ਪੰਜਾਬ
ਕਹਾਣੀਕਾਰ ਲਾਲ ਸਿੰਘ ਦਸੂਹਾ ਯਾਦਗਾਰੀ ਮੰਚ (ਰਜਿ.) ਪੰਜਾਬ ਵੱਲੋਂ ਲਏ ਗਏ ਅਹਿਮ ਫੈਸਲੇ

ਦਸੂਹਾ :  ਕਹਾਣੀਕਾਰ ਲਾਲ ਸਿੰਘ ਦਸੂਹਾ ਯਾਦਗਾਰ ਸਾਹਿਤਕ ਮੰਚ(ਰਜਿ.) ਪੰਜਾਬ ਦੀ ਪਲੇਠੀ ਯੂਮ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ । ਇਸ ਵਿੱਚ ਮੰਚ ਵੱਲੋਂ ਅਗਲੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ । ਇਸ ਵਿੱਚ ਚੈਅਰਮੈਨ ਸੁਖਪਾਲਵੀਰ ਸਿੰਘ, … More »

ਦਿੱਲੀ ਬੈਠੇ ਸਿਆਸੀ ਆਗੂ ਪੰਜਾਬ ਨੂੰ ਸਮਝਣ ਦੀ ਬਜਾਏ ਉਲਟ ਬਿਰਤਾਂਤ ਘੜਦੇ ਹਨ- ਗਿਆਨੀ ਹਰਪ੍ਰੀਤ ਸਿੰਘgaini ji.resized

ਚੰਡੀਗੜ੍ਹ -: ਦਿੱਲੀ ਬੈਠੇ ਸਿਆਸੀ ਆਗੂਆਂ ਨੂੰ ਅਕਸਰ ਪੰਜਾਬ ਦੀ ਜ਼ਮੀਨੀ ਹਕੀਕਤ ਦੀ ਸਮਝ ਨਹੀਂ ਹੁੰਦੀ। ਪੰਜਾਬ ਨੂੰ ਸਮਝਣ ਦੀ ਬਜਾਏ ਉਹ ਇਸਦੇ ਖਿਲਾਫ਼ ਵਿਰਤਾਂਤ ਘੜਦੇ ਹਨ। ਜਿੱਥੇ ਪੰਜਾਬ ਨੂੰ ਕੱਟੜ ਜਾਂ ਦੇਸ਼ ਵਿਰੋਧੀ ਤਸਵੀਰ ਵਿੱਚ ਪੇਸ਼ ਕਰਨ ਦੀ ਕੋਸ਼ਿਸ਼ … More »

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਕੇਂਦਰ ਵਿਦਿਆਲਿਆ ਵਿਸ਼ੇਸ ਕਰਕੇ ਆਰਮੀ ਸਕੂਲਾਂ ‘ਚ ਪੰਜਾਬੀ ਨੂੰ ਪੜ੍ਹਾਉਣ ਦੀ ਵਿਵਸਥਾ ਤੋਂ ਪਿੱਛੇ ਹਟਣ ਦੀ ਨਿੰਦਾ ਕੀਤੀ

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਕੇਂਦਰ ਵਿਦਿਆਲਿਆਂ ਵਿਸ਼ੇਸ ਕਰਕੇ ਆਰਮੀ ਸਕੂਲਾਂ ਵਿੱਚ ਮਾਤ-ਭਾਸ਼ਾ ਪੰਜਾਬੀ ਨੂੰ ਪੜ੍ਹਾਉਣ ਦੀ ਵਿਵਸਥਾ ਤੋਂ ਪਿੱਛੇ ਹਟਿਆ ਜਾ ਰਿਹਾ ਹੈ। 9 ਅਪ੍ਰੈਲ 2026 ਨੂੰ ਜਾਰੀ ਸਰਕੂਲਰ ਵਿੱਚ ਅਜਿਹੀ ਸ਼ਰਾਰਤ ਨਜ਼ਰ ਆ ਰਹੀ ਹੈ ਕਿ ਪੰਜਾਬੀ ਸਮੇਤ … More »

ਭਾਈ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਅਲਟੀਮੇਟਮ, 2 ਹਫ਼ਤਿਆਂ ਦੇ ਅੰਦਰ ਹਲਫ਼ਨਾਮਾ ਦਾਇਰ ਕਰੋHang_Rajoana_Sa15267.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿਚ ਨਾਮਜਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਪਟੀਸ਼ਨ ਦਾ ਨਿਪਟਾਰਾ ਕਰਨ ਲਈ ਕੇਂਦਰ ਸਰਕਾਰ ਨੂੰ ਦੋ ਹਫ਼ਤਿਆਂ ਦਾ … More »

ਭਾਰਤ
ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਦਿੱਲੀ ਅਦਾਲਤ ਅੰਦਰ ਕੀਤਾ ਗਿਆ ਪੇਸ਼full70314.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਤਿਹਾੜ ਅਤੇ ਮੰਡੋਲੀ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਜੱਗੀ ਜੋਹਲ, ਰਮਨਦੀਪ ਸਿੰਘ ਬੱਗਾ, ਹਰਦੀਪ ਸਿੰਘ ਸ਼ੇਰਾ, ਅਮਨਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਹੋਰਾਂ ਨੂੰ ਉਨ੍ਹਾਂ ਉਪਰ ਆਰਐਸਐਸ ਕਾਰਕੁਨ੍ਹਾਂ ਦੇ ਕਤਲ ਵਿਚ ਨਾਮਜਦ ਕੀਤੇ … More »

ਯੂਕੇ ਵਿਚ ਸਿੱਖ ਵਿਰੋਧੀ ਨਫ਼ਰਤ ਨੂੰ ਸਹੀ ਢੰਗ ਨਾਲ ਮਾਨਤਾ ਦਿਵਾਉਣ ਲਈ ਸਿੱਖ ਫੈਡਰੇਸ਼ਨ ਕਰ ਰਹੀ ਹੈ ਅਗਵਾਈIMG-20260423-WA0025.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂ.ਕੇ.) ਸਰਕਾਰ ਦੁਆਰਾ ਸਿੱਖ ਵਿਰੋਧੀ ਨਫ਼ਰਤ ਨੂੰ ਸਹੀ ਢੰਗ ਨਾਲ ਮਾਨਤਾ ਦੇਣ ਅਤੇ ਉਸ ‘ਤੇ ਕਾਰਵਾਈ ਕਰਨ ਲਈ ਮੁਹਿੰਮ ਦੀ ਅਗਵਾਈ ਕਰ ਰਹੀ ਹੈ। ਕੇਅਰ ਸਟਾਰਮਰ, ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਵਿੱਚ ਇਹ … More »

ਭਾਰਤ ਜੱਗੀ ਜੋਹਲ ਉਪਰ ਦੋਸ਼ਾਂ ਨੂੰ ਵਾਪਸ ਲੈ ਕੇ ਬਿਨਾਂ ਦੇਰੀ ਕਰੇ ਰਿਹਾਅ: ਸੰਯੁਕਤ ਰਾਸ਼ਟਰ ਮਾਹਿਰFN-1Iv_XIAA28Zn.resized

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਰਾਸ਼ਟਰ ਦੇ ਮਾਹਿਰਾਂ ਨੇ ਬੁੱਧਵਾਰ ਨੂੰ ਚੇਤਾਵਨੀ ਦਿੱਤੀ ਕਿ ਸਕਾਟਲੈਂਡ ਦੇ ਇੱਕ ਸਿੱਖ ਜਗਤਾਰ ਸਿੰਘ ਜੱਗੀ ਜੋਹਲ ਬਲੌਗਰ ਅਤੇ ਅਧਿਕਾਰ ਕਾਰਕੁਨ ਦੀ ਭਾਰਤ ਵੱਲੋਂ ਸਾਲਾਂ ਤੋਂ ਨਜ਼ਰਬੰਦੀ “ਮਨੋਵਿਗਿਆਨਕ ਤਸ਼ੱਦਦ” ਦੇ ਬਰਾਬਰ ਹੈ, ਜਿਸਦੇ ਨਾਲ ਉਸਦੀ … More »

ਸਿੱਖ ਭਾਈਚਾਰੇ ਵਿਰੁੱਧ “ਸਰਹੱਦਾਂ ਤੋਂ ਪਰੇ, ਭਾਰਤੀ ਅੰਤਰ-ਰਾਸ਼ਟਰੀ ਦਮਨ” ਰਿਪੋਰਟ ਜੇਨੇਵਾ ਪ੍ਰੈਸ ਕਲੱਬ ਵਿਖੇ ਕੀਤੀ ਗਈ ਜਾਰੀIMG-20260315-WA0005.resized

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) – ਪਿਛਲੇ ਹਫ਼ਤੇ ਰਿਪੋਰਟ “ਸਰਹੱਦਾਂ ਤੋਂ ਪਰੇ, ਸਿੱਖ ਡਾਇਸਪੋਰਾ ਵਿਰੁੱਧ ਭਾਰਤੀ ਅੰਤਰ-ਰਾਸ਼ਟਰੀ ਦਮਨ” ਜੇਨੇਵਾ ਪ੍ਰੈਸ ਕਲੱਬ ਵਿਖੇ ਜਾਰੀ ਕੀਤੀ ਗਈ ਸੀ। ਇਹ ਰਿਪੋਰਟ ਇੰਟਰਕੌਂਟੀਨੈਂਟਲ ਹੋਟਲ ਵਿਖੇ ਭਾਰਤੀ ਅੰਤਰ-ਰਾਸ਼ਟਰੀ ਦਮਨ ਦਾ ਮੁਕਾਬਲਾ, ਸਿੱਖ ਵਿਰੋਧ ਅਤੇ ਸੰਯੁਕਤ ਰਾਸ਼ਟਰ … More »

ਲੇਖ
ਚੁੱਪ ਰਹਿਣ ਦੀ ਕਲਾ ਗੋਬਿੰਦਰ ਸਿੰਘ ਢੀਂਢਸਾ

ਇਨਸਾਨ ਬੋਲਣ ਤਾਂ ਛੋਟੀ ਉਮਰ ਵਿੱਚ ਹੀ ਲੱਗ ਜਾਂਦਾ ਹੈ ਪਰੰਤੂ ਬੋਲਣਾ ਕੀ ਹੈ? ਇਹ ਸਿੱਖਣ ਵਿੱਚ ਕਈ ਵਾਰ ਸਾਰੀ ਉਮਰ ਹੀ ਛੋਟੀ ਪੈ ਜਾਂਦੀ ਹੈ। ਜਿਵੇਂ ਕਿਹਾ ਜਾਂਦਾ ਹੈ ਕਿ ਜੀਭ ਵਿੱਚ ਹੱਡੀ ਤਾਂ ਨਹੀਂ ਹੁੰਦੀ ਪਰੰਤੂ ਇਹ ਹੱਡੀਆਂ … More »

ਆਮ ਆਦਮੀ ਪਾਰਟੀ ਨੂੰ ਝਟਕਾ – ਚੋਰਾਂ ਨੂੰ ਮੋਰ ਪੈ ਗਏ ਉਜਾਗਰ ਸਿੰਘ

ਰਾਘਵ ਚੱਢੇ ਦੇ ਸਿਆਸੀ ਧਮਾਕੇ ਤੋਂ ਬਾਅਦ ਆਮ ਆਦਮੀ ਪਾਰਟੀ ‘ਤੇ ਗਹਿਰੇ ਸੰਕਟ ਦੇ ਬੱਦਲ ਮੰਡਰਾਉਣ ਲੱਗ ਗਏ ਹਨ। ਪੰਜਾਬ ਸਰਕਾਰ ਲਈ ਵੀ ਖ਼ਤਰੇ ਦੀ ਘੰਟੀ ਵੱਜ ਗਈ ਹੈ। ਇਸ ਧਮਾਕੇ ਨੇ ਸਿਆਸੀ ਸਮੀਕਰਨ ਹੀ ਬਦਲ ਦਿੱਤੇ ਹਨ। ਜਿਸ ਤਰ੍ਹਾਂ … More »

ਇਰਾਨੀ ਮਿੱਟੀ ਦੀ ਇੱਟ…! ਸੰਦੀਪ ਕੁਮਾਰ

ਅਮਰੀਕਾ-ਇਜਰਾਇਲ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਭਰੇ ਸੰਘਰਸ਼ ਨੇ ਵਿਸ਼ਵ ਭਰ ਵਿਚ ਮਹਿੰਗਾਈ ਦੀ ਲਹਿਰ ਉਠਾਈ ਹੈ, ਪਰ ਪੰਜਾਬ ਵਿਚ ਇਸਦਾ ਰੂਪ ਬਿਲਕੁਲ ਵੱਖਰਾ ਅਤੇ ਭਿਆਨਕ ਹੋ ਗਿਆ ਹੈ। ਇੱਥੇ ਭੱਠਾ ਮਾਲਕਾਂ ਨੇ ਲੁੱਟ ਦਾ ਇੱਕ ਨਵਾਂ ਆਤੰਕ ਮਚਾ … More »

ਅੰਤਰਰਾਸ਼ਟਰੀ
ਸਿਨਸਿਨਾਟੀ ਵਿਖੇ ਖਾਲਸਾ ਸਾਜਨਾ ਦਿਵਸ ਸ਼ਰਧਾ ਅਤੇ ਭਾਈਚਾਰਕ ਉਤਸ਼ਾਹ ਨਾਲ ਮਨਾਇਆ ਗਿਆGatka1.resized

ਸਿਨਸਿਨਾਟੀ, ਓਹਾਇਓ, (ਸਮੀਪ ਸਿੰਘ ਗੁਮਟਾਲਾ): ਅਮਰੀਕਾ ਦੇ ਓਹਾਇਓ ਸੂਬੇ ਦੇ ਵੈਸਟ ਚੈਸਟਰ ਸਥਿਤ ਗੁਰਦੁਆਰਾ ਗੁਰੂ ਨਾਨਕ ਸੁਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਵਿਖੇ ਖਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਅਤੇ ਚੜ੍ਹਦੀ ਕਲਾ ਨਾਲ ਮਨਾਇਆ ਗਿਆ। ਤਿੰਨ ਦਿਨਾਂ ਤੱਕ ਚੱਲੇ ਇਹਨਾਂ ਸਮਾਗਮਾਂ ਵਿੱਚ ਧਾਰਮਿਕ … More »

ਯੂਕੇ ਅਦਾਲਤ ਵਲੋਂ ਸਿੱਖ ਔਰਤ ਦਾ ਪਿੱਛਾ ਕਰਣ ਅਤੇ ਜਬਰਜਿਨਾਹ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾIMG-20260424-WA0019.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 32 ਸਾਲਾ ਜੌਨ ਐਸ਼ਬੀ ਨੂੰ ਇੱਕ ਸਿੱਖ ਔਰਤ ਨਾਲ ਬਲਾਤਕਾਰ ਅਤੇ ਧਾਰਮਿਕ ਤੌਰ ‘ਤੇ ਵਧੇ ਹੋਏ ਦੁਰਵਿਵਹਾਰ ਲਈ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਜਿਸਦੀ ਘੱਟੋ-ਘੱਟ ਸਜ਼ਾ 14 ਸਾਲ ਹੈ। ਜਸਟਿਸ ਪੇਪਰਾਲ ਨੇ ਕਿਹਾ … More »

ਸਰੀ ਦੀ ਵਿਸਾਖੀ ਪਰੇਡ ਖਾਲਿਸਤਾਨ ਲਹਿਰ ਦੇ 40 ਸਾਲ ਪੂਰੇ ਹੋਣ ‘ਤੇ ਹਰਦੀਪ ਸਿੰਘ ਨਿੱਝਰ ਨੂੰ ਕੀਤੀ ਗਈ ਸਮਰਪਿਤGridArt_20260420_175808504.resized

ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):- ਸਰੀ ਵਿਸਾਖੀ ਪਰੇਡ ਵਿੱਚ ਸਿੱਖ ਵਾਢੀ ਦੇ ਤਿਉਹਾਰ ਦਾ ਜਸ਼ਨ ਮਨਾਉਣ ਲਈ ਅੰਦਾਜ਼ਨ 450,000 ਲੋਕ ਸ਼ਾਮਲ ਹੋਏ। ਇਸ ਸਮਾਗਮ ਵਿੱਚ ਖਾਲਿਸਤਾਨ ਦੇ ਨੀਲੇ ਅਤੇ ਪੀਲੇ ਝੰਡੇ ਨੂੰ ਪ੍ਰਮੁੱਖਤਾ ਨਾਲ ਲਹਿਰ ਦੀ 40ਵੀਂ ਵਰ੍ਹੇਗੰਢ ਅਤੇ … More »

ਮੈਰੀਲੈਂਡ ਦੇ ਗਵਰਨਰ ਦਫ਼ਤਰ ਵੱਲੋਂ ਨਾਨਕਸ਼ਾਹੀ ਨਵੇਂ ਸਾਲ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਸਿੱਖ ਸੰਗਤਾਂ ਨਾਲ ਸ਼ਮੂਲੀਅਤBhaiSawinderSingh-Kirtan.resized

ਮੈਰੀਲੈਂਡ/ਵਰਜੀਨੀਆ,( ਸਮੀਪ ਸਿੰਘ ਗੁਮਟਾਲਾ) – ਮੈਰੀਲੈਂਡ ਅਤੇ ਵਰਜੀਨੀਆ ਵਿਖੇ ਤਿੰਨ ਦਿਨਾਂ ਸਾਲਾਨਾ ‘ਬਸੰਤ ਕੀਰਤਨ ਦਰਬਾਰ’ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ, ਜਿੱਥੇ ਸਿੱਖ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ … More »

ਕਹਾਣੀਆਂ
ਚਾਨਣ ਗੁਰਬਾਜ ਸਿੰਘ

ਜਮਾਤ ਵਿੱਚ ਵੜਦਿਆਂ ਹੀ,  (ਉੱਚੀ ਅਵਾਜ ਗੂੰਜੀ) ” ਕਲਾਸ ਸਟੈਂਡ..ਜੈ ਹਿੰਦ। ” ਬੈਠੋ-ਬੈਠੋ ਬੱਚਿਓ, ਸਭ ਬੈਠ ਜਾਂਦੇ ਹਨ। ਹਾਂਜੀ, ਬੱਚਿਓ ਕੀ ਹਾਲ ਐ ਤੁਹਾਡਾ ਸਭ ਦਾ ?  ਆਸ ਕਰਦਾ ਹਾਂ ਕਿ ਸਾਰੇ ਰਾਜੀ-ਖੁਸ਼ੀ ਹੋਵੋਗੇ। (ਬੱਚੇ ਉੱਚੀ ਅਵਾਜ ਵਿੱਚ) ” ਹਾਂਜੀ … More »

ਮਾਰਖੋਰੇ ਲਾਲ ਸਿੰਘ

ਐਓਂ ਕਰੀਂ , ਟੁਟਵੀਂ ਟਿਕਟ ਲਈਂ । ਘੱਟੋ ਘੱਟ ਪੰਜਾਹ ਪੈਸੇ ਬਚਣਗੇ । ਉਹਨਾਂ ਪੈਸਿਆਂ ਦੀ ਇਕ ਹੋਰ ਅਖ਼ਬਾਰ ਖ਼ਰੀਦ ਲਈਂ । ਆਪਣੀ ਭਾਸ਼ਾ ਦੀ ਗੋਸ਼ਟੀ ਸਮੇਂ ਤੇਰੇ ਹੱਥ ਅੰਗਰੇਜੀ  ਅਖ਼ਬਾਰ ਨਹੀਂ ਜਚੇਗੀ । ਬੱਸੋਂ ਉਤਰ ਕੇ ਰਿਕਸ਼ਾ ਕਰ ਲਈਂ … More »

ਕਵਿਤਾਵਾਂ
ਗੀਤ ਡਾ. ਅਮਰਜੀਤ ਟਾਂਡਾ

(ਸ. ਜਸਵੰਤ ਸਿੰਘ ਘੁੰਮਣ ਦੇ ਸਦੀਵੀ ਵਿਛੋੜੇ ਤੇ) ਕਈ ਦਿਨਾਂ ਤੋਂ ਸਭਾ ਵਿਚ ਕੋਈ ਗੀਤ ਨਹੀਂ ਲੱਭਾ ਨਾ ਹੀ ਕੋਈ ਹੇਕ ਧਾਹਾਂ ਮਾਰਦੀ ਕਿਸੇ ਪਾਸਿਉਂ ਆਈ ਮਹਿਫ਼ਿਲਾਂ ਨੂੰ ਗੀਤਾਂ ਨਾਲ ਸਜਾਉਣ ਵਾਲਾ ਆਪਣੇ ਗ਼ਮਾਂ ਨੂੰ ਲੁਕੋ ਕੇ ਰਾਹਾਂ ਨੂੰ ਰੌਣਕਾਂ … More »

ਚੌਂਹੁ ਕੂਟੀ ਸੁਖਵੀਰ ਸਿੰਘ ਸੰਧੂ, ਪੈਰਿਸ

ਅਕਾਸ਼ ਤੇ ਪਤਾਲ ਵਿੱਚ,ਰਿਹਾ ਭਾਲਦਾ। ਅੱਗ ਦਾ ਬਰੋਲਾ ਹੋਇਆ, ਸਮਾਂ ਗਾਲਦਾ। ਪੈਂਦੀਂ ਬੇਈਮਾਨੀ ਤੇ,ਹੰਕਾਰ ਛੱਡਣਾ। ਫੇਰ ਤੈਨੂੰ ਚੌਂਹੁ ਕੂਟੀ,ਸੋਹਣਾ ਲੱਗਣਾ। ਸੁੱਖ ਦੁੱਖ ਜਿੰਦਗੀ ਦੇ, ਨਾਲ ਚਲਦਾ। ਦੋਸ਼ ਨਹੀ ਲਾਈਦਾ ਉਹ ਤੇ,ਹਰ ਗੱਲਦਾ। ਕਰਮਾ ਨੂੰ ਮਾੜੇ ਨਾ ਤੂੰ,ਕਹਿ ਸੱਜ਼ਣਾ। ਫੇਰ ਤੈਨੂੰ … More »

ਫ਼ਿਲਮਾਂ
ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ: ਗੁਰਮੀਤ ਸਿੰਘ ਸ਼ੰਟੀScreenshot_2026-03-14_21-59-05.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਇੱਕ ਦਸਤਾਰਧਾਰੀ ਸਿੱਖ ਪਾਤਰ ਨੂੰ ਸਿਗਰਟ ਪੀਂਦੇ ਜਾਂ ਹੱਥ ਵਿੱਚ ਫੜੇ ਹੋਏ ਦਿਖਾਉਣਾ ਸਿੱਖ ਧਰਮ ਦੀਆਂ ਮਰਿਯਾਦਾਵਾਂ ਅਤੇ ਸਿਧਾਂਤਾਂ ਦੇ ਪੂਰੀ ਤਰ੍ਹਾਂ ਉਲਟ ਹੈ। ਸਿੱਖ ਰਹਿਤ ਮਰਿਯਾਦਾ ਵਿੱਚ ਤੰਬਾਕੂ (ਜਗਤ ਜੂਠ) ਦਾ ਸੇਵਨ “ਬੱਜਰ ਕੁਰਹਿਤਾਂ” … More »

ਫਿਲਮ “ਬੇਬੇ ਮੈਂ ਬਦਮਾਸ਼ ਬਣੂੰਗਾ” ਨੇ ਰਿਲੀਜ ਹੋਣ ਤੋਂ ਪਹਿਲਾਂ ਹੀ ਮਾਹੌਲ ਰੰਗੀਨ ਕੀਤਾ1001970311.resized

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ/ ਪੰਜ ਦਰਿਆ ਬਿਊਰੋ) ਪੰਜਾਬੀ ਸਿਨੇਮਾ ਡਾਂਵਾਡੋਲ ਵਾਲੀ ਸਥਿਤੀ ‘ਚੋਂ ਬਾਹਰ ਨਹੀਂ ਨਿੱਕਲ ਰਿਹਾ ਸੀ। ਸਿਰਫ ਤੇ ਸਿਰਫ ਵਿਆਹ ਦਾ ਮਾਹੌਲ, ਫੁੱਫੜਾਂ ਪਰਾਹੁਣਿਆਂ ਦੀ ਫੂਹੜ ਜਿਹੀ ਕਾਮੇਡੀ ਨੇ ਦਰਸ਼ਕ ਨੂੰ ਨਿਰਾਸ਼ ਕੀਤਾ ਹੋਇਆ ਹੈ। ਅਜਿਹੇ ਦੌਰ … More »

ਸਰਗਰਮੀਆਂ
*ਇਹ ਬਸਤਰ ਸਾਂਭ ਕੇ ਰੱਖਿਓ, ਇਹ ਸ਼ਸ਼ਤਰ ਸਾਂਭ ਕੇ ਰੱਖਿਓ*Screenshot_2026-04-28_12-32-25.resized

ਕੈਲਗਰੀ : ਈ ਦੀਵਾਨ ਸੋਸਾਇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਇੱਕ ਅੰਤਰਰਾਸ਼ਟਰੀ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਵੱਖ ਵੱਖ ਦੇਸ਼ਾਂ ਤੋਂ ਆਏ ਪੰਥਕ ਕਵੀਆਂ ਨੇ ਹਿੱਸਾ ਲਿਆ। ਇਹ ਸੋਸਾਇਟੀ ਦਸ਼ਮੇਸ਼ … More »

‘ਬੁੱਢਾ ਦਲ ਦੇ ਮੁਖੀ ਜਥੇਦਾਰ ਸਾਹਿਬਾਨ’ ਪੁਸਤਕ ਇਤਿਹਾਸਕ ਦਸਤਾਵੇਜ਼ : ਉਜਾਗਰ ਸਿੰਘIMG_4348.resized

ਦਿਲਜੀਤ ਸਿੰਘ ਬੇਦੀ ਸਿੱਖ ਗੁਰਮਤਿ ਨੂੰ ਪ੍ਰਣਾਇਆ ਸਿੱਖ ਵਿਦਵਾਨ ਸੀ। ਉਸ ਦੀਆਂ ਸਿੱਖ ਵਿਰਾਸਤ ਅਤੇ ਸਿੱਖ ਵਿਚਾਰਧਾਰਾ ਨਾਲ ਸੰਬੰਧਤ ਅੱਠ ਮੌਲਿਕ ਅਤੇ ਦੋ ਦਰਜਨ ਤੋਂ ਵੱਧ ਸੰਪਾਦਿਤ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਉਹ ਸਿੱਖ ਧਰਮ ਦਾ ਇਤਿਹਾਸਕ ਵਿਸ਼ਲੇਸਣਕਾਰ ਸੀ। ਚਰਚਾ … More »

ਅਲਫ਼ਾਜ਼ ਦਾ ‘ਛਲਾਵਿਆਂ ਦੀ ਰੁੱਤ’ ਕਹਾਣੀ-ਸੰਗ੍ਰਹਿ ਆਧੁਨਿਕ ਤਕਨੀਕ ਦਾ ਸ਼ੀਸ਼ਾ: ਉਜਾਗਰ ਸਿੰਘIMG_6017.resized

ਅਲਫ਼ਾਜ਼ ਦੀਆਂ ਕਹਾਣੀਆਂ ਆਧੁਨਿਕ ਯੁਗ ਵਿੱਚ ਨਵੇਂ ਦੌਰ ਦੇ ਹੋ ਰਹੇ ਵਰਤਾਰਿਆਂ ਦਾ ਪ੍ਰਗਟਾਵਾ ਕਰਦੀਆਂ ਹਨ। ਸਮਾਂ ਬਹੁਤ ਤੇਜੀ ਨਾਲ ਬਦਲ ਰਿਹਾ ਹੈ, ਇਸ ਤੇਜੀ ਨੂੰ ਵਿਕਾਸ/ਵਿਨਾਸ਼ ਦਾ ਪ੍ਰਤੀਕ ਵੀ ਕਿਹਾ ਜਾ ਸਕਦਾ ਹੈ। ਇਸ ਕਹਾਣੀ-ਸੰਗ੍ਰਹਿ ਵਿੱਚ ਗਿਆਰਾਂ ਲੰਬੀਆਂ ਕਹਾਣੀਆਂ … More »

ਕਠਪੁਤਲੀਆਂ
ਬਿਧਮਾਤਾ
ਰੋਹਿਤ ਕੁਮਾਰ
ਹੱਕ ਲਈ ਲੜਿਆ ਸੱਚ
ਹੱਕ ਲਈ ਲੜਿਆ ਸੱਚ – (ਭਾਗ-84)
ਅਨਮੋਲ ਕੌਰ
ਇੰਟਰਵਿਯੂ
ਕਿਰਤ ਵਿੱਚ ਦਮ ਹੈ ਤਾਂ ਪਾਠਕ ਲੱਭ ਕੇ ਪੜ੍ਹਦੇ ਹਨ – ਸ਼ਿਵਚਰਨ ਜੱਗੀ ਕੁੱਸਾJaggi Kussa Pic-1.resized

ਪੰਜਾਬੀ ਸਾਹਿਤਕ ਖੇਤਰ ਵਿੱਚ ਮਾਲਵਾ ਖਿੱਤੇ ਦੇ ਲੇਖਕਾਂ ਦਾ ਅਹਿਮ ਸਥਾਨ ਰਿਹਾ ਹੈ। ਇਸ ਖਿੱਤੇ ਨੇ ਉੱਚ ਕੋਟੀ ਦੇ ਨਾਵਲਕਾਰ ਪੈਦਾ ਕੀਤੇ। ਮਾਲਵੇ ਦੇ ਹੀ ਜੰਮਪਲ ਸ਼ਿਵਚਰਨ ਜੱਗੀ ਕੁੱਸਾ ਦਾ ਨਾਮ ਵੀ ਅੱਜ ਉਨ੍ਹਾਂ ਗਿਣਤੀ ਦੇ ਨਾਵਲਕਾਰਾਂ ਵਿੱਚ ਆਉਂਦਾ ਹੈ, … More »