Uncategorized
ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਉਲੀਕੇ ਗਏ 15 ਅਗਸਤ ਵਾਲੇ ਪ੍ਰੋਗਰਾਮ ਵਿੱਚ ਹੋਵਾਂਗੇ ਸ਼ਾਮਲ- ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ-: ਅੱਜ ਸ਼ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਆਪਣੀ ਪਹਿਲੀ ਵਰ੍ਹੇਗੰਢ ਨੂੰ ਅਰਦਾਸ ਦਿਵਸ ਵਜੋਂ ਮਨਾਇਆ ਗਿਆ। ਸਮੁਚੀ ਲੀਡਰਸ਼ਿਪ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੰਥ, ਪੰਜਾਬ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ … More
ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁਲਿਸ ਵੱਲੋਂ ਸਿੱਖ ਸ਼ਸਤਰ ਜ਼ਬਤ ਕਰਦਿਆਂ ਪਰਚੇ ਦਰਜ਼ ਕਰਨੇ ਬੇਹੱਦ ਮੰਦਭਾਗਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਰਧਾਲੂਆਂ, ਸ਼ਸਤਰ ਵੇਚਣ ਵਾਲੇ ਦੁਕਾਨਦਾਰਾਂ ਅਤੇ ਧਾਰਮਿਕ ਪ੍ਰੰਪਰਾਵਾਂ ਨਾਲ ਜੁੜੇ ਵਿਅਕਤੀਆਂ ਖਿਲਾਫ਼ ਦਰਜ ਕੀਤੇ ਗਏ ਪਰਚਿਆਂ ਅਤੇ ਵੱਡੀ ਗਿਣਤੀ ਵਿਚ ਕਿਰਪਾਨਾਂ ਤੇ ਸ਼ਸਤਰਾਂ ਨੂੰ ਜਬਤ ਕੀਤੇ ਜਾਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ … More
ਦਿੱਲੀ ਰਾਜਪੁਰਾ ਟਰੈਕ ਉਤੇ ਹੋਇਆ ਬੰਬ ਧਮਾਕਾ ਖੁਫੀਆ ਏਜੰਸੀਆਂ ਦੀ ਵੱਡੀ ਅਸਫਲਤਾ-ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ -: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਸ਼ੰਭੂ ਨੇੜੇ ਦਿੱਲੀ-ਰਾਜਪੁਰਾ ਰੇਲਵੇ ਟ੍ਰੈਕ ‘ਤੇ ਕੱਲ੍ਹ ਰਾਤ ਹੋਏ ਬੰਬ ਧਮਾਕੇ ਦੀ ਘਟਨਾ ਗੰਭੀਰ ਖੁਫ਼ੀਆ ਅਸਫਲਤਾ ਨੂੰ ਦਰਸਾਉਂਦੀ ਹੈ। ਜਿਸ ਦੀ … More
ਗੜ੍ਹੀ ਚਮਕੌਰ ਦੀ…(ਗੀਤ)
ਕੱਚੀ ਗੜ੍ਹੀ ਚਮਕੌਰ ਦੀ ਮੈਂ, ਉਦੋਂ ਬੋਲ ਨਾ ਸਕੀ। ਗੋਬਿੰਦ ਸਿੰਘ ਮੈਂਨੂੰ ਕਰ ਗਿਆ, ਕੱਚੀ ਤੋਂ ਪੱਕੀ। ਸਿੰਘ ਮਸਾਂ ਹੀ ਚਾਲੀ ਸਨ, ਤੇ ਫੌਜ ਸੀ ਲੱਖਾਂ। ਢੇਰ ਲਾਸ਼ਾਂ ਦੇ ਲੱਗ ਗਏ, ਮੈਂ ਰੁਲ਼ ਕਈ ਕੱਖਾਂ। ਯੁੱਧ ਅਸਾਵਾਂ ਦੇਖਦੀ, ਰਹੀ ਹੱਕੀ … More
ਹੜ੍ਹ ਤੋਂ ਪ੍ਰਭਾਵਿਤ ਗਰੀਬਾਂ, ਕਿਸਾਨਾਂ ਤੇ ਦਿਹਾੜੀਦਾਰਾਂ ਦੀ ਸੰਜ਼ੀਦਗੀ ਨਾਲ ਦੇਖਭਾਲ ਕਰਦੇ ਹੋਏ 75 ਹਜਾਰ ਪ੍ਰਤੀਏਕੜ ਮੁਆਵਜਾ ਦਿੱਤਾ ਜਾਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਪੰਜਾਬ ਵਿਚ ਬੀਤੇ 15-20 ਦਿਨਾਂ ਤੋਂ ਬਹੁਤ ਭਾਰੀ ਹੜ੍ਹ ਆਏ ਹਨ ਅਤੇ ਜਿਸ ਨਾਲ ਪੰਜਾਬੀਆਂ ਦਾ ਵੱਡਾ ਮਾਲੀ, ਫਸਲੀ, ਇਮਾਰਤੀ, ਜਾਨੀ ਵੱਡਾ ਨੁਕਸਾਨ ਹੋਇਆ ਹੈ, ਉਸਦੀ ਤੁਰੰਤ ਪੂਰਤੀ ਲਈ ਸੈਂਟਰ ਤੇ ਪੰਜਾਬ ਦੀਆਂ ਸਰਕਾਰਾਂ ਨੂੰ ਸਾਂਝੇ … More








