ਚੰਡੀਗੜ੍ਹ : ਅੱਜ ਅਸੀਂ ਪੰਥ ਅਤੇ ਪੰਜਾਬ ਦੀ ਚਿੰਤਾ ਕਰਨ ਲਈ ਇਕੱਠੇ ਹੋਏ ਹਾਂ। ਕਿਉਂਕਿ ਕੁਝ ਲਾਲਚੀ ਲੋਕਾਂ ਵੱਲੋਂ ਪੰਜਾਬ ਨੂੰ ਲੁੱਟਿਆ ਹੀ ਨਹੀਂ ਗਿਆ, ਸਗੋਂ ਪੰਥਕ ਪ੍ਰੰਪਰਾਵਾਂ ਦਾ ਘਾਣ ਵੀ ਕੀਤਾ ਹੈ। ਭਾਈ ਰਤਨ ਸਿੰਘ ਭੰਗੂ ਦੇ ਸ਼ਬਦਾਂ ਵਿੱਚ … More
ਫ਼ਤਹਿਗੜ੍ਹ ਸਾਹਿਬ – “ਕਿਉਂਕਿ ਪੰਜਾਬ ਸੂਬੇ ਦੀ ਮਾਲੀ ਅਤੇ ਵਪਾਰਕ ਹਾਲਤ ਜ਼ਿੰਮੀਦਾਰਾਂ, ਆੜਤੀਆ ਤੇ ਵਪਾਰੀਆ ਦੇ ਆਪਸੀ ਪਰਿਵਾਰਿਕ ਸੰਬੰਧਾਂ ਤੇ ਇਕ-ਦੂਸਰੇ ਨੂੰ ਸਹਿਯੋਗ ਦੇਣ ਉਤੇ ਹੀ ਨਿਰੰਤਰ ਨਿਰਭਰ ਰਹਿੰਦੀ ਹੈ । ਹੁਣ ਜਦੋ ਕਣਕ ਦੀ ਫ਼ਸਲ ਮੰਡੀਆਂ ਵਿਚ ਆਉਣੀ ਸੁਰੂ … More
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਵਲੋਂ ਲੁਧਿਆਣਾ ਅੰਦਰ ਭਾਈ ਰਣਧੀਰ ਸਿੰਘ ਕਲੋਨੀ ਵਿਚ ਸਥਿਤ ਗੁਰਦੁਆਰਾ ਸਿੰਘ ਸਭਾ ਵਿਖ਼ੇ ਗੁਰਮਤਿ ਪ੍ਰਚਾਰ ਲਹਿਰ ਆਰੰਭ ਕਰਦਿਆਂ ਐਸਜੀਪੀਸੀ ਦੇ ਸਹਿਯੋਗ ਨਾਲ ਆਤਮ ਰਸ ਕੀਰਤਨ ਦਰਬਾਰ ਆਯੋਜਿਤ ਕੀਤਾ। ਇਸ ਮੌਕੇ ਸ਼੍ਰੀ … More
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2025-26 ਲਈ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਗਈ ਹੈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ … More
ਭਾਰਤ ਸਰਕਾਰ ਪਾਕਿਸਤਾਨ ਜਾਣ ਵਾਲੇ ਯਾਤਰੂਆਂ ਤੋਂ ਦਾਖਲਾ ਫੀਸ ਵਸੂਲਣ ਦੇ ਫੈਸਲੇ ਵਿੱਚੋਂ ਸਿੱਖ ਸ਼ਰਧਾਲੂਆਂ ਨੂੰ ਰੱਖੇ ਬਾਹਰ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਜਾਣ ਵਾਲੇ ਯਾਤਰੂਆਂ ਤੋਂ ਦਾਖ਼ਲਾ ਫੀਸ ਲਏ ਜਾਣ ਦੇ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ … More
ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲੇ ਅਤੇ ਸਾਹਿਤ ਉਤਸਵ ਦੇ ਤੀਜੇ ਦਿਨ ਡਾ. ਸ.ਸ.ਜੌਹਲ ਨਾਲ ਰੂਬਰੂ ਅਤੇ ਪੱਤਰਕਾਰੀ ਸੰਬੰਧੀ ਬੈਠਕ ਵਿਚ ਗੰਭੀਰ ਸੰਵਾਦ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਆਯੋਜਿਤ 12ਵੇਂ ਪੰਜ—ਰੋਜ਼ਾ ‘ਪੁਸਤਕ ਮੇਲੇ ਅਤੇ ਸਾਹਿਤ ਉਤਸਵ’ ਦੇ ਤੀਜੇ ਦਿਨ ਦਾ ਆਗਾਜ਼ ਬਹੁਤ ਹੀ ਅਰਥਪੂਰਨ ਚਰਚਾ ਨਾਲ ਹੋਇਆ।ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਵਿਖੇ ਸਾਹਿਤ … More
ਪੰਜਾਬ ਨਾਲ ਲੱਗਦੀਆਂ ਸਰਹੱਦਾਂ ਨੂੰ ਵਪਾਰ ਲਈ ਖੁਲਵਾਉਣ ਲਈ ਕੀਤੀ ਰੈਲੀ ਵਿਚ ਸਮੁੱਚੇ ਵਰਗਾਂ ਤੇ ਜਥੇਦਾਰਾਂ ਵੱਲੋਂ ਪਾਏ ਯੋਗਦਾਨ ਲਈ ਧੰਨਵਾਦ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਜੋ ਅੱਜ ਵਾਹਗਾ ਬਾਰਡਰ ਉਤੇ ਸਰਹੱਦਾਂ ਨੂੰ ਵਪਾਰ ਲਈ ਖੁਲਵਾਉਣ ਲਈ ਵੱਡੀ ਰੈਲੀ ਰੱਖੀ ਗਈ ਸੀ । ਉਸ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਮੁੱਚੇ ਜ਼ਿਲ੍ਹਾ ਪ੍ਰਧਾਨਾਂ, ਵਰਕਿੰਗ ਕਮੇਟੀ ਮੈਬਰਾਂ, ਜਰਨਲ ਸਕੱਤਰਾਂ, … More
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) – ਪਿਛਲੇ ਹਫ਼ਤੇ ਰਿਪੋਰਟ “ਸਰਹੱਦਾਂ ਤੋਂ ਪਰੇ, ਸਿੱਖ ਡਾਇਸਪੋਰਾ ਵਿਰੁੱਧ ਭਾਰਤੀ ਅੰਤਰ-ਰਾਸ਼ਟਰੀ ਦਮਨ” ਜੇਨੇਵਾ ਪ੍ਰੈਸ ਕਲੱਬ ਵਿਖੇ ਜਾਰੀ ਕੀਤੀ ਗਈ ਸੀ। ਇਹ ਰਿਪੋਰਟ ਇੰਟਰਕੌਂਟੀਨੈਂਟਲ ਹੋਟਲ ਵਿਖੇ ਭਾਰਤੀ ਅੰਤਰ-ਰਾਸ਼ਟਰੀ ਦਮਨ ਦਾ ਮੁਕਾਬਲਾ, ਸਿੱਖ ਵਿਰੋਧ ਅਤੇ ਸੰਯੁਕਤ ਰਾਸ਼ਟਰ … More
ਪੰਥ ਦੇ ਪੁਰਾਤਨ ਇਤਿਹਾਸਕ ਗੁਰੂਘਰਾਂ ਅਤੇ ਨਿਸ਼ਾਨੀਆਂ ਦੀ ਸਾਰ ਸੰਭਾਲ ਸੰਬੰਧੀ ਜੱਥੇਦਾਰ ਅਕਾਲ ਤਖਤ ਸਾਹਿਬ ਨੂੰ ਦਿਤਾ ਪੱਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਾਹਿਬ ਫਾਉਂਡੇਸ਼ਨ ਦੇ ਪ੍ਰਧਾਨ ਸਰਦਾਰ ਜਤਿੰਦਰ ਸਿੰਘ ਸੋਨੂੰ ਅਤੇ ਜਨਰਲ ਸਕੱਤਰ ਸਰਦਾਰ ਹਰਜੋਤ ਸ਼ਾਹ ਸਿੰਘ ਵਲੋਂ ਜੱਥੇਦਾਰ ਅਕਾਲ ਤਖਤ ਸਾਹਿਬ ਨੂੰ ਪੰਥ ਦੇ ਪੁਰਾਤਨ ਇਤਿਹਾਸਕ ਗੁਰੂ ਘਰਾਂ ਅਤੇ ਨਿਸ਼ਾਨੀਆਂ ਦੀ ਸੰਭਾਲ ਸੰਬੰਧੀ ਇਕ ਪੱਤਰ ਦਿੱਤਾ … More
ਭਗਵੰਤ ਮਾਨ ਅਭਿਆਸੀ ਸਿੱਖ ਨਹੀਂ ਹੈ, ਇਸ ਲਈ ਸਥਾਪਿਤ ਸਿੱਖ ਮਰਿਆਦਾ ਦੀ ਲੋੜ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਮੁਖੀ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਕਾਲ ਤਖ਼ਤ ਸਾਹਿਬ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਅੱਗੇ ਪੇਸ਼ ਹੋਣਾ ਚਾਹੀਦਾ ਹੈ, ਅਤੇ … More
ਤਖਤ ਪਟਨਾ ਸਾਹਿਬ ਕਮੇਟੀ ਵੱਲੋਂ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਤਿਆਰੀਆਂ ਮੁਕੰਮਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਬਿਹਾਰ ਸਰਕਾਰ ਅਤੇ ਸੰਗਤ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 359ਵਾਂ ਪ੍ਰਕਾਸ਼ ਪੁਰਬ 25 ਤੋਂ 27 ਦਸੰਬਰ ਤੱਕ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ … More
ਜੰਗ ਵਿੱਚ ਦੁੱਧ ਚੁੰਘਦੀਆਂ ਰੂਹਾਂ ਮਮਤਾ ਸਮੇਤ ਸੌਂ ਜਾਂਦੀਆਂ ਹਨ। ਮਹਿੰਦੀਆਂ ਖੁਰ ਜਾਂਦੀਆਂ ਹਨ, ਸੁਹਾਗ ਉੱਜੜ ਜਾਂਦੇ ਹਨ ਮਿਜਾਈਲਾਂ ਦੇ ਸ਼ੋਰ ਵਿੱਚ। ਜੰਗ ਕਦੇ ਵੀ ਸਿਰਫ਼ ਸਰਹੱਦਾਂ ਦਾ ਟਕਰਾਅ ਨਹੀਂ ਹੁੰਦੀ, ਇਹ ਮਨੁੱਖਤਾ ਦੇ ਅੰਦਰਲੇ ਸੰਘਰਸ਼ ਦੀ ਉੱਚੀ ਆਵਾਜ਼ ਹੁੰਦੀ … More
ਸਬਰ ਸੰਤੋਖ ਨਾਲ ਭਰਿਆ ਮਨੁੱਖ‘ਸਬਰ ਦਾ ਫ਼ਲ ਮਿੱਠਾ ਹੁੰਦਾ ਹੈ’ ਅਕਸਰ ਸੁਣਿਆ ਹੋਵੇਗਾ, ਸਬਰ ਕਰਨਾ ਇੱਕ ਆਤਮ-ਪ੍ਰੀਖਿਆ ਹੈ ਅਤੇ ਇਸ ਵਿੱਚ ਪਾਸ ਹੋਣਾ, ਤੁਹਾਡਾ ਇੱਕ ਸਦਗੁਣ ਹੈ। ਸਫਲਤਾ ਸਿਰਫ਼ ਉਨ੍ਹਾਂ ਨੂੰ ਹੀ ਮਿਲਦੀ ਹੈ ਜੋ ਅਸਫਲਤਾ ਅੱਗੇ ਸਬਰ ਰੱਖਦੇ ਹਨ ਅਤੇ ਨਿਰੰਤਰ ਆਪਣੀ ਮਿਹਨਤ … More
ਰਿਸ਼ਤਿਆਂ ਵਿੱਚ ਸੰਪੂਰਨਤਾ ਦੀ ਭਾਲ : ਇੱਕ ਅਧੂਰਾ ਸੁਪਨਾਅਸੀਂ ਇਨਸਾਨ ਆਪਣੀ ਪੂਰੀ ਜ਼ਿੰਦਗੀ ਇੱਕ ਅਜਿਹੇ ਵਿਅਕਤੀ ਦੀ ਭਾਲ ਵਿੱਚ ਗੁਜ਼ਾਰ ਦਿੰਦੇ ਹਾਂ ਜੋ ਹਰ ਪੱਖੋਂ ਮੁਕੰਮਲ ਹੋਵੇ। ਖਾਸ ਕਰਕੇ ਜਦੋਂ ਗੱਲ ਜੀਵਨ ਸਾਥੀ ਦੀ ਆਉਂਦੀ ਹੈ ਤਾਂ ਸਾਡੀਆਂ ਉਮੀਦਾਂ ਅਸਮਾਨ ਨੂੰ ਛੂਹਣ ਲੱਗਦੀਆਂ ਹਨ। ਅਸੀਂ ਚਾਹੁੰਦੇ ਹਾਂ ਕਿ … More
ਮੈਰੀਲੈਂਡ/ਵਰਜੀਨੀਆ,( ਸਮੀਪ ਸਿੰਘ ਗੁਮਟਾਲਾ) – ਮੈਰੀਲੈਂਡ ਅਤੇ ਵਰਜੀਨੀਆ ਵਿਖੇ ਤਿੰਨ ਦਿਨਾਂ ਸਾਲਾਨਾ ‘ਬਸੰਤ ਕੀਰਤਨ ਦਰਬਾਰ’ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ, ਜਿੱਥੇ ਸਿੱਖ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ … More
ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹੀਦੀ ਨੂੰ 990 ਦਿਨ ਪੂਰੇ ਹੋਣ ਤੇ ਵੈਨਕੂਵਰ ਭਾਰਤੀ ਐੱਬੇਸੀ ਮੂਹਰੇ ਭਾਰੀ ਰੋਸ-ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੌਮ ਦੀ ਆਜ਼ਾਦੀ ਲਈ ਸ਼ਹੀਦ ਹੋਏ ਭਾਈ ਹਰਦੀਪ ਸਿੰਘ ਨਿੱਝਰ ਦੇ ਸ਼ਹੀਦੀ ਦਿਹਾੜੇ ਨੂੰ 990 ਦਿਨ ਪੂਰੇ ਹੋਣ ਤੇ ਵੈਨਕੂਵਰ ਵਿਖੇ ਵਿਸ਼ਾਲ ਖਾਲਿਸਤਾਨ ਫਰੀਡਮ ਰੈਲੀ ਨਿਕਾਲੀ ਅਤੇ ਨਾਲ ਨਾਲ ਭਾਰਤੀ ਐੱਬੇਸੀ ਮੂਹਰੇ ਭਾਰੀ ਰੋਸ ਪ੍ਰਦਰਸ਼ਨ … More
ਭਾਈ ਨਿੱਝਰ ਦੇ ਕਤਲ ਵਿਚ ਸ਼ਕੀ ਭਾਰਤੀ ਰਾਜਦੁਤਾਂ ਦੇ ਬਿਲਬੋਰਡ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਮੇਨ ਗੇਟ ਉੱਪਰ ਲਗਾਏ ਗਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜਥੇਦਾਰ ਸ਼ਹੀਦ ਹਰਦੀਪ ਸਿੰਘ ਨਿਝੱਰ ਨੂੰ ਸ਼ਹੀਦ ਕਰਨ ਵਾਲੇ ਸ਼ਕੀ ਭਾਰਤੀ ਰਾਜਦੁਤ ਦੀਆਂ ਤਸਵੀਰਾਂ ਵਾਲੇ ਵੱਡੇ ਵੱਡੇ ਬਿੱਲ ਬੋਰਡ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕਨੇਡਾ ਦੇ ਦੋਨੋਂ ਪਾਸੇ ਦੇ ਮੇਨ ਗੇਟ ਉੱਪਰ ਲਗਾ ਦਿੱਤੇ ਗਏ … More
ਅਮਰੀਕੀ ਧਾਰਮਿਕ ਆਜ਼ਾਦੀ ਕਮਿਸ਼ਨ ਨੇ ਟਰੰਪ ਪ੍ਰਸ਼ਾਸਨ ਨੂੰ ਭਾਰਤ ਦੇ ਆਰਐਸਐਸ ਅਤੇ ਰਾਅ ‘ਤੇ ਪਾਬੰਦੀ ਲਗਾਉਣ ਦੀ ਕੀਤੀ ਸਿਫਾਰਸ਼
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਰਾਜ ਅਮਰੀਕਾ ਦੇ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਕਮਿਸ਼ਨ (ਯੂਐਸਸੀਆਈਆਰਐਫ) ਨੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਅਤੇ ਖੁਫੀਆ ਏਜੰਸੀ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਦੁਨੀਆ ਭਰ ਵਿੱਚ ਧਾਰਮਿਕ ਆਜ਼ਾਦੀ ਦੀ … More
ਜਮਾਤ ਵਿੱਚ ਵੜਦਿਆਂ ਹੀ, (ਉੱਚੀ ਅਵਾਜ ਗੂੰਜੀ) ” ਕਲਾਸ ਸਟੈਂਡ..ਜੈ ਹਿੰਦ। ” ਬੈਠੋ-ਬੈਠੋ ਬੱਚਿਓ, ਸਭ ਬੈਠ ਜਾਂਦੇ ਹਨ। ਹਾਂਜੀ, ਬੱਚਿਓ ਕੀ ਹਾਲ ਐ ਤੁਹਾਡਾ ਸਭ ਦਾ ? ਆਸ ਕਰਦਾ ਹਾਂ ਕਿ ਸਾਰੇ ਰਾਜੀ-ਖੁਸ਼ੀ ਹੋਵੋਗੇ। (ਬੱਚੇ ਉੱਚੀ ਅਵਾਜ ਵਿੱਚ) ” ਹਾਂਜੀ … More
ਮਾਰਖੋਰੇਐਓਂ ਕਰੀਂ , ਟੁਟਵੀਂ ਟਿਕਟ ਲਈਂ । ਘੱਟੋ ਘੱਟ ਪੰਜਾਹ ਪੈਸੇ ਬਚਣਗੇ । ਉਹਨਾਂ ਪੈਸਿਆਂ ਦੀ ਇਕ ਹੋਰ ਅਖ਼ਬਾਰ ਖ਼ਰੀਦ ਲਈਂ । ਆਪਣੀ ਭਾਸ਼ਾ ਦੀ ਗੋਸ਼ਟੀ ਸਮੇਂ ਤੇਰੇ ਹੱਥ ਅੰਗਰੇਜੀ ਅਖ਼ਬਾਰ ਨਹੀਂ ਜਚੇਗੀ । ਬੱਸੋਂ ਉਤਰ ਕੇ ਰਿਕਸ਼ਾ ਕਰ ਲਈਂ … More
ਅਕਾਸ਼ ਤੇ ਪਤਾਲ ਵਿੱਚ,ਰਿਹਾ ਭਾਲਦਾ। ਅੱਗ ਦਾ ਬਰੋਲਾ ਹੋਇਆ, ਸਮਾਂ ਗਾਲਦਾ। ਪੈਂਦੀਂ ਬੇਈਮਾਨੀ ਤੇ,ਹੰਕਾਰ ਛੱਡਣਾ। ਫੇਰ ਤੈਨੂੰ ਚੌਂਹੁ ਕੂਟੀ,ਸੋਹਣਾ ਲੱਗਣਾ। ਸੁੱਖ ਦੁੱਖ ਜਿੰਦਗੀ ਦੇ, ਨਾਲ ਚਲਦਾ। ਦੋਸ਼ ਨਹੀ ਲਾਈਦਾ ਉਹ ਤੇ,ਹਰ ਗੱਲਦਾ। ਕਰਮਾ ਨੂੰ ਮਾੜੇ ਨਾ ਤੂੰ,ਕਹਿ ਸੱਜ਼ਣਾ। ਫੇਰ ਤੈਨੂੰ … More
*ਮੈਂ ਸਤਲੁਜ ਕੰਢਿਉਂ ਬੋਲਦਾਂ..!**ਸ਼ਹੀਦੀ ਦਿਹਾੜੇ ਤੇ ਵਿਸ਼ੇਸ਼ ਮੈਂ ਸੱਤਲੁਜ ਕੰਢਿਓਂ ਬੋਲਦਾਂ, ਅੱਜ ਭਗਤ ਸਿੰਘ ਸਰਦਾਰ। ਓਏ ਸੁਣਿਓਂ ਵਾਰਸ ਮੇਰਿਓ, ਮੇਰੀ ਰੂਹ ਦੀ ਕੂਕ ਪੁਕਾਰ। ਮੈਂ ਏਸ ਅਜ਼ਾਦੀ ਦੇ ਲਈ, ਨਾ ਵਾਰੀ ਆਪਣੀ ਜਾਨ, ਜਿੱਥੇ ਸੱਚ ਬੋਲਣ ਦੇ ਲਈ, ਕਰਨੀ ਪਏ ਜਿੰਦ ਕੁਰਬਾਨ। ਮੇਰਾ … More
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਇੱਕ ਦਸਤਾਰਧਾਰੀ ਸਿੱਖ ਪਾਤਰ ਨੂੰ ਸਿਗਰਟ ਪੀਂਦੇ ਜਾਂ ਹੱਥ ਵਿੱਚ ਫੜੇ ਹੋਏ ਦਿਖਾਉਣਾ ਸਿੱਖ ਧਰਮ ਦੀਆਂ ਮਰਿਯਾਦਾਵਾਂ ਅਤੇ ਸਿਧਾਂਤਾਂ ਦੇ ਪੂਰੀ ਤਰ੍ਹਾਂ ਉਲਟ ਹੈ। ਸਿੱਖ ਰਹਿਤ ਮਰਿਯਾਦਾ ਵਿੱਚ ਤੰਬਾਕੂ (ਜਗਤ ਜੂਠ) ਦਾ ਸੇਵਨ “ਬੱਜਰ ਕੁਰਹਿਤਾਂ” … More
ਫਿਲਮ “ਬੇਬੇ ਮੈਂ ਬਦਮਾਸ਼ ਬਣੂੰਗਾ” ਨੇ ਰਿਲੀਜ ਹੋਣ ਤੋਂ ਪਹਿਲਾਂ ਹੀ ਮਾਹੌਲ ਰੰਗੀਨ ਕੀਤਾ
ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ/ ਪੰਜ ਦਰਿਆ ਬਿਊਰੋ) ਪੰਜਾਬੀ ਸਿਨੇਮਾ ਡਾਂਵਾਡੋਲ ਵਾਲੀ ਸਥਿਤੀ ‘ਚੋਂ ਬਾਹਰ ਨਹੀਂ ਨਿੱਕਲ ਰਿਹਾ ਸੀ। ਸਿਰਫ ਤੇ ਸਿਰਫ ਵਿਆਹ ਦਾ ਮਾਹੌਲ, ਫੁੱਫੜਾਂ ਪਰਾਹੁਣਿਆਂ ਦੀ ਫੂਹੜ ਜਿਹੀ ਕਾਮੇਡੀ ਨੇ ਦਰਸ਼ਕ ਨੂੰ ਨਿਰਾਸ਼ ਕੀਤਾ ਹੋਇਆ ਹੈ। ਅਜਿਹੇ ਦੌਰ … More
ਡਾ.ਸਰਬਜੀਤ ਕੰਗਣੀਵਾਲ ਖੱਬੇ-ਪੱਖੀ ਸੋਚ ਵਾਲਾ ਸਥਾਪਤ ਵਿਦਵਾਨ ਲੇਖਕ ਤੇ ਪੱਤਰਕਾਰ ਹੈ। ਉਸਨੇ ਹੁਣ ਤੱਕ ਚਾਰ ਖ਼ੋਜੀ ਪੁਸਤਕਾਂ ਪ੍ਰਕਾਸ਼ਤ ਕੀਤੀਆਂ ਹਨ, ਜਿਨ੍ਹਾਂ ਵਿੱਚ ‘ਪੰਜਾਬ ਦੀ ਖੱਬੀ ਲਹਿਰ-ਬਸਤੀਵਾਦ ਤੋਂ ਮੁਕਤੀ ਤੱਕ’ 2024 ਵਿੱਚ ਪ੍ਰਕਾਸ਼ਤ ਪੁਸਤਕ ਵੀ ਸ਼ਾਮਲ ਹੈ। ਉਹ ਇਸ ਲੜੀ ਵਿੱਚ … More
ਅੱਜ ਬਾੜੀ ਉਦਾਸ ਹੈ ….!!
( ਕਹਾਣੀਕਾਰ ਲਾਲ ਸਿੰਘ ਦਸੂਹਾ ਜੀ ਨੂੰ ਭਾਵ ਭਿੰਨੀਂ ਸ਼ਰਧਾਂਜਲੀ ) ਦੋ ਗਲਪਕਾਰ ਬਿਲਕੁਲ ਨੇੜੇ-ਨੇੜੇ ਹੀ ਰਹਿੰਦੇ ਹੋਣ , ਇੱਕ ਅਚੇਤਾ ਹੀ ਲੱਗਦਾ ਹੈ ….!! ਪਰ ਇਹ ਸੱਚ ਹੈ । ਇਸ ਨੂੰ ਬੇਸ਼ੱਕ ਇੱਕ ਮੌਕਾ ਮੇਲ ਹੀ ਸਮਝ ਲਵੋ, ਪਰ … More
ਮਨੁੱਖੀ ਮਨ ਅਤੇ ਸਮਾਜਿਕ ਸਰੋਕਾਰਾਂ ਦੀ ਬਾਤ ਪਾਉਂਦੀ ਪੁਸਤਕ ‘ਮਨ ਵਣਜਾਰਾ’ : ਗੁਰਪ੍ਰੀਤ ਸਿੰਘ ਬਿਲਿੰਗ
ਲੇਖਿਕਾ ਸੁਰਿੰਦਰ ਅਤੈ ਸਿੰਘ ਦੁਆਰਾ ਲਿਖੀ ਪੁਸਤਕ ‘ਮਨ ਵਣਜਾਰਾ’ ਮਨੁੱਖੀ ਮਾਨਸਿਕਤਾ, ਬਦਲਦੇ ਸਮਾਜਿਕ ਮੁੱਲਾਂ ਅਤੇ ਪੰਜਾਬੀ ਜੀਵਨ-ਜੁਗਤ ਦੇ ਵਿਭਿੰਨ ਪਾਸਾਰਾਂ ਨੂੰ ਫਰੋਲਦੀ ਇੱਕ ਮਹੱਤਵਪੂਰਨ ਰਚਨਾ ਹੈ। ਕਿਤਾਬ ਦੇ ਸਿਰਲੇਖ ਤੋਂ ਹੀ ਸਪਸ਼ਟ ਹੁੰਦਾ ਹੈ ਕਿ ਇਹ ਮਨ ਦੀ ਉਸ ਅਵਸਥਾ … More
ਪੰਜਾਬੀ ਸਾਹਿਤਕ ਖੇਤਰ ਵਿੱਚ ਮਾਲਵਾ ਖਿੱਤੇ ਦੇ ਲੇਖਕਾਂ ਦਾ ਅਹਿਮ ਸਥਾਨ ਰਿਹਾ ਹੈ। ਇਸ ਖਿੱਤੇ ਨੇ ਉੱਚ ਕੋਟੀ ਦੇ ਨਾਵਲਕਾਰ ਪੈਦਾ ਕੀਤੇ। ਮਾਲਵੇ ਦੇ ਹੀ ਜੰਮਪਲ ਸ਼ਿਵਚਰਨ ਜੱਗੀ ਕੁੱਸਾ ਦਾ ਨਾਮ ਵੀ ਅੱਜ ਉਨ੍ਹਾਂ ਗਿਣਤੀ ਦੇ ਨਾਵਲਕਾਰਾਂ ਵਿੱਚ ਆਉਂਦਾ ਹੈ, … More