Quami Ekta – Punjabi News (ਕੌਮੀ ਏਕਤਾ – ਪੰਜਾਬੀ ਖ਼ਬਰਾਂ)
Punjabi news & English news covering the world focusing on Punjab, India and Punjabis! Leading Punjabi Newspaper since 2002!

Archive for October 20th, 2009

ਸ੍ਰੀਮਤੀ ਵਿੰਨੀ ਮਹਾਜਨ ਸੱਚਖੰਡ ਸ੍ਰੀ ਹਰਿਮੰਦਰ ਵਿਖੇ ਨਤਮਸਤਕ ਹੋਏ

By ਕੌਮੀ ਏਕਤਾ ਨਿਊਜ਼ ਬੀਊਰੋ • Oct 20th, 2009 • Category: ਪੰਜਾਬ

ਅੰਮ੍ਰਿਤਸਰ : – ਦਿੱਲੀ ਸਥਿਤ ਭਾਰਤ ਦੇ ਪ੍ਰਧਾਨ ਮੰਤਰੀ ਦੇ ਦਫ਼ਤਰ ’ਚ ਜਾਇੰਟ ਸਕੱਤਰ ਵਜੋਂ ਨਿਯੁਕਤ ਸ੍ਰੀਮਤੀ ਵਿੰਨੀ ਮਹਾਜਨ (ੀ.ਅ.ਸ਼) ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਲਾਹੀ ਬਾਣੀ ਦੇ ਕੀਰਤਨ ਦਾ ਅਨੰਦ ਮਾਣਿਆ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾ ਕਰਨ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਨੇ ਉਨ੍ਹਾਂ ਨੂੰ [...]



ਪ੍ਰਧਾਨਮੰਤਰੀ ਨੇ ਸੈਨਾ ਨੂੰ ਹਰ ਖਤਰੇ ਲਈ ਤਿਆਰ ਰਹਿਣ ਦੀ ਸਲਾਹ ਦਿਤੀ

By ਕੌਮੀ ਏਕਤਾ ਨਿਊਜ਼ ਬੀਊਰੋ • Oct 20th, 2009 • Category: ਭਾਰਤ

ਨਵੀਂ ਦਿੱਲੀ-ਭਾਰਤੀ ਸੈਨਾ ਦੇ ਉਚ ਕਮਾਂਡਰਾਂ ਦੀ ਬੈਠਕ ਨੂੰ ਸੰਬੋਧਿਤ ਕਰਦੇ ਹੋਏ ਪ੍ਰਧਾਨਮੰਤਰੀ ਨੇ ਕਿਹਾ ਕਿ ਪਿੱਛਲੇ ਇਕ ਸਾਲ ਤੋਂ ਦੇਸ਼ ਦੇ ਗਵਾਂਢੀ ਦੇਸ਼ਾਂ ਦੇ ਹਾਲਾਤ ਬਹੁਤ ਹੀ ਚਿੰਤਾਜਨਕ ਸਥਿਤੀ ਵਿਚ ਹਨ। ਪ੍ਰਧਾਨਮੰਤਰੀ ਨੇ ਸੈਨਾ ਨੂੰ ਹਰ ਤਰ੍ਹਾਂ ਦੇ ਅਤਵਾਦ ਦਾ ਮੁਕਾਬਲਾ ਕਰਨ ਲਈ ਤਿਆਰ ਰਹਿਣ ਦੀ ਸਲਾਹ ਦਿਤੀ।
ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਤਿੰਨਾਂ ਸੈਨਾਵਾਂ ਦੇ [...]