਸਰਦੀ ਅਤੇ ਫਲੂ ਕਾਰਣ ਵੀ ਇਹ ਕੇਸ ਵੱਧ ਰਹੇ … More »

ਅੰਤਰਰਾਸ਼ਟਰੀ | Leave a comment
123995682_10157683975876104_4594158466598987749_o.resized

ਬਾਈਡਨ ਨੇ ਟਰੰਪ ਨੂੰ ਮੱਤ ਦਿੰਦੇ ਹੋਏ ਕਿਹਾ, ਅਸੀਂ ਵਿਰੋਧੀ ਹੋ ਸਕਦੇ ਹਾਂ, ਪਰ ਦੁਸ਼ਮਣ ਨਹੀਂ

ਵਾਸ਼ਿੰਗਟਨ – ਅਮਰੀਕਾ ਵਿੱਚ ਹੋਈਆਂ ਰਾਸ਼ਟਰਪਤੀ ਚੋਣਾਂ ਤੋਂ ਬਾਅਦ ਜੋ ਨਤੀਜੇ ਸਾਹਮਣੇ ਆ ਰਹੇ ਹਨ, ਉਨ੍ਹਾਂ ਤੋਂ ਤਾਂ ਇਹੀ ਸਾਬਿਤ ਹੁੰਦਾ ਹੈ ਕਿ ਜੋ ਬਾਈਡਨ ਦਾ ਰਾਸ਼ਟਰਪਤੀ ਬਣਨਾ ਤੈਅ ਹੈ। ਹੁਣ ਤੱਕ ਦੇ ਨਤੀਜਿਆਂ ਅਨੁਸਾਰ ਟਰੰਪ ਨੂੰ 213 ਅਤੇ ਜੋ … More »

ਅੰਤਰਰਾਸ਼ਟਰੀ | Leave a comment
122704342_2850514291904776_174501282469450936_o.resized

ਟਰੰਪ ਦੀਆਂ ਰੈਲੀਆਂ ‘ਚ ਸ਼ਾਮਿਲ ਹੋਣ ‘ਤੇ 30 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਪਾਜਿਟਿਵ,700 ਲੋਕਾਂ ਦੀ ਮੌਤ

ਨਿਊਯਾਰਕ – ਅਮਰੀਕਾ ਦੀ ਸਟੈਨਫੋਰਡ ਯੂਨੀਵਰਿਸਟੀ ਦੇ ਖੋਜਕਾਰਾਂ ਨੇ ਇੱਕ ਅਧਿਅਨ ਵਿੱਚ ਇਹ ਦਾਅਵਾ ਕੀਤਾ ਹੈ ਕਿ ਰਾਸ਼ਟਰਪਤੀ ਟਰੰਪ ਦੀਆਂ 18 ਚੋਣ ਰੈਲੀਆਂ ਵਿੱਚ ਸ਼ਾਮਿਲ ਹੋਣ ਕਰ ਕੇ 30 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਹਨ। ਅਧਿਅਨ … More »

ਅੰਤਰਰਾਸ਼ਟਰੀ | Leave a comment
1280px-Joe_Biden_(49536511763).resized

ਰਾਸ਼ਟਰਪਤੀ ਬਣਿਆ ਤਾਂ ਹਰ ਅਮਰੀਕੀ ਨੂੰ ਮਿਲੇਗੀ ਫਰੀ ਵੈਕਸੀਨ : ਬਾਈਡਨ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਉਮੀਦਵਾਰ ਜੋ ਬਾਈਡਨ ਨੇ ਇੱਕ ਰੈਲੀ ਦੌਰਾਨ ਕਿਹਾ ਕਿ ਟਰੰਪ ਪ੍ਰਸ਼ਾਸਨ ਕੋਰੋਨਾ ਨੂੰ ਕੰਟਰੋਲ ਕਰਨ ਵਿੱਚ ਪੂਰੀ ਤਰ੍ਹਾਂ ਨਾਲ ਅਸਫਲ ਰਿਹਾ ਹੈ। ਜੇ ਮੈਂ ਰਾਸ਼ਟਰਪਤੀ ਬਣਿਆ ਤਾਂ ਜਦੋਂ ਵੀ ਸੁਰੱਖਿਅਤ ਅਤੇ ਅਸਰਦਾਇਕ ਵੈਕਸੀਨ ਮਿਲੇਗੀ ਤਾਂ … More »

ਅੰਤਰਰਾਸ਼ਟਰੀ | Leave a comment