Uncategorized
ਸਾਬਕਾ ਮੁਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ: ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ 95 ਸਾਲ ਦੀ ਉਮਰ ਵਿੱਚ ਆਖ਼ਰੀ ਸਾਹ ਲਿਆ। 16 ਅਪ੍ਰੈਲ ਨੂੰ ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ … More
09 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਮੁੱਚੇ ਅਹੁਦੇਦਾਰ ਤੇ ਮੈਂਬਰ ਐਸ.ਜੀ.ਪੀ.ਸੀ. ਦੀਆਂ ਜਰਨਲ ਚੋਣਾਂ ਕਰਵਾਉਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਣ : ਇਮਾਨ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – “ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਾਲਸਾ ਪੰਥ ਦੀ ਉਹ ਮਹਾਨ ਧਾਰਮਿਕ ਸੰਸਥਾਂ ਹੈ ਜਿਸਦੀ ਜ਼ਿੰਮੇਵਾਰੀ ਸਿੱਖ ਕੌਮ ਦੀ ਮਨੁੱਖਤਾ ਪੱਖੀ ਸੋਚ ਦਾ ਪ੍ਰਚਾਰ-ਪ੍ਰਸਾਰ ਕਰਨਾ ਅਤੇ ਗੁਰੂ ਸਾਹਿਬ ਜੀ ਦੇ ਬਚਨਾਂ ਅਨੁਸਾਰ ‘ਗਰੀਬ ਦਾ ਮੂੰਹ ਗੁਰੂ ਦੀ ਗੋਲਕ’ … More
ਸੰਕੇਤ-ਲਿਪੀ ਦਾ ਸੰਖੇਪ ਇਤਿਹਾਸ
ਮਨੁੱਖੀ ਸੱਭਿਅਤਾ ਵਾਂਗ ਮਨੁੱਖੀ ਭਾਸ਼ਾਵਾਂ ਦਾ ਇਤਿਹਾਸ ਵੀ ਬਹੁਤ ਪੁਰਾਣਾ ਹੈ। ਮਨੁੱਖੀ ਦਿਮਾਗ ਦੇ ਵਿਕਾਸ ਦੇ ਨਾਲ-ਨਾਲ ਭਾਸ਼ਾਵਾਂ ਦਾ ਵਿਕਾਸ ਵੀ ਪੜਾਅ-ਦਰ-ਪੜਾਅ ਹੁੰਦਾ ਆਇਆ ਹੈ। ਭਾਸ਼ਾਵਾਂ ਨੂੰ ਸੰਕੇਤਕ ਰੂਪ ਵਿੱਚ ਲਿਖਣ ਲਈ ਸੰਕੇਤ-ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਇੱਕ … More
14 ਅਪ੍ਰੈਲ 1919 ਜਲਿਆਂਵਾਲਾ ਬਾਗ ਦੇ ਸਾਕੇ ਵਾਲੇ ਦਿਨ ਹੋਇਆ ਸੀ ਭਾਰਤ ਦੀ ਪਹਿਲੀ ਰੋਕ ਸਟਾਰ ਗੀਤਾਂ ਵਾਲੀ ਗਾਇਕਾ ਦਾ ਜਨਮ
ਸ਼ਮਸ਼ਾਦ ਬੇਗਮ (14 ਅਪ੍ਰੈਲ, 1919 – 23 ਅਪ੍ਰੈਲ, 2013) ਭਾਰਤੀ ਹਿੰਦੀ ਸਿਨੇਮਾ ਦਾ ਉਹ ਨਾਮ ਹੈ ਜਿਸ ਨੂੰ ਸੰਗੀਤ ਪ੍ਰੇਮੀ ਕਦੇ ਨਹੀਂ ਭੁੱਲ ਸਕਦੇ। ਸ਼ਮਸ਼ਾਦ ਨੇ ਆਪਣੇ ਕਰੀਅਰ ‘ਚ ਅਜਿਹੇ ਗੀਤ ਗਾਏ ਸਨ, ਜਿਨ੍ਹਾਂ ਨੂੰ ਅੱਜ ਤੱਕ ਪ੍ਰਸ਼ੰਸਕ ਨਹੀਂ ਭੁੱਲੇ … More
ਖੇਤੀਬਾਡ਼ੀ ਕਾਲਜ, ਬੱਲੋਵਾਲ ਸੌਖਡ਼ੀ ਦੇ ਵਿਦਿਆਰਥੀਆਂ ਨੇ ਅੰਤਰ ਕਾਲਜ ਮੁਕਾਬਲਿਆਂ ਵਿੱਚ ਜਿੱਤੇ ਇਨਾਮ
ਬਲਾਚੌਰ, (ਉਮੇਸ਼ ਜੋਸ਼ੀ) -: ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਵੱਲੋਂ 55 ਵੀਂ ਸਲਾਨਾ ਐਥਲੈਟਿਕ ਮੀਟ ਕਰਵਾਈ ਗਈ । ਜਿਸ ਵਿੱਚ ਪੀ. ਏ. ਯੂ. ਦੇ ਨਵੇਂ ਸਥਾਪਿਤ ਖੇਤੀਬਾਡ਼ੀ ਕਾਲਜ ਬੱਲੋਵਾਲ ਸੌਖਡ਼ੀ ਦੇ ਤਿੰਨ ਵਿਦਿਆਰਥੀਆਂ ਅੰਰੁਧਤੀ ਡੋਗਰਾ, ਸੁਖਮਨਦੀਪ ਸਿੰਘ ਅਤੇ ਰਮਨੀਤ ਸਿੰਘ ਨੇ … More







