Uncategorized

Screenshot_2025-05-24_13-24-33.resized

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁਲਿਸ ਵੱਲੋਂ ਸਿੱਖ ਸ਼ਸਤਰ ਜ਼ਬਤ ਕਰਦਿਆਂ ਪਰਚੇ ਦਰਜ਼ ਕਰਨੇ ਬੇਹੱਦ ਮੰਦਭਾਗਾ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਰਧਾਲੂਆਂ, ਸ਼ਸਤਰ ਵੇਚਣ ਵਾਲੇ ਦੁਕਾਨਦਾਰਾਂ ਅਤੇ ਧਾਰਮਿਕ ਪ੍ਰੰਪਰਾਵਾਂ ਨਾਲ ਜੁੜੇ ਵਿਅਕਤੀਆਂ ਖਿਲਾਫ਼ ਦਰਜ ਕੀਤੇ ਗਏ ਪਰਚਿਆਂ ਅਤੇ ਵੱਡੀ ਗਿਣਤੀ ਵਿਚ ਕਿਰਪਾਨਾਂ ਤੇ ਸ਼ਸਤਰਾਂ ਨੂੰ ਜਬਤ ਕੀਤੇ ਜਾਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ … More »

Uncategorized | Leave a comment
gaini ji.resized

ਦਿੱਲੀ ਰਾਜਪੁਰਾ ਟਰੈਕ ਉਤੇ ਹੋਇਆ ਬੰਬ ਧਮਾਕਾ ਖੁਫੀਆ ਏਜੰਸੀਆਂ ਦੀ ਵੱਡੀ ਅਸਫਲਤਾ-ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ -: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਸ਼ੰਭੂ ਨੇੜੇ ਦਿੱਲੀ-ਰਾਜਪੁਰਾ ਰੇਲਵੇ ਟ੍ਰੈਕ ‘ਤੇ ਕੱਲ੍ਹ ਰਾਤ ਹੋਏ ਬੰਬ ਧਮਾਕੇ ਦੀ ਘਟਨਾ ਗੰਭੀਰ ਖੁਫ਼ੀਆ ਅਸਫਲਤਾ ਨੂੰ ਦਰਸਾਉਂਦੀ ਹੈ। ਜਿਸ ਦੀ … More »

Uncategorized | Leave a comment
 

ਗੜ੍ਹੀ ਚਮਕੌਰ ਦੀ…(ਗੀਤ)

ਕੱਚੀ ਗੜ੍ਹੀ ਚਮਕੌਰ ਦੀ ਮੈਂ, ਉਦੋਂ ਬੋਲ ਨਾ ਸਕੀ। ਗੋਬਿੰਦ ਸਿੰਘ ਮੈਂਨੂੰ ਕਰ ਗਿਆ, ਕੱਚੀ ਤੋਂ ਪੱਕੀ। ਸਿੰਘ ਮਸਾਂ ਹੀ ਚਾਲੀ ਸਨ, ਤੇ ਫੌਜ ਸੀ ਲੱਖਾਂ। ਢੇਰ ਲਾਸ਼ਾਂ ਦੇ ਲੱਗ ਗਏ, ਮੈਂ ਰੁਲ਼ ਕਈ ਕੱਖਾਂ। ਯੁੱਧ ਅਸਾਵਾਂ ਦੇਖਦੀ, ਰਹੀ ਹੱਕੀ … More »

Uncategorized | Leave a comment
Simranjit-Singh-Mann.resized

ਹੜ੍ਹ ਤੋਂ ਪ੍ਰਭਾਵਿਤ ਗਰੀਬਾਂ, ਕਿਸਾਨਾਂ ਤੇ ਦਿਹਾੜੀਦਾਰਾਂ ਦੀ ਸੰਜ਼ੀਦਗੀ ਨਾਲ ਦੇਖਭਾਲ ਕਰਦੇ ਹੋਏ 75 ਹਜਾਰ ਪ੍ਰਤੀਏਕੜ ਮੁਆਵਜਾ ਦਿੱਤਾ ਜਾਵੇ : ਮਾਨ

ਫ਼ਤਹਿਗੜ੍ਹ ਸਾਹਿਬ – “ਜੋ ਪੰਜਾਬ ਵਿਚ ਬੀਤੇ 15-20 ਦਿਨਾਂ ਤੋਂ ਬਹੁਤ ਭਾਰੀ ਹੜ੍ਹ ਆਏ ਹਨ ਅਤੇ ਜਿਸ ਨਾਲ ਪੰਜਾਬੀਆਂ ਦਾ ਵੱਡਾ ਮਾਲੀ, ਫਸਲੀ, ਇਮਾਰਤੀ, ਜਾਨੀ ਵੱਡਾ ਨੁਕਸਾਨ ਹੋਇਆ ਹੈ, ਉਸਦੀ ਤੁਰੰਤ ਪੂਰਤੀ ਲਈ ਸੈਂਟਰ ਤੇ ਪੰਜਾਬ ਦੀਆਂ ਸਰਕਾਰਾਂ ਨੂੰ ਸਾਂਝੇ … More »

Uncategorized | Leave a comment
FB_IMG_1753100393486.resized

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਕਪੂਰਥਲਾ – ਸੀਨੀਅਰ ਕਾਂਗਰਸ ਆਗੂ ਅਤੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਨੂੰ ਸੰਭਾਲਣ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ “ਪੂਰੀ ਨਾਕਾਮੀ” ਲਈ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ … More »

Uncategorized | Leave a comment