ਅੰਤਰਰਾਸ਼ਟਰੀ
ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਆਵੇਗੀ : ਵਿਸ਼ਵ ਸਿਹਤ ਸੰਗਠਨ
ਨਿਊਯਾਰਕ – ਵਿਸ਼ਵ ਸਿਹਤ ਸੰਗਠਨ ਨੇ ਉਨ੍ਹਾਂ ਦੇਸ਼ਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜਿਹੜੇ ਦੇਸ਼ਾਂ ਵਿੱਚ ਕੋਰੋਨਾ ਸੰਕਰਮਣ ਦੇ ਕੇਸ ਘੱਟ ਹੋ ਰਹੇ ਹਨ, ਉਥੇ ਇਸ ਵਾਇਰਸ ਦੇ ਮਾਮਲੇ ਅਚਾਨਕ ਵੱਧ ਵੀ ਸਕਦੇ ਹਨ। ਇਸ ਲਈ ਉਨ੍ਹਾਂ ਦੇਸ਼ਾਂ … More
ਚੀਨ ਦੀ ਸੈਨਾ ਮੁਸ਼ਕਿਲ ਹਾਲਾਤ ਨੂੰ ਵੇਖਦੇ ਹੋਏ ਯੁੱਧ ਦੀਆਂ ਤਿਆਰੀਆਂ ਤੇਜ਼ ਕਰੇ : ਸ਼ੀ ਜਿਨਪਿੰਗ
ਬੀਜਿੰਗ – ਚੀਨੀ ਰਾਸ਼ਟਰਪਤੀ ਜਿਨਪਿੰਗ ਨੇ ਸੈਨਾ ਨੂੰ ਕਿਹਾ ਕਿ ਸੱਭ ਤੋਂ ਮੁਸ਼ਕਿਲ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਟਰੇਨਿੰਗ ਅਤੇ ਜੰਗ ਦੀਆਂ ਤਿਆਰੀਆਂ ਨੂੰ ਤੇਜ਼ ਕਰੇ ਅਤੇ ਸੱਭ ਤੋਂ ਕਠਿਨ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਦੇਸ਼ ਦੀ ਸੁਰੱਖਿਆ … More
ਕੋਰੋਨਾ ‘ਚ ਮਰਨ ਵਾਲਿਆਂ ਦੀ ਯਾਦ ਵਿੱਚ 3 ਦਿਨਾਂ ਤੱਕ ਅੱਧਾ ਝੁਕਿਆ ਰਹੇਗਾ ਅਮਰੀਕੀ ਝੰਡਾ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਦੇਸ਼ ਦਿੱਤਾ ਹੈ ਕਿ ਕੋਵਿਡ-19 ਦੀ ਮਹਾਂਮਾਰੀ ਨਾਲ ਜਾਨਾਂ ਗੁਵਾਉਣ ਵਾਲੇ ਅਮਰੀਕੀ ਲੋਕਾਂ ਦੇ ਸਨਮਾਨ ਵਿੱਚ ਅਗਲੇ ਤਿੰਨ ਦਿਨਾਂ ਤੱਕ ਅਮਰੀਕੀ ਝੰਡਾ ਅੱਧਾ ਝੁਕਿਆ ਰਹੇਗਾ। ਇਸ ਵਾਇਰਸ ਦੇ ਨਾਲ ਮਰਨ ਵਾਲਿਆਂ ਦੀ ਸੰਖਿਆ … More
ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਜਿੰਮੇਵਾਰ ਸਿੱਖ ਆਗੂਆਂ ਨੂੰ ” ਪਹਿਲਾਂ ਤੋਲੋ ਫਿਰ ਬੋਲੋ ” ਦੀ ਨਸੀਹਤ
ਲੰਡਨ- ਬਰਤਾਨੀਆ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤਿ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਦਿੱਲੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਤਿੱਖੀ ਅਲੋਚਨਾ ਕਰਦਿਆਂ ਜਿੰਮੇਵਾਰ ਸਿੱਖ ਆਗੂਆਂ ਨੂੰ … More
U.S.A. ‘ਚ ਕੋਰੋਨਾ ਦੇ ਸੰਕਰਮਣ ਕੇਸਾਂ ਦਾ ਵੱਧ ਹੋਣਾ ਮਾਣ ਦੇ ਤਮਗੇ ਵਰਗਾ : ਟਰੰਪ
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨੇ ਕਿਹਾ ਹੈ ਕਿ ਦੇਸ਼ ਵਿੱਚ ਕੋਰੋਨਾ ਦੇ ਪਾਜਿਿਟਵ ਕੇਸਾਂ ਦਾ ਸਾਰੀ ਦੁਨੀਆਂ ਤੋਂ ਵੱਧ ਹੋਣਾ ਸਾਡੇ ਲਈ ਸਨਮਾਨ ਵਾਲੀ ਗੱਲ ਹੈ। ਜਾਨ ਹਾਪਕਿਨਸ ਯੂਨੀਵਰਿਿਸਟੀ ਅਨੁਸਾਰ ਅਮਰੀਕਾ ਵਿੱਚ ਹੁਣ ਤੱਕ 15 ਲੱਖ 70 ਹਜ਼ਾਰ … More
ਕੋਰੋਨਾ ਵਾਇਰਸ ਦੀ ਜੰਗ ‘ਚ ਨਾਕਾਮਯਾਬ ਰਹਿਣ ਤੇ ਓਬਾਮਾ ਨੇ ਕੀਤੀ ਟਰੰਪ ਦੀ ਕੜੀ ਆਲੋਚਨਾ
ਨਿਊਯਾਰਕ – ਕੋਰੋਨਾ ਮਹਾਂਮਾਰੀ ਨੇ ਅਮਰੀਕਾ ਵਿੱਚ ਸੱਭ ਤੋਂ ਵੱਧ ਤਬਾਹੀ ਮਚਾਈ ਹੈ। ਰਾਸ਼ਟਰਪਤੀ ਟਰੰਪ ਦੀ ਲਾਪ੍ਰਵਾਹੀ ਅਤੇ ਗੱਲਤ ਨੀਤੀਆਂ ਦਾ ਖਮਿਆਜ਼ਾ ਆਮ ਨਾਗਰਿਕਾਂ ਨੂੰ ਭੁਗਤਣਾ ਪੈ ਰਿਹਾ ਹੈ। ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਵੀ ਇਸ ਸਬੰਧ ਵਿੱਚ ਡੋਨਲਡ ਟਰੰਪ … More
ਅਫ਼ਗਾਨਿਸਤਾਨ ਤੇ ਹੋ ਸਕਦਾ ਹੈ ਕੋਰੋਨਾ ਮਹਾਂਮਾਰੀ ਦਾ ਸੱਭ ਤੋਂ ਵੱਧ ਪ੍ਰਭਾਵ : ਗਲੋਬਲ ਮਾਈਗ੍ਰੇਸ਼ਨ ਏਜੰਸੀ
ਨਿਊਯਾਰਕ – ਗਲੋਬਲ ਮਾਈਗ੍ਰੇਸ਼ਨ ਏਜੰਸੀ ਨੇ ਕੋਰੋਨਾ ਵਾਇਰਸ ਸਬੰਧੀ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਆਉਣ ਵਾਲਾ ਸਮਾਂ ਅਫ਼ਗਾਨਿਸਤਾਨ ਦੇ ਲਈ ਬਹੁਤ ਕਠਿਨ ਹੋ ਸਕਦਾ ਹੈ। ਕੋਰੋਨਾ ਮਹਾਂਮਾਰੀ ਦੇ ਪਾਜਿਟਵ ਮਾਮਲਿਆਂ ਦੀ ਸੰਖਿਆ ਦੱਸਦੀ ਹੈ ਕਿ ਅਫ਼ਗਾਨਿਸਤਾਨ ਵਿੱਚ ਦੁਨੀਆਂ ਦੇ … More
ਦੁਨੀਆਂਭਰ ਦੇ ਅੱਧੇ ਕਰਮਚਾਰੀ ਹੋ ਸਕਦੇ ਹਨ ਬੇਰੁਜ਼ਗਾਰ : ਅੰਤਰਰਾਸ਼ਟਰੀ ਲੇਬਰ ਸੰਗਠਨ
ਨਿਊਯਾਰਕ – ਅੰਤਰਰਾਸ਼ਟਰੀ ਲੇਬਰ ਸੰਗਠਨ ਨੇ ਵਿਸ਼ਵ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਕੋਰੋਨਾ ਵਾਇਰਸ ਦੇ ਕਾਰਣ ਵਰਲਡ ਦੇ ਅੱਧੇ ਕਰਮਚਾਰੀ ਆਪਣੇ ਰੁਜ਼ਗਾਰ ਗਵਾਉਣ ਦੇ ਤਤਕਾਲ ਖ਼ਤਰੇ ਵਿੱਚ ਹਨ। ਸੰਯੁਕਤ ਰਾਸ਼ਟਰ ਦੀ ਏਜੰਸੀ ਦਾ ਕਹਿਣਾ ਹੈ ਕਿ ਉਹ ਵਰਕਰ … More
ਏਸ਼ੀਆ ਦੇ ਦੇਸ਼ਾਂ ਦਾ ਵਿਕਾਸ ਰੁਕ ਜਾਵੇਗਾ : ਆਈਐਮਐਫ਼
ਵਾਸ਼ਿੰਗਟਨ – ਆਈਐਮਐਫ਼ ਅਨੁਸਾਰ ਪਿੱਛਲੇ 60 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਕਿ ਇਸ ਸਾਲ ਏਸਿ਼ਆਈ ਦੇਸ਼ਾਂ ਦਾ ਵਿਕਾਸ ਰੁਕ ਜਾਵੇਗਾ। ਅੰਤਰਰਾਸ਼ਟਰੀ ਮੁਦਰਾ ਕੋਸ਼ ਦਾ ਕਹਿਣਾ ਹੈ ਕਿ ਏਸਿ਼ਆਈ ਦੇਸ਼ਾਂ ਦੇ ਵਿਕਾਸ ਵਿੱਚ ਕਮੀ ਪੂਰੇ ਵਿਸ਼ਵ ਦੇ ਵਿੱਤੀ ਸੰਕਟ ਦੇ … More
ਕੋਰੋਨਾ ਦੂਸਰੇ ਵਿਸ਼ਵਯੁੱਧ ਤੋਂ ਬਾਅਦ ਸੱਭ ਤੋਂ ਵੱਡਾ ਸੰਕਟ – ਗੁਟੇਰਿਸ
ਨਿਊਯਾਰਕ – ਯੂਐਨ ਦੇ ਮੁੱਖ ਸਕੱਤਰ ਐਂਟੋਨੀE ਗੁਟੇਰਿਸ ਨੇ ਯੂਐਨ ਦੀ ਰਿਪੋਰਟ ਪੇਸ਼ ਕਰਦੇ ਹੋਏ ਕਿਹਾ ਹੈ ਕਿ ਕੋਰੋਨਾ ਤੋਂ ਦੁਨੀਆਂਭਰ ਵਿੱਚ ਸੱਭ ਨੂੰ ਖ਼ਤਰਾ ਹੈ। ਅਰਥਵਿਵਸਥਾ ਤੇ ਵੀ ਇਸ ਦਾ ਬਹੁਤ ਬੁਰਾ ਪ੍ਰਭਾਵ ਪੈ ਰਿਹਾ ਹੈ, ਜਿਸ ਨਾਲ ਮੰਦੀ … More










