ਪੰਜਾਬ
ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ੁੰਮੇਵਾਰੀ- ਐਡਵੋਕੇਟ ਧਾਮੀScreenshot_2026-05-24_12-01-16.resized

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਮਾਝੇ ਨਾਲ ਸਬੰਧਤ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘਾਂ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਸ. ਤੇਜਾ … More »

ਪੰਜਾਬ ਦੇ ਨੌਜਵਾਨੋ, ਬਾਜ਼ ਬਣੋ—ਕਾਕਰੋਚ ਨਹੀਂ : ਕਰਨੈਲ ਸਿੰਘ ਪੀਰ ਮੁਹੰਮਦScreenshot_2026-05-19_02-02-08.resized

ਚੰਡੀਗੜ੍ਹ -ਪੰਜਾਬ ਅਤੇ ਦੇਸ਼ ਦੇ ਨੌਜਵਾਨਾਂ ਨੂੰ ਅੱਜ ਸਭ ਤੋਂ ਵੱਧ ਲੋੜ ਗੰਭੀਰ ਆਤਮ-ਚਿੰਤਨ ਅਤੇ ਸੂਝਬੂਝ ਨਾਲ ਸੋਚਣ ਦੀ ਹੈ। ਸੋਸ਼ਲ ਮੀਡੀਆ ਉੱਤੇ ਹਰ ਰੋਜ਼ ਨਵੇਂ ਟਰੈਂਡ, ਮੀਮ, ਰੀਲਾਂ, ਸਸਤੇ ਤਮਾਸ਼ੇ ਅਤੇ ਸਿਆਸੀ ਵਿਅੰਗ ਚੱਲਦੇ ਹਨ, ਜਿੱਥੇ ਕਦੇ ਕਿਸੇ ਪਾਰਟੀ … More »

ਸਤਿਕਾਰ ਐਕਟ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਬੁਲਾਈ ਵਿਸ਼ਾਲ ਪੰਥਕ ਕਾਨਫਰੰਸScreenshot_2026-05-20_21-54-04.resized

ਅੰਮ੍ਰਿਤਸਰ – ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026’ ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਪੰਥਕ ਕਾਨਫਰੰਸ 31 ਮਈ 2026 ਨੂੰ … More »

ਜਲੰਧਰ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖਤ ਸ਼ਬਦਾਂ ’ਚ ਨਿੰਦਾScreenshot_2025-05-24_13-24-33.resized

ਅੰਮ੍ਰਿਤਸਰ – ਜਲੰਧਰ ਦੇ ਰਾਜਾ ਗਾਰਡਨ ਇਲਾਕੇ ’ਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ … More »

ਭਾਰਤ
ਪਾਠੀ ਸਿੰਘਾਂ ਦੀ ਭਲਾਈ ਲਈ ਦਿੱਲੀ ਗੁਰਦੁਆਰਾ ਕਮੇਟੀ ਵਚਨਬੱਧ: ਹਰਮੀਤ ਸਿੰਘ ਕਾਲਕਾIMG-20260513-WA0104.resized

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਵਿੱਚ ਸੇਵਾ ਨਿਭਾ ਰਹੇ ਪਾਠੀ ਸਿੰਘਾਂ ਦੀ ਭੇਟਾ ਵਿੱਚ … More »

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬIMG-20260508-WA0023.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜੇਠ ਦੀ ਤਪਦੀ ਗਰਮੀ ਵਿੱਚ ਹਰ ਸਾਲ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਮੇਤ ਦੇਸ਼-ਵਿਦੇਸ਼ ਵਿੱਚ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਅਤੇ ਲੰਗਰ ਲਗਾਏ ਜਾਂਦੇ ਹਨ। ਇਹ ਪ੍ਰੰਪਰਾ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ … More »

ਦਿੱਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨਕਾਰੀਆਂ ਵਲੋਂ ਮਾਰਚScreenshot_2026-05-07_13-51-29.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਲੀ ਪਹੁੰਚੇ 100 ਤੋਂ ਵੱਧ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ। ਪੰਜਾਬ, ਹਰਿਆਣਾ ਅਤੇ ਸਿਰਸਾ ਤੋਂ ਸਿੱਖ ਸੰਗਤਾਂ ਦਿੱਲੀ ਵਿਖੇ ਇਕੱਠੀਆਂ … More »

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਦਿੱਲੀ ਅਦਾਲਤ ਅੰਦਰ ਕੀਤਾ ਗਿਆ ਪੇਸ਼full70314.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਤਿਹਾੜ ਅਤੇ ਮੰਡੋਲੀ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਜੱਗੀ ਜੋਹਲ, ਰਮਨਦੀਪ ਸਿੰਘ ਬੱਗਾ, ਹਰਦੀਪ ਸਿੰਘ ਸ਼ੇਰਾ, ਅਮਨਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਹੋਰਾਂ ਨੂੰ ਉਨ੍ਹਾਂ ਉਪਰ ਆਰਐਸਐਸ ਕਾਰਕੁਨ੍ਹਾਂ ਦੇ ਕਤਲ ਵਿਚ ਨਾਮਜਦ ਕੀਤੇ … More »

ਲੇਖ
ਡੀ.ਡੀ. ਪੰਜਾਬੀ ਦੇ ਸਾਹਿਤਕ ਪ੍ਰੋਗਰਾਮ ਪ੍ਰੋ. ਕੁਲਬੀਰ ਸਿੰਘ

ਬੀ.ਬੀ.ਸੀ. ਦੀ ਨਾਟਕ ਸ਼ਾਖਾ ਦੀ ਸਾਬਕਾ ਮੁਖੀ ਮਾਰਟਿਨ ਐਸਲਿਨ ਨੇ ਆਪਣੀ ਪੁਸਤਕ ‘ਐਨਾਟਮੀ ਆਫ਼ ਡਰਾਮਾ’ ਵਿਚ ਪ੍ਰਗਟਾਵਾ ਕੀਤਾ ਕਿ ਸਾਹਿਤ ਦੀ ਟੈਲੀਵਿਜ਼ਨ ਨੂੰ ਵੱਡੀ ਦੇਣ ਹੈ ਪਰੰਤੂ ਬਦਲੇ ਵਿਚ ਟੈਲੀਵਿਜ਼ਨ ਨੇ ਸਾਹਿਤ ਨੂੰ ਪ੍ਰਫੁੱਲਤ ਕਰਨ ਵਿਚ ਵੱਡਾ ਯੋਗਦਾਨ ਨਹੀਂ ਪਾਇਆ। … More »

ਸੁਲਗਦਾ ਮਣੀਪੁਰ: ਨਸਲੀ ਹਿੰਸਾ, ਸਰਹੱਦੀ ਚੁਣੌਤੀਆਂ ਅਤੇ ਸਥਾਈ ਸ਼ਾਂਤੀ ਦੀ ਤਲਾਸ਼ ਗੁਰਪ੍ਰੀਤ ਸਿੰਘ ਬਿਲਿੰਗ

ਭਾਰਤ ਦਾ ਉੱਤਰ-ਪੂਰਬੀ ਖੇਤਰ ਭੌਗੋਲਿਕ ਅਤੇ ਰਾਜਨੀਤਿਕ ਤੌਰ ‘ਤੇ ਦੇਸ਼ ਦਾ ਸਭ ਤੋਂ ਸੰਵੇਦਨਸ਼ੀਲ ਹਿੱਸਾ ਮੰਨਿਆ ਜਾਂਦਾ ਹੈ। ਪੰਜ ਦੇਸ਼ਾਂ—ਚੀਨ, ਮਿਆਂਮਾਰ, ਬੰਗਲਾਦੇਸ਼, ਭੂਟਾਨ ਅਤੇ ਨੇਪਾਲ ਦੀਆਂ ਅੰਤਰਰਾਸ਼ਟਰੀ ਸਰਹੱਦਾਂ ਨਾਲ ਘਿਰਿਆ ਇਹ ਖੇਤਰ ਕੇਵਲ ਰਣਨੀਤਿਕ ਹੀ ਨਹੀਂ, ਸਗੋਂ ਆਪਣੀ ਨਸਲੀ ਵਿਭਿੰਨਤਾ … More »

ਬੰਗਾਲ ਚੋਣਾਂ-ਈਵੀਐਮ ਫਿਰ ਜਿੱਤ ਗਈ….! ਸੰਦੀਪ ਕੁਮਾਰ

4 ਮਈ 2026 ਨੂੰ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਰਾਜ ਦੀ ਰਾਜਨੀਤੀ ਵਿੱਚ ਇੱਕ ਇਤਿਹਾਸਕ ਬਦਲਾਅ ਲਿਆਂਦਾ ਹੈ। ਭਾਰਤੀ ਜਨਤਾ ਪਾਰਟੀ (ਬੀਜੇਪੀ) ਨੇ ਲਗਭਗ 206 ਸੀਟਾਂ ਜਿੱਤ ਕੇ ਬਹੁਮਤ ਹਾਸਲ ਕਰ ਲਿਆ ਅਤੇ ਤ੍ਰਿਣਮੂਲ ਕਾਂਗਰਸ (ਟੀਐਮਸੀ) ਨੂੰ … More »

ਅੰਤਰਰਾਸ਼ਟਰੀ
ਭਾਈ ਨਿੱਝਰ ਕੇਸ ਦੀ ਹਰ ਸੁਣਵਾਈ ‘ਤੇ ਕੌਮ ਦੀ ਨਿਗਾਹ ਅਗਲੀ ਸੁਣਵਾਈ 8 ਤੋਂ 30 ਜੂਨ ਤੱਕIMG-20260514-WA0044.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਈ ਨਰਿੰਦਰ ਸਿੰਘ ਰੰਧਾਵਾ ਅਤੇ ਭਾਈ ਗੁਰਮੀਤ ਸਿੰਘ ਤੂਰ ਨੇ ਮੀਡੀਆ ਨਾਲ ਕੀਤੀ ਗੱਲਬਾਤ ਰਾਹੀਂ ਕਿਹਾ ਕਿ ਭਾਈ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਨਾਲ ਜੁੜੇ ਸਬੂਤਾਂ ਨੂੰ ਜਨਤਕ ਨਾ ਕਰਨ ਲਈ ਸਰਕਾਰ ਵੱਲੋਂ ਕੀਤੀ ਗਈ … More »

ਅਮਰੀਕੀ ਕਮਿਸ਼ਨ ਵੱਲੋਂ ਮੁੜ ਭਾਰਤ ਨੂੰ ‘ਵਿਸ਼ੇਸ਼ ਚਿੰਤਾ ਵਾਲਾ ਦੇਸ਼’ ਐਲਾਨਣ ਦੀ ਮੰਗSeal_of_the_United_States_Commission_on_International_Religious_Freedom.svg.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਮਰੀਕੀ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਕਮਿਸ਼ਨ (ਯੂਐਸਸੀਆਈਆਰਐਫ) ਨੇ ਇੱਕ ਵਾਰ ਫਿਰ ਆਪਣੇ ਮੁਲਾਂਕਣ ਅਤੇ ਸੁਣਵਾਈ ਦੀ ਗਵਾਹੀ ਵਿੱਚ ਦੇਸ਼ ਵਿੱਚ “ਚੱਲ ਰਹੇ, ਯੋਜਨਾਬੱਧ ਅਤੇ ਭਿਆਨਕ ਧਾਰਮਿਕ ਆਜ਼ਾਦੀ ਦੇ ਹਾਲਾਤ” ਦਾ ਹਵਾਲਾ ਦਿੰਦੇ ਹੋਏ ਵਿਦੇਸ਼ ਵਿਭਾਗ ਨੂੰ … More »

ਸਿਨਸਿਨਾਟੀ ਵਿਖੇ ਖਾਲਸਾ ਸਾਜਨਾ ਦਿਵਸ ਸ਼ਰਧਾ ਅਤੇ ਭਾਈਚਾਰਕ ਉਤਸ਼ਾਹ ਨਾਲ ਮਨਾਇਆ ਗਿਆGatka1.resized

ਸਿਨਸਿਨਾਟੀ, ਓਹਾਇਓ, (ਸਮੀਪ ਸਿੰਘ ਗੁਮਟਾਲਾ): ਅਮਰੀਕਾ ਦੇ ਓਹਾਇਓ ਸੂਬੇ ਦੇ ਵੈਸਟ ਚੈਸਟਰ ਸਥਿਤ ਗੁਰਦੁਆਰਾ ਗੁਰੂ ਨਾਨਕ ਸੁਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਵਿਖੇ ਖਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਅਤੇ ਚੜ੍ਹਦੀ ਕਲਾ ਨਾਲ ਮਨਾਇਆ ਗਿਆ। ਤਿੰਨ ਦਿਨਾਂ ਤੱਕ ਚੱਲੇ ਇਹਨਾਂ ਸਮਾਗਮਾਂ ਵਿੱਚ ਧਾਰਮਿਕ … More »

ਯੂਕੇ ਅਦਾਲਤ ਵਲੋਂ ਸਿੱਖ ਔਰਤ ਦਾ ਪਿੱਛਾ ਕਰਣ ਅਤੇ ਜਬਰਜਿਨਾਹ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾIMG-20260424-WA0019.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 32 ਸਾਲਾ ਜੌਨ ਐਸ਼ਬੀ ਨੂੰ ਇੱਕ ਸਿੱਖ ਔਰਤ ਨਾਲ ਬਲਾਤਕਾਰ ਅਤੇ ਧਾਰਮਿਕ ਤੌਰ ‘ਤੇ ਵਧੇ ਹੋਏ ਦੁਰਵਿਵਹਾਰ ਲਈ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਜਿਸਦੀ ਘੱਟੋ-ਘੱਟ ਸਜ਼ਾ 14 ਸਾਲ ਹੈ। ਜਸਟਿਸ ਪੇਪਰਾਲ ਨੇ ਕਿਹਾ … More »

ਕਹਾਣੀਆਂ
ਮਹਾਦਾਨੀ ਸੁਖਵਿੰਦਰ ਕੌਰ ‘ਹਰਿਆਓ’

ਭੂਰੋ ਅਤੇ ਭੋਲੀ ਸਰਦਾਰ ਕਰਨੈਲ ਸਿਓਂ ਦੇ ਖੇਤ ਵਿੱਚੋਂ ਖੜੇ ਕਣਕ ਦੇ ਗਾਹੜ ‘ਚੋਂ ਬੱਲੀਆਂ ਚੁੱਗ ਰਹੀਆਂ ਸਨ। ਇੰਨੇ ਨੂੰ ਕਰਨੈਲ ਸਿਓਂ ਆ ਗਿਆ। “ਨੀ ਆ ਕਿਹੜੀਆਂ ਤੁਸੀਂ, ਖੇਤ ‘ਚੋਂ ਬਾਹਰ ਨਿਕਲੋ। ਇੱਥੇ ਹੀ ਕਰੋ ਖਾਲੀ ਬੋਰੀਆਂ। ਕਿਵੇਂ ਉਜਾੜਾ ਕੀਤਾ … More »

ਚਾਨਣ ਗੁਰਬਾਜ ਸਿੰਘ

ਜਮਾਤ ਵਿੱਚ ਵੜਦਿਆਂ ਹੀ,  (ਉੱਚੀ ਅਵਾਜ ਗੂੰਜੀ) ” ਕਲਾਸ ਸਟੈਂਡ..ਜੈ ਹਿੰਦ। ” ਬੈਠੋ-ਬੈਠੋ ਬੱਚਿਓ, ਸਭ ਬੈਠ ਜਾਂਦੇ ਹਨ। ਹਾਂਜੀ, ਬੱਚਿਓ ਕੀ ਹਾਲ ਐ ਤੁਹਾਡਾ ਸਭ ਦਾ ?  ਆਸ ਕਰਦਾ ਹਾਂ ਕਿ ਸਾਰੇ ਰਾਜੀ-ਖੁਸ਼ੀ ਹੋਵੋਗੇ। (ਬੱਚੇ ਉੱਚੀ ਅਵਾਜ ਵਿੱਚ) ” ਹਾਂਜੀ … More »

ਕਵਿਤਾਵਾਂ
ਨਫ਼ਰਤ ਤੋਂ ਪਰੇ ਅਮਰਜੀਤ ਦਸੂਹਾ

ਜੀਭ ਵਿੱਚ ਹੱਡੀ ਨਹੀਂ ,ਪਰ ਹੱਡੀਆਂ ਤੁੜਵਾ ਸਕਦੀ ਹੈ। ਚਾਹੇ ਤਾਂ ਜੰਗਾਂ ਯੁੱਧਾਂ ਉੱਤੇ ਸ਼ਾਂਤੀ ਦੇ ਮੀਂਹ ਵਰਸਾ ਸਕਦੀ ਹੈ। ਸਦੀ ਦੇ ਸੀਨੇ ਉੱਤੇ ਉੱਕਰੇ ਫੱਟਾਂ ਨੂੰ ਕੌਣ ਲੁਕਾਵੇਗਾ । ਗਿਰਝ ਵੀ ਕੋਇਲ ਵਾਂਗੂ ਮੌਸਮੀ ਨਗਮੇ ਗਾ ਸਕਦੀ ਹੈ। ਤੇਰੇ … More »

ਮਾਂ (ਗ਼ਜ਼ਲ) ਗੁਰਪ੍ਰੀਤ ਸਿੰਘ ਬਿਲਿੰਗ

ਮਾਂ ਦੀ ਦੁਆ ਤੋਂ ਵੱਡੀ ਨਾ ਕੋਈ ਦਵਾ ਹੁੰਦੀ ਹੈ ਹਰ ਰੋਗ, ਹਰ ਇੱਕ ਜ਼ਖ਼ਮ ਦੀ ਉਹ ਹੀ ਸ਼ਿਫ਼ਾ ਹੁੰਦੀ ਹੈ ਜਦ ਧੁੱਪ ਸਿਰ ਤੋਂ ਲੰਘ ਕੇ ਰੂਹਾਂ ਤਕ ਪਹੁੰਚ ਜਾਵੇ ਮਾਂ ਦੀ ਹੀ ਯਾਦ ਤਪਦੀਆਂ ਰਾਹਾਂ ‘ਚ ਛਾਂ ਹੁੰਦੀ … More »

ਫ਼ਿਲਮਾਂ
ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ: ਗੁਰਮੀਤ ਸਿੰਘ ਸ਼ੰਟੀScreenshot_2026-03-14_21-59-05.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਇੱਕ ਦਸਤਾਰਧਾਰੀ ਸਿੱਖ ਪਾਤਰ ਨੂੰ ਸਿਗਰਟ ਪੀਂਦੇ ਜਾਂ ਹੱਥ ਵਿੱਚ ਫੜੇ ਹੋਏ ਦਿਖਾਉਣਾ ਸਿੱਖ ਧਰਮ ਦੀਆਂ ਮਰਿਯਾਦਾਵਾਂ ਅਤੇ ਸਿਧਾਂਤਾਂ ਦੇ ਪੂਰੀ ਤਰ੍ਹਾਂ ਉਲਟ ਹੈ। ਸਿੱਖ ਰਹਿਤ ਮਰਿਯਾਦਾ ਵਿੱਚ ਤੰਬਾਕੂ (ਜਗਤ ਜੂਠ) ਦਾ ਸੇਵਨ “ਬੱਜਰ ਕੁਰਹਿਤਾਂ” … More »

ਫਿਲਮ “ਬੇਬੇ ਮੈਂ ਬਦਮਾਸ਼ ਬਣੂੰਗਾ” ਨੇ ਰਿਲੀਜ ਹੋਣ ਤੋਂ ਪਹਿਲਾਂ ਹੀ ਮਾਹੌਲ ਰੰਗੀਨ ਕੀਤਾ1001970311.resized

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ/ ਪੰਜ ਦਰਿਆ ਬਿਊਰੋ) ਪੰਜਾਬੀ ਸਿਨੇਮਾ ਡਾਂਵਾਡੋਲ ਵਾਲੀ ਸਥਿਤੀ ‘ਚੋਂ ਬਾਹਰ ਨਹੀਂ ਨਿੱਕਲ ਰਿਹਾ ਸੀ। ਸਿਰਫ ਤੇ ਸਿਰਫ ਵਿਆਹ ਦਾ ਮਾਹੌਲ, ਫੁੱਫੜਾਂ ਪਰਾਹੁਣਿਆਂ ਦੀ ਫੂਹੜ ਜਿਹੀ ਕਾਮੇਡੀ ਨੇ ਦਰਸ਼ਕ ਨੂੰ ਨਿਰਾਸ਼ ਕੀਤਾ ਹੋਇਆ ਹੈ। ਅਜਿਹੇ ਦੌਰ … More »

ਸਰਗਰਮੀਆਂ
ਦੇਸ਼ ਭਗਤਾਂ ਦੀ ਯੂਨੀਵਰਸਿਟੀ ਸਨ, ਪ੍ਰੋ. ਮਲਵਿੰਦਰ ਜੀਤ ਸਿੰਘ ਵੜੈਚ : ਉਜਾਗਰ ਸਿੰਘ

ਸੰਸਾਰ ਵਿੱਚ ਰੰਗ ਬਿਰੰਗੇ ਲੋਕ ਰਹਿੰਦੇ ਹਨ। ਉਹ ਅਨੇਕ ਧਰਮਾ, ਜਾਤਾਂ, ਵਰਗਾਂ ਅਤੇ ਫਿਰਕਿਆਂ ਨੂੰ ਸਮਰਪਤ ਹੁੰਦੇ ਹਨ। ਸਾਰੇ ਲੋਕਾਂ ਦੇ ਸੁਭਾਅ ਅਤੇ ਸੋਚ ਵੱਖੋ-ਵੱਖਰੇ ਹੁੰਦੇ ਹਨ। ਆਮ ਤੌਰ ‘ਤੇ ਦੋ ਤਰ੍ਹਾਂ ਦੇ ਲੋਕਾਂ ਦੀ ਭਰਮਾਰ ਹੁੰਦੀ ਹੈ। ਬਹੁਤੇ  ਲੋਕ … More »

ਕੌਣ ਕਹੇ ਮਾਂ ਮਰ ਜਾਂਦੀ ਏ….. *ਮਾਵਾਂ ਨੇ ਮਾਂ ਦਿਵਸ ਤੇ ਆਪਣੇ ਦਸਵੰਧ ਬੱਚੇ ਗੁਲਮੋਹਰ ਦੇ ਇਲਾਜ ਲਈ ਭੇਟ ਕੀਤੇ*IMG-20260519-WA0010.resized

ਕੈਲਗਰੀ: ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮਈ ਮਹੀਨੇ ਦੀ ਮੀਟਿੰਗ, 17 ਮਈ 2026 ਨੂੰ ਜੈਨਸਸ ਸੈਂਟਰ ਵਿਖੇ, ਬੜੀ ਭਰਵੀਂ ਹਾਜਰੀ ਨਾਲ ਸੰਪੰਨ ਹੋਈ। ਸਭ ਤੋਂ ਪਹਿਲਾਂ ਸਭਾ ਦੇ ਪ੍ਰਧਾਨ ਸ੍ਰੀਮਤੀ ਬਲਵਿੰਦਰ ਕੌਰ ਬਰਾੜ ਨੇ ਸਭ ਨੂੰ ਜੀ ਆਇਆਂ ਕਹਿੰਦਿਆਂ ਹੋਇਆਂ … More »

ਪੰਜਾਬੀ ਬੋਲੀ ਰਮਜ਼ਾਂ, ਰੁਕਾਵਟਾਂ ਤੇ ਰਾਹ ਪੁਸਤਕ ਇਤਿਹਾਸਕ ਦਸਤਾਵੇਜ਼: ਉਜਾਗਰ ਸਿੰਘIMG_6944.resized

ਸੰਸਾਰ ਦੇ ਲਗਪਗ 130 ਦੇਸ਼ਾਂ ਵਿੱਚ ਪੰਜਾਬੀ ਬੋਲੀ ਜਾਂਦੀ ਹੈ, ਪ੍ਰੰਤੂ ਫਿਰ ਵੀ ਪੰਜਾਬੀ ਬੋਲੀ ਦੇ ਖ਼ਤਮ ਹੋਣ ਦੀਆਂ ਆ ਰਹੀਆਂ ਖ਼ਬਰਾਂ ਚਿੰਤਾਜਨਕ ਹਨ। ਪੰਜਾਬੀ ਬੋਲੀ ਨਾਲ ਸਾਡਾ ਸਭਿਆਚਾਰ, ਵਿਰਸਾ ਅਤੇ ਪਛਾਣ ਜੁੜੇ ਹੋਏ ਹਨ। ਇਸ ਕਰਕੇ ਪੰਜਾਬੀ ਬੋਲੀ ਦੀ … More »

ਕਠਪੁਤਲੀਆਂ
ਬਿਧਮਾਤਾ
ਰੋਹਿਤ ਕੁਮਾਰ
ਹੱਕ ਲਈ ਲੜਿਆ ਸੱਚ
ਹੱਕ ਲਈ ਲੜਿਆ ਸੱਚ – (ਭਾਗ-84)
ਅਨਮੋਲ ਕੌਰ
ਇੰਟਰਵਿਯੂ
ਕਿਰਤ ਵਿੱਚ ਦਮ ਹੈ ਤਾਂ ਪਾਠਕ ਲੱਭ ਕੇ ਪੜ੍ਹਦੇ ਹਨ – ਸ਼ਿਵਚਰਨ ਜੱਗੀ ਕੁੱਸਾJaggi Kussa Pic-1.resized

ਪੰਜਾਬੀ ਸਾਹਿਤਕ ਖੇਤਰ ਵਿੱਚ ਮਾਲਵਾ ਖਿੱਤੇ ਦੇ ਲੇਖਕਾਂ ਦਾ ਅਹਿਮ ਸਥਾਨ ਰਿਹਾ ਹੈ। ਇਸ ਖਿੱਤੇ ਨੇ ਉੱਚ ਕੋਟੀ ਦੇ ਨਾਵਲਕਾਰ ਪੈਦਾ ਕੀਤੇ। ਮਾਲਵੇ ਦੇ ਹੀ ਜੰਮਪਲ ਸ਼ਿਵਚਰਨ ਜੱਗੀ ਕੁੱਸਾ ਦਾ ਨਾਮ ਵੀ ਅੱਜ ਉਨ੍ਹਾਂ ਗਿਣਤੀ ਦੇ ਨਾਵਲਕਾਰਾਂ ਵਿੱਚ ਆਉਂਦਾ ਹੈ, … More »